ਦਰਬਾਰ ਸਾਹਿਬ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਬਿਆਨ ਬਾਜੀ ਛੱਡ ਕੇ ਐਸਜੀਪੀਸੀ ਨਾਲ ਰਾਬਤਾ ਕਰੇ, ਪੰਥ ਹੈ ਬਖਸ਼ਣਹਾਰ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 30 ਜੂਨ ( ਸਰਬਜੀਤ ਸਿੰਘ)– ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ 21 ਜੂਨ ਨੂੰ ਯੋਗਾ ਕਰਕੇ ਪ੍ਰਸਿੱਧ ਹੋਈ ਅਰਚਨਾ ਮਕਵਾਨਾ ਦੇ ਤੇਵਰ ਹੁਣ ਪਹਿਲਾਂ ਵਾਲੇ ਬਿਆਨਾਂ ਤੋਂ ਬਦਲ ਚੁੱਕੇ ਹਨ ਅਤੇ ਪਹਿਲਾਂ ਤੋਂ ਧਮਕੀ ਭਰੇ ਬਿਆਨਾ ਤੋਂ ਬਾਅਦ ਹੁਣ ਉਹ ਨਿਮਰਤਾ ਸ਼ਰਧਾ ਭਾਵਨਾਵਾਂ ਦੇ ਨਾਲ ਨਾਲ ਗੁਰੂ ਮਹਾਰਾਜ ਦੇ ਭਰੋਸੇ ਵਿੱਚ ਆ ਕੇ ਦੱਸ ਰਹੀ ਹੈ […]

Continue Reading

ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਅੰਤਿਮ ਮਿਲਾਨ ਕੀਤਾ ਗਿਆ

ਖਰਚਾ ਆਬਜ਼ਰਵਰ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦੀ ਮੌਜੂਦਗੀ ਵਿੱਚ ਕੀਤਾ ਗਿਆ ਮਿਲਾਨ ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ ) – ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ-2024 ਵਿੱਚ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਮਿਲਾਨ ਕਰਨ ਲਈ ਅੱਜ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਤਿਮ ਲੇਖਾ-ਜੋਖਾ ਮੀਟਿੰਗ […]

Continue Reading

ਕਮਿਊਨਿਥੀ ਹੈਲਥ ਅਫਸਰਾਂ ਨੇ ਕੀਤਾ ਆਨਲਾਈਨ ਦਾ ਸਾਰਾ ਕੰਮ ਠੱਪ-ਡਾ ਸੁਨੀਲ ਤਰਗੋਤਰਾ, ਗੁਰਵਿੰਦਰ ਸਿੰਘ

6 ਜੁਲਾਈ ਨੂੰ ਜਲੰਧਰ ਵਿਖੇ ਘੇਰਨਗੇ ਸੀਐੱਮ ਦੀ ਨਵੀਂ ਕੋਠੀ ਗੁਰਦਾਸਪੁਰ, 30 ਜੂਨ ( ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ ਸੁਨੀਲ ਤਰਗੋਤਰਾ ਗੁਰਦਾਸਪੁਰ ਅਤੇ ਗੁਰਵਿੰਦਰ ਸਿੰਘ ਮੋਗਾ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਦੱਸਿਆ ਕਿ ਅਸੀਂ ਪਿਛਲੇ ਇੱਕ ਮਹੀਨੇ ਤੋਂ ਵਿਭਾਗ ਤੇ ਸਰਕਾਰ ਕੋਲੋਂ ਪੱਤਰਾਂ ਰਾਹੀਂ ਮਿਲਣ ਦਾ ਸਮਾਂ ਮੰਗ ਰਹੇ ਹਾਂ […]

Continue Reading

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜ ਚੁੱਕੇ ਸਾਰੇ ਉਮੀਦਵਾਰ 30 ਜੂਨ ਨੂੰ ਆਪਣੇੇ ਚੋਣ ਖ਼ਰਚਾ ਰਜਿਸਟਰ ਜਮ੍ਹਾਂ ਕਰਵਾਉਣਗੇ-ਸੁਭਾਸ਼ ਚੰਦਰ

ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ ) – ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਚੋਣ ਲੜ ਚੁੱਕੇ ਸਾਰੇ ਉਮੀਦਵਾਰ 30 ਜੂਨ ਨੂੰ ਸਵੇਰੇ 11:00 ਵਜੇ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਚੋਣ ਖਰਚਾ ਨਿਗਰਾਨ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਆਪਣੇੇ ਚੋਣ ਖ਼ਰਚਾ ਰਜਿਸਟਰ ਜਮ੍ਹਾਂ ਕਰਵਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਚੋਣ […]

Continue Reading

ਪੰਜਾਬ ਦੀ ਆਪ ਸਰਕਾਰ ਬਾਰ ਬਾਰ ਕਰਜਾ ਲੈ ਕੇ ਸੂਬੇ ਨੂੰ ਕਰਜ਼ੇ ਥੱਲੇ ਦੱਬਣ ਦੀ ਬਜਾਏ ਇਨਕਮ ਦੇ ਸੋਰਸ ਪੈਦਾ ਕਰਨ ਦੀ ਲੋੜ ਤੇ ਜ਼ੋਰ ਦੇਵੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਜੂਨ (‌‌ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਨੇ 2000 ਕਰੋੜ ਰੁਪਏ ਦਾ ਕਰਜ਼ਾ ਹੋਰ ਲੈਣ ਦੀ ਤਿਆਰੀ ਕਰ ਲਈ ਹੈ, ਜਦੋਂ ਕਿ ਸੂਬੇ ਦੇ ਗਵਰਨਰ ਅਤੇ ਵਿਰੋਧੀ ਨੇਤਾ ਪਹਿਲਾਂ ਹੀ ਮਾਨ ਤੇ ਦੋਸ਼ ਲਾ ਰਹੇ ਹਨ ਕਿ ਪੰਜਾਬ ਦੇ ਨਾਂ ਤੇ ਕਰਜ਼ੇ ਲੈ ਕੇ ਆਪਣੀ ਪਾਰਟੀ ਦੀ ਮਸ਼ਹੂਰੀ ਅਤੇ ਕੇਜਰੀਵਾਲ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ’ਚ ਸਲਾਨਾ ਜੋੜ ਮੇਲਾ 3 ਤੋ 5 ਜੁਲਾਈ ਤੱਕ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ- ਜਥੇ ਬਲਦੇਵ ਸਿੰਘ ਵੱਲਾ

ਗੁਰਦਾਸਪੁਰ,‌‌28 ਜੂਨ (‌‌ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਮਿਸਲ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਦੇਖ ਰੇਖ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਟਿੱਬਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਅੰਮ੍ਰਿਤਸਰ […]

Continue Reading

ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਯੋਗਾ ਕਰਨ ਤੇ ਹੁਣ ਐਸਜੀਪੀਸੀ ਨੂੰ ਐਫਆਈਆਰ ਵਾਪਸ ਲੈਣ ਦੀ ਧਮਕੀ ਦੇਣ ਵਾਲੀ ਲੜਕੀ ਪਿੱਛੇ ਸਿੱਖ ਵਿਰੋਧੀ ਤਾਕਤਾਂ ਦਾ ਹੱਥ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ,‌‌ 28 ਜੂਨ ( ਸਰਬਜੀਤ ਸਿੰਘ)– 21 ਜੂਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਯੋਗਾ ਕਰਕੇ ਵਿਸ਼ਵ’ਚ ਪ੍ਰਸਿੱਧ ਹੋਈ ਕੰਗਣਾ ਰਣਾਉਤ ਦੀ ਸਹੇਲੀ ਲੜਕੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਧਾ ਚਾਇਲਜ ਕੀਤਾ ਹੈ ਕਿ ਅਗਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੇਰੇ ਤੇ ਕਰਵਾਈ ਐਫ ਆਈ ਆਰ ਦਰਜ ਵਾਪਸ ਨਾ ਲਈ ਤਾਂ ਉਸ ਟੀਮ ਫਾਇਟ ਕਰਗੀ […]

Continue Reading

ਅੰਤਰਰਾਸ਼ਟਰੀ ਨਸ਼ਾ-ਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਵਿਸ਼ੇਸ਼ ਸੈਮੀਨਾਰ

ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)–ਅੰਤਰਰਾਸ਼ਟਰੀ ਨਸ਼ਾ-ਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਕੇਂਦਰੀ ਜੇਲ ਗੁਰਦਾਸਪੁਰ ਵਿਖੇ ਵਿਸ਼ੇਸ ਸਮਾਗਮ ਕਰਵਾਇਆ ਗਿਆ। ਜੇਲ੍ਹ ਸੁਪਰਡੈਂਟ ਨਵਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚੇ ਮਿਸ ਅਰੂਸੀ […]

Continue Reading

ਸੁਖਬੀਰ ਸਿੰਘ ਬਾਦਲ ਨੂੰ ਆਪਣੀ ਪਾਰਟੀ ਦੀ ਹੋਈ ਹਾਰ ਨੂੰ ਮੁੱਖ ਰੱਖਦਿਆਂ ਅਸਤੀਫਾ ਦੇ ਦੇਣਾ ਚਾਹੀਦਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਅਕਾਲੀ ਦਲ ਬਾਦਲ ਆਪਣੀ ਹਾਰ ਤੋਂ ਬਾਅਦ ਹੁਣ ਬੁਰੀ ਤਰ੍ਹਾਂ ਦੋ ਫਾੜ ਹੋ ਗਿਆ ਹੈ ਅਤੇ ਬਾਗੀ ਧੜੇ ਵੱਲੋਂ ਸੁਖਬੀਰ ਸਿੰਘ ਬਾਦਲ ਤੋਂ ਅਸਤੀਫਾ ਮੰਗਿਆ ਜਾ ਰਿਹਾ ਹੈ। ਦੂਜੇ ਪਾਸੇ ਸੁਖਬੀਰ ਬਾਦਲ ਨੇ ਬਾਗੀਆਂ ਨੂੰ ਆਪਣਾਂ ਪ੍ਰਦਰਸ਼ਨ ਦਿਖਾਉਣ ਲਈ ਪਾਰਟੀ ਦੀ ਇੱਕ ਹੰਗਾਮੀ ਮੀਟਿੰਗ ਬੁਲਾਈ। ਜਿਸ ਵਿਚ ਗਿਣੀ ਮਿੱਥੀ ਸਾਜਿਸ਼ […]

Continue Reading

ਆਦਿੱਤਿਆ ਉੱਪਲ, ਆਈ.ਏ.ਐੱਸ. ਨੇ ਐਡੀਸ਼ਨਲ ਚਾਰਜ ਵਜੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਵਿਸ਼ੇਸ਼ ਸਾਰੰਗਲ 26 ਜੂਨ ਤੋਂ 2 ਜੁਲਾਈ 2024 ਤੱਕ ਛੁੱਟੀ ‘ਤੇ ਗਏ ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਆਈ.ਏ.ਐੱਸ. ਦੇ ਛੁੱਟੀ ਜਾਣ ਤੋਂ ਬਾਅਦ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਆਈ.ਏ.ਐੱਸ. ਨੇ ਅੱਜ ਐਡੀਸ਼ਨਲ ਚਾਰਜ ਵਜੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਵਿਸ਼ੇਸ਼ ਸਾਰੰਗਲ, ਆਈ.ਏ.ਐੱਸ. 26 ਜੂਨ ਤੋਂ 2 […]

Continue Reading