ਲੰਬੇ ਸੰਘਰਸ਼ ਤੋਂ ਬਾਅਦ 110 ਪਰਿਵਾਰਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ-ਭੋਜਰਾਜ
ਗੁਰਦਾਸਪੁਰ, 15 ਜੂਨ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਅਤੇ ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਕਿਸਾਨੀ ਅੰਦੋਲਨ 2020-21 ਦੌਰਾਨ ਸ਼ਹੀਦ ਹੋਏ 750 ਕਿਸਾਨਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀਆਂ ਤੇ ਮੁਆਵਜ਼ਾ ਰਾਸ਼ੀ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਨੇ ਪੰਜਾਬ ਸਰਕਾਰ […]
Continue Reading

