ਜ਼ਿਲ੍ਹਾ ਚੋਣ ਅਧਿਕਾਰੀ ਨੇ ਚੋਣ ਰਿਹਰਸਲ ਵਿੱਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਐੱਫ਼.ਆਈ.ਆਰ. ਦਰਜ ਕਰਨ ਲਈ ਐੱਸ.ਐੱਸ.ਪੀ. ਬਟਾਲਾ ਤੇ ਗੁਰਦਾਸਪੁਰ ਨੂੰ ਲਿਖਿਆ

ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਰੰਗਲ ਨੇ ਲੋਕ ਸਭਾ ਚੋਣਾਂ ਸਬੰਧੀ ਲੱਗੀ ਚੋਣ ਡਿਊਟੀ ਤੋਂ ਗ਼ੈਰਹਾਜ਼ਰ ਰਹਿਣ ਵਾਲੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵਿਰੁੱਧ ਐੱਸ.ਐੱਸ.ਪੀ. ਬਟਾਲਾ ਤੇ ਗੁਰਦਾਸਪੁਰ ਨੂੰ ਪੱਤਰ ਲਿਖ ਕੇ ਇੰਨਾ ਕਰਮਚਾਰੀਆਂ ਵਿਰੁੱਧ ਐੱਫ਼.ਆਈ.ਆਰ. ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ […]

Continue Reading

ਖ਼ਰਾਬ ਵੋਟਿੰਗ ਮਸ਼ੀਨਾਂ ਦੀ ਥਾਂ ਨਵੀਆਂ ਵੋਟਿੰਗ ਮਸ਼ੀਨਾਂ ਦੀ ਅਲਾਟਮੈਂਟ ਕੀਤੀ

ਜਨਰਲ ਅਬਜ਼ਰਵਰ, ਜ਼ਿਲ੍ਹਾ ਚੋਣ ਅਧਿਕਾਰੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਪ੍ਰੋਸੈੱਸ ਮੁਕੰਮਲ ਹੋਇਆ ਗੁਰਦਾਸਪੁਰ, 29 ਮਈ (ਸਰਬਜੀਤ ਸਿੰਘ) – ਲੋਕ ਸਭਾ ਚੋਣਾਂ-2024 ਲਈ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਦਿੱਤੀਆਂ ਗਈਆਂ ਵੋਟਿੰਗ ਮਸ਼ੀਨਾਂ ਵਿੱਚ ਜੋ ਮਸ਼ੀਨਾਂ ਖ਼ਰਾਬ ਪਾਈਆਂ ਗਈਆਂ ਸਨ ਉਨ੍ਹਾਂ ਦੀ ਥਾਂ ਅੱਜ ਨਵੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਤਹਿਤ […]

Continue Reading

ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐੱਲ.ਓਜ਼ ਨੂੰ ਮਿਲੇਗੀ 5000 ਰੁਪਏ ਦੀ ਇਨਾਮੀ ਰਾਸ਼ੀ : ਜ਼ਿਲ੍ਹਾ ਚੋਣ ਅਧਿਕਾਰੀ

ਚੋਣ ਕਮਿਸ਼ਨ ਦੇ ਟੀਚੇ “ਇਸ ਵਾਰ 70 ਪਾਰ” ਨੂੰ ਪੂਰਾ ਕਰਨ ਲਈ ਚੋਣ ਅਮਲਾ ਪੂਰੀ ਤਨਦੇਹੀ ਨਾਲ ਕੰਮ ਕਰੇ ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ ) – ਲੋਕ ਸਭਾ ਚੋਣਾਂ-2019 ਦੇ ਮੁਕਾਬਲੇ ਇਸ ਵਾਰ 2024 ਦੀਆਂ ਲੋਕ ਸਭਾ ਚੋਣਾਂ ਵਿੱਚ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਵਾਲੇ ਬੀ.ਐਲ.ਓਜ਼ ਨੂੰ ਚੋਣ […]

Continue Reading

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੂਹ ਸੈਕਟਰ ਅਫ਼ਸਰ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ – ਜ਼ਿਲ੍ਹਾ ਚੋਣ ਅਧਿਕਾਰੀ

ਚੋਣਾਂ ਦੀ ਸੰਪੂਰਨ ਪ੍ਰਕਿਰਿਆ ਨੂੰ ਪਾਰਦਰਸ਼ੀ, ਆਜ਼ਾਦਾਨਾ, ਨਿਰਪੱਖ ਅਤੇ ਬਿਨਾਂ ਕਿਸੇ ਤਰੁੱਟੀ ਦੇ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ – ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ ਸੈਕਟਰ ਅਫ਼ਸਰਾਂ ਨੂੰ ਕਿਹਾ ਹੈ ਕਿ ਉਹ ਆਪਣੀ ਚੋਣ ਡਿਊਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ […]

Continue Reading

ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਦੀ ਸਹੂਲਤ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰਬੰਧ – ਜ਼ਿਲ੍ਹਾ ਚੋਣ ਅਧਿਕਾਰੀ

ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ‘ਤੇ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤੇ ਜਾਣਗੇ ਗੁਰਦਾਸਪੁਰ, 28 ਮਈ ( ਸਰਬਜੀਤ ਸਿੰਘ) – 1 ਜੂਨ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ […]

Continue Reading

ਸੁਖਬੀਰ ਸਿੰਘ ਬਾਦਲ ਨੇ ਆਪਣੇ ਸਾਲੇ ਨੂੰ ਪਾਰਟੀ ‘ਚ ਬਾਹਰ ਕੱਢ ਕੇ ਆਪਣੀ ਹਾਰ ਦੀ ਕਰ ਦਿੱਤੀ ਸ਼ੁਰੂਆਤ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਮਈ ( ਸਰਬਜੀਤ ਸਿੰਘ)– ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਿਸ਼ਤੇ ‘ਚ ਸਾਲੇ ਲਗਦੇ ਤੇ ਮਾਝੇ ਦੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ’ਚ ਬਾਹਰ ਕੱਢ ਦਿੱਤਾ ਹੈ ਅਤੇ ਇਸ ਕਾਰਨ ਪਾਰਟੀ ਵਿਰੋਧੀ ਗਤੀਵਿਧੀਆਂ ਦੱਸਿਆ ਜਾ ਰਿਹਾ ਹੈ, ਖਡੂਰ ਸਾਹਿਬ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਇਸ […]

Continue Reading

ਜਥੇਦਾਰ ਭਾਈ ਧਿਆਨ ਸਿੰਘ ਮੰਡ ਮੁਤਾਬਕ ਚੋਣਾਂ’ਚ ਬਾਦਲ ਵਿਰੋਧੀ ਪੰਥਕ ਉਮੀਦਵਾਰਾਂ ਨੂੰ ਜਿਤਾਉਣਾ ਸਮੇਂ ਦੀ ਲੋੜ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ,‌‌28 ਮਈ ( ਸਰਬਜੀਤ ਸਿੰਘ)– ਲੋਕ ਸਭਾ ਦੀਆਂ ਚੋਣਾਂ ਦਾ ਚੋਣ ਪ੍ਰਚਾਰ ਹੁਣ ਸਿਖਰੇ ਤੇ ਹੈਂ,। ਆਖਰੀ ਗੇੜ’ਚ 1 ਜੂਨ ਨੂੰ ਪੰਜਾਬ ਦੀਆਂ 13 ਸੀਟਾ ਤੇ ਵੋਟਾਂ ਪੈ ਰਹੀਆਂ ਹਨ, ਸਤਾਧਾਰੀ ਤੇ ਵਿਰੋਧੀ ਧਿਰ ਦੇ ਕੌਮੀ ਲੀਡਰ ਇਥੇ ਆ ਕੇ ਜਿਥੇ ਲੋਕਾਂ ਨੂੰ ਆਪਣੀ ਆਪਣੀ ਪਾਰਟੀ ਨੂੰ ਵੋਟਾਂ ਪਾਉਣ ਤੇ ਝੂਠੇ ਵਾਅਦਿਆਂ ਰਾਹੀਂ ਭਰਮਾਉਣ ਲਈ […]

Continue Reading

ਬੀ.ਐਸ.ਐਫ ਨੂੰ ਮਿਲੀ ਵੱਡੀ ਕਾਮਯਾਬੀ, 11 ਕਿਲੋ ਹੈਰੋਇਨ ਦੇ 2 ਪੈਕੇਟ ਬਰਾਮਦ

ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਨੂੰ ਭਾਰਤੀ ਖੇਤਰ ਵਿੱਚ ਭੇਜਣ ਦੇ ਮਾਮਲੇ ਸਾਹਮਣੇ ਆਉਂਦੇ ਹਨ ਪਰ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਜਾਂਦਾ ਹੈ। ਹੁਣ ਇਕ ਵਾਰ ਫਿਰ ਗੁਰਦਾਸਪੁਰ ਦੇ ਤਲਵੰਡੀ ਵਿਰਕ ਦੇ ਖੇਤਾਂ ‘ਚੋਂ ਪਾਕਿਸਤਾਨੀ ਡਰੋਨ ਬਰਾਮਦ ਕਰਨ ‘ਚ […]

Continue Reading

ਮੋਦੀ ਸਰਕਾਰ ਨੇ ਦੇਸ਼ ਦੀਆਂ ਅਹਿਮ ਸਰਕਾਰੀ ਸੰਸਥਾਵਾਂ ਨੂੰ ਕਾਰਪੋਰੇਟਾ ਦੇ ਹਵਾਲੇ ਕੀਤਾ-ਕਾਮਰੇਡ ਬੱਖਤਪੁਰਾ

ਪਿੰਡ ਬੱਦੋਵਾਲ ਕਲਾਂ ਵਿਖੇ ਹਲਕਾ ਗੁਰਦਾਸਪੁਰ ਦੇ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਇਲਾਕਾ ਪੱਧਰੀ ਰੈਲੀ ਕੀਤੀ ਫਤਿਹਗੜ ਚੂੜੀਆਂ, ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ‌ ਫਤਿਹਗੜ ਚੂੜੀਆਂ ਦੇ ਨੇੜਲੇ ਪਿੰਡ ਬੱਦੋਵਾਲ ਕਲਾਂ ਵਿਖੇ ਹਲਕਾ ਗੁਰਦਾਸਪੁਰ ਦੇ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਇਲਾਕਾ ਪੱਧਰੀ ਰੈਲੀ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ

ਲੋਕ ਸਭਾ ਚੋਣਾਂ 2024 ਨੂੰ ਲੈ ਕੇ ਬੁੱਧੀਜੀਵੀਆਂ ਵੱਲੋਂ ਚਰਚਾ ਕੀਤੀ ਗਈ ਬਟਾਲਾ, ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ […]

Continue Reading