ਕਾਰਗਿਲ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਗੁਰਦਾਸਪੁਰ ਵਿਖੇ ਜ਼ੋਨਲ ਪੱਧਰੀ ਸ਼ਰਧਾਂਜਲੀ ਸਮਾਗਮ

ਪੰਜਾਬ ਸਰਕਾਰ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ – ਕਟਾਰੂਚੱਕ ਗੁਰਦਾਸਪੁਰ, 26 ਜੁਲਾਈ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਗੁਰਦਾਸਪੁਰ ਵਿਖੇ ਓਪਰੇਸ਼ਨ ਵਿਜੈ (ਕਾਰਗਿਲ ਯੁੱਧ) ਦੀ 25 ਵੀਂ ਵਰ੍ਹੇਗੰਢ ਪੂਰੀ ਸ਼ਰਧਾ-ਭਾਵਨਾ ਨਾਲ ਮਨਾਈ ਗਈ। ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਗੁਰਦਾਸਪੁਰ ਵਿਖੇ ਜ਼ੋਨਲ ਪੱਧਰ ‘ਤੇ […]

Continue Reading

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੂਨੀਅਰ ਇੰਜੀਨੀਅਰ, ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ, ਨਗਰ ਨਿਗਮ ਪਠਾਨਕੋਟ ਅਤੇ ਵਾਧੂ ਚਾਰਜ ਐਮ.ਸੀ. ਬਟਾਲਾ ਜਤਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਬੀਐਸਐਫ ਅਤੇ ਪੁਲਸ ਵੱਲੋਂ ਪਾਕਿਸਤਾਨੀ ਡਰੋਨ ਅਤੇ 2 ਪੈਕਟ ਹੈਰੋਇਨ ਬਰਾਮਦ, ਅਣਪਛਾਤੇ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਅਗਵਾਨ ਦੇ ਝੋਨੇ ਦੇ ਖੇਤਾਂ ਵਿੱਚੋਂ ਦੋ ਪੈਕਟ ਹੈਰੋਇਨ ਅਤੇ ਇੱਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ। ਇਸ ਸਬੰਧੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਐਸਪੀ ਡੀ ਬਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਸ ਪੰਜਾਬ ਚੰਡੀਗੜ੍ਹ […]

Continue Reading

ਹਰ ਵਿਅਕਤੀ ਨੂੰ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ – ਉਪ ਮੁੱਖ ਇੰਜੀ. ਵਿਰਦੀ

ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਬਣਾਉਣ ਲਈ ਉਪ ਮੁੱਖ ਇੰਜੀਨੀਅਰ ਦਫ਼ਤਰ ਵਿਖੇ ਵਣ ਉਤਸਵ ਤਹਿਤ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਗੁਰਦਾਸਪੁਰ ਦੇ ਉਪ ਮੁੱਖ ਇੰਜੀ. ਜਸਵਿੰਦਰ ਸਿੰਘ ਵਿਰਦੀ ਨੇ ਫਲਦਾਰ ਅਤੇ ਛਾਂਦਾਰ ਰੁੱਖ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ। ਇੰਜੀ. ਵਿਰਦੀ […]

Continue Reading

ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦੀਨਾਨਗਰ ਵਿਖੇ ਮਹਿਲਾ ਕੇਂਦ੍ਰਿਤ ਕਾਨੂੰਨਾਂ ਅਤੇ ਘਰੇਲੂ ਹਿੰਸਾ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਆਯੋਜਿਤ

ਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ) – ਭਾਰਤ ਸਰਕਾਰ ਵੱਲੋਂ ਪ੍ਰਾਪਤ ਮਿਸ਼ਨ ਸ਼ਕਤੀ ਸਕੀਮ ਦੇ ਤਹਿਤ ਸਪੈਸ਼ਲ ਜਾਗਰੂਕਤਾ 100 ਦਿਨਾਂ ਕਲੰਡਰ ਦੇ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਰੇਵਾ ਵੈੱਲਫੇਅਰ ਸੋਸਾਇਟੀ ਦੀਨਾਨਗਰ ਵਿਖੇ ਮਹਿਲਾ ਕੇਂਦਰਿਤ ਕਾਨੂੰਨਾਂ ਅਤੇ ਘਰੇਲੂ ਹਿੰਸਾ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਨਵੇਂ ਕੇਂਦਰਿਤ […]

Continue Reading

28 ਜੁਲਾਈ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਾਈਕਲਿੰਗ ਖਿਡਾਰੀਆਂ ਦੇ ਹੋਣਗੇ ਟਰਾਇਲ

ਚੁਣੇ ਖਿਡਾਰੀਆਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੀਆਂ ਅਕੈਡਮੀਆਂ ਵਿੱਚ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ)- ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੇਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਈਕਲਿੰਗ […]

Continue Reading

ਸੀ.ਬੀ.ਏ ਇਨਫੋਟੈਕ ਦਾ ਨਿਵੇਕਲਾ ਉਪਰਾਲਾ

ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਵੰਡੇ ਬੂਟੇ ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ) – ਸੀ.ਬੀ.ਏ ਇੰਫੋਟੈਕ ਗੁਰਦਾਸਪੁਰ ਵਲੋਂ ਵਾਤਾਵਰਨ ਨੂੰ ਲੈ ਕੇ ਵਣ ਮਹਾਉਤਸਵ ਦੇ ਤਹਿਤ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਪੌਦੇ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਕਿਹਾ ਕਿ ਵਣ ਮਹਾਉਤਸਵ ਦੇ ਸਬੰਧ ਵਿੱਚ ਸਾਡੀ ਇਹ ਕੋਸ਼ਿਸ਼ ਹੈ […]

Continue Reading

ਨਤੀਸ਼ ਅਤੇ ਚੰਦਰ ਬਾਬੂ ਨਾਇਡੂ ਨੇ ਪੈਸੇ ਦੇ ਲਾਲਚ ਵਿੱਚ ਦੇਸ਼ ਨੂੰ ਫਾਸਿਸਟਾਂ ਦੇ ਹਵਾਲੇ ਕੀਤਾ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਐਨ ਡੀ ਏ ਦੀ ਲਗਾਤਾਰ ਤੀਸਰੀ ਵਾਰ ਸਰਕਾਰ ਬਣਨ ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਲਗਾਤਾਰ ਸਤਵੇਂ ਅਤੇ ਨਵੀਂ ਸਰਕਾਰ ਦੇ ਪਹਿਲੇ ਬਜਟ ਨੂੰ ਗਰੀਬ, ਕਿਸਾਨ , ਵਪਾਰੀ ਅਤੇ ਲੋਕ ਵਿਰੋਧੀ ਦੱਸਿਆ ਹੈ। ਇਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਲਿਬਰੇਸ਼ਨ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਅਫਗਾਨਾ ਵਿਖੇ ਲਗਾਏ ਗਏ 350 ਬੂਟੇ

ਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ)– ਸੰਸਾਰ ਪੱਧਰ ਤੇ ਦਿਨੋ ਦਿਨ ਵਧਦੀ ਜਾ ਰਹੀ ਆਲਮੀ ਤਪਸ਼ ਦਾ ਬੜਾ ਹੀ ਚਿੰਤਾ ਦਾ ਵਿਸ਼ਾ ਹੈ। ਨਿਤ ਦਿਨ ਮਨੁੱਖ ਵੱਲੋਂ ਬੇਵਜਾ ਕੁਦਰਤ ਨਾਲ ਵੱਡੇ ਪੱਧਰ ਤੇ ਛੇੜ ਛਾੜ ਅਤੇ ਰੁੱਖਾਂ ਦੇ ਕੱਟੇ ਜਾਣਾ ਬੜਾ ਹੀ ਮੰਦਭਾਗਾ ਹੈ।ਅਜਿਹੇ ਵਿੱਚ ਸਾਡਾ ਸਭਨਾਂ ਦਾ ਫਰਜ਼ ਬਣਦਾ ਹੈ, ਕਿ ਅਸੀਂ ਵੱਡੇ ਪੱਧਰ […]

Continue Reading

ਚੇਅਰਮੈਨ ਰਮਨ ਬਹਿਲ ਨੇ ਬਾਬਾ ਚੱਠਾ ਛਿੰਝ ਮੇਲਾ ਕਮੇਟੀ ਨੂੰ ਸੌਂਪਿਆ ਇੱਕ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ

ਚੇਅਰਮੈਨ ਰਮਨ ਬਹਿਲ ਨੇ ਗ੍ਰਾਂਟ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਾਟਰੂ ਚੱਕ ਦਾ ਵਿਸ਼ੇਸ਼ ਧੰਨਵਾਦ ਕੀਤਾ ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭੁੰਬਲੀ ਵਾਸੀਆਂ ਨਾਲ ਕੀਤੇ ਆਪਣੇ ਵਾਅਦੇ ਨੂੰ ਨਿਭਾਉਂਦਿਆਂ ਧੰਨ-ਧੰਨ ਬਾਬਾ ਚੱਠਾ ਸਾਹਿਬ ਛਿੰਝ ਮੇਲਾ ਕਮੇਟੀ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ […]

Continue Reading