ਸੀਪੀਆਈ ਐਮ ਐਲ ਲਿਬਰੇਸ਼ਨ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਜਨਾਲਾ ਵਿਖੇ ਰੈਲੀ ਕੀਤੀ
ਜੇਕਰ ਮੋਦੀ ਸਰਕਾਰ ਦੁਬਾਰਾ ਸੱਤਾ ਵਿੱਚ ਆਉਂਦੀ ਹੈ ਤਾਂ ਦੇਸ਼ ਵਿਚ ਫਾਸੀ ਰਾਜ ਦਾ ਬੋਲਬਾਲਾ ਹੋ ਜਾਵੇਗਾ-ਕਾਮਰੇਡ ਬੱਖਤਪੁਰਾ ਅੰਮ੍ਰਿਤਸਰ, ਗੁਰਦਾਸਪੁਰ 19 ਮਈ ( ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਬੌਬੀ ਪੈਲਿਸ ਅਜਨਾਲਾ ਵਿਖੇ ਰੈਲੀ ਕੀਤੀ ਗਈ। ਉਮੀਦਵਾਰ ਦੇ ਹੱਕ ਵਿੱਚ ਬੋਲਦਿਆਂ ਲਿਬਰੇਸ਼ਨ […]
Continue Reading

