ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾਬੰਦੀ ਨਾਲ ਸਮਾਜ ਨੂੰ ਜਾਗਰੂਕ ਕੀਤਾ ਜਾਵੇ : ਪ੍ਰਿੰਸੀਪਲ ਲਛਮਣ ਸਿੰਘਬਟਾਲਾ , ਗੁਰਦਾਸਪੁਰ, 14 ਜੂਨ ( ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ […]
Continue Reading

