ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਹੈਰੋਇਨ ਅਤੇ ਹਥਿਆਰਾਂ ਸਮੇਤ 3 ਮੁਲਜ਼ਮ ਕਾਬੂ-ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ
ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਗੁਰਦਾਸਪੁਰ ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ਵਿੱਚ ਹੈਰੋਇਨ, ਹਥਿਆਰ ਅਤੇ ਇੱਕ ਵਾਹਨ ਬਰਾਮਦ ਕੀਤਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ 5 ਮਈ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਸਰਬਜੀਤ ਸਿੰਘ ਉਰਫ਼ […]
Continue Reading

