ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹੜ੍ਹਾਂ ਰੋਕੂ ਪ੍ਰਬੰਧਾਂ ਨੂੰ ਬਿਨਾਂ ਕਿਸੇ ਦੇਰੀ ਮੁਕੰਮਲ ਕਰਨ ਦੇ ਨਿਰਦੇਸ਼
ਜ਼ਿਲ੍ਹੇ ਵਿੱਚ ਸੇਮ ਨਾਲਿਆਂ ਦੀ ਸਫ਼ਾਈ ਅਤੇ ਪਾਣੀ ਦੇ ਵਹਾਅ ਵਿੱਚ ਆਉਂਦੀਆਂ ਰੋਕਾਂ ਨੂੰ ਹਟਾਉਣ ਲਈ ਕਿਹਾ ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ ) – ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਆਪਣੇ ਵਿਭਾਗ ਨਾਲ ਸਬੰਧਿਤ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ […]
Continue Reading

