ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਅਹਿਮ ਮੀਟਿੰਗ ਆਯੋਜਿਤ

ਧਤਰੀ ਹੇਠਲੇ ਪਾਣੀ ਨੂੰ ਬਚਾਉਣ ਲਈ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ- ਪ੍ਰਿੰਸੀਪਲ ਲਛਮਣ ਸਿੰਘ ਬਟਾਲਾ, ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਅਹਿਮ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ […]

Continue Reading

ਗੁਰਦਾਸਪੁਰ ਦੇ ਬੱਬੇਹਾਲੀ ਪੁੱਲ ਤੇ ਪਰਾਲੀ ਨਾਲ ਭਰੇ ਟਰੈਕਟਰ ਟਰਾਲੀ ਨੂੰ ਅਚਾਨਕ ਅੱਗ ਲੱਗਣ ਕਾਰਨ ਮਚੀ ਹਫੜਾ ਦਫੜੀ

ਪੁਲਸ ਨੇ ਮੌਕੇ ਤੇ ਪੁੱਜ ਕੇ ਅੱਗ ਤੇ ਕੀਤਾ ਕਾਬੂ ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)-ਗੁਰਦਾਸਪੁਰ ਦੇ ਬੱਬੇਹਾਲੀ ਪੁੱਲ ਤੇ ਇੱਕ ਪਰਾਲੀ ਨਾਲ ਭਰੇ ਟਰੈਕਟਰ ਟਰਾਲੀ ਨੂੰ ਅਚਾਨਕ ਅੱਗ ਲੱਗਣ ਕਾਰਨ ਰੋਡ ਦੇ ਉੱਪਰ ਹਫੜਾ ਦਫੜੀ ਮੱਚ ਗਈ ਅੱਤੇ ਆਵਾਜਾਈ ਠੱਪ ਹੋ ਗਈ ਮੌਕੇ ਤੇ ਪਹੁੰਚੇ ਪੁਲਿਸ ਅਧੀਕਾਰੀ ਅਤੇ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਭਾਰੀ ਮੁਸ਼ੱਕਤ […]

Continue Reading

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਬਹੁਜਨ ਸਮਾਜ ਪਾਰਟੀ ਨੇ ਰਾਜ ਜਨੋਤਰਾ ਨੂੰ ਐਲਾਨਿਆ ਆਪਣਾ ਉਮੀਦਵਾਰ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵੱਲੋਂ ਲਗਾਤਾਰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਬਹੁਜਨ ਸਮਾਜ ਪਾਰਟੀ ਨੇ ਆਪਣਾ ਉਮੀਦਵਾਰ ਐਲਾਨਿਆ ਹੈ। ਬਹੁਜਨ ਸਮਾਜ ਪਾਰਟੀ ਨੇ ਰਾਜ ਜਨੋਤਰਾ ਤੇ ਭਰੋਸਾ ਜਤਾਉਂਦੇ ਹੋਏ ਉਹਨਾਂ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਹੈ। […]

Continue Reading

ਇੰਨਰ ਵਹੀਲ ਕਲੱਬ ਆਫ਼ ਗੁਰਦਾਸਪੁਰ ਵੱਲੋਂਮਹਿਲਾਵਾਂ ਲਈ ਫਰੀ ਮੈਡੀਕਲ ਕੈਂਪ ਲਗਾਇਆ

ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)– ਇੰਨਰ ਵਹੀਲ ਕਲੱਬ ਆਫ਼ ਗੁਰਦਾਸਪੁਰ ਵੱਲੋਂ ਅਪੋਲੋ ਕਰੈਡਿਟ ਹੋਸਪੀਟਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਥਾਨਕ ਕੋਡੂਮਲ ਸਰਾ ਵਿੱਚ ਮਹਿਲਾਵਾਂ ਲਈ ਫਰੀ ਮੈਡੀਕਲ ਕੈਂਪ ਲਗਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੀ ਪ੍ਰਧਾਨ ਪ੍ਰਸ਼ੰਸ਼ਾ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਕੈਂਪ ਵਿੱਚ ਜਿੰਨਾ ਮਹਿਲਾਵਾਂ ਨੂੰ ਬੱਚਾ ਨਾ ਹੋਣ ਦੀ ਮੁਸ਼ਕਲ ਹੈ ਅਤੇ […]

Continue Reading

ਫਾਇਰ ਸਟੇਸ਼ਨ ਗੁਰਦਾਸਪੁਰ ਨੇ ਸ਼ਹਿਰ ਵਿੱਚ ਰੋਡ ਸ਼ੋ ਕੀਤਾ

ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)– ਫਾਇਰ ਸਟੇਸ਼ਨ ਗੁਰਦਾਸਪੁਰ ਨੇ ਫਾਇਰ ਸੇਫਟੀ ਹਫਤਾ ਮਨਾਉਂਦੇ ਹੋਏ ਗੁਰਦਾਸਪੁਰ ਸ਼ਹਿਰ ਵਿੱਚ ਰੋਡ ਸ਼ੋ ਕੀਤਾ। ਅੱਗ ਲੱਗਣ ਦੀਆਂ ਘਟਨਾਵਾਂ ਬਾਰੇ ਗੁਰਦਾਸਪੁਰ ਸ਼ਹਿਰ ਦੇ ਲੋਕਾਂ ਨੂੰ ਜਾਗਰੂਕ ਕੀਤਾ।

Continue Reading

ਮੇਲੇ ਵਿੱਚ ਨਕਲੀ ਬੁਰਜ ਖਲੀਫਾ ਟਾਵਰ ਡਿੱਗਣ ਕਾਰਨ 29 ਸਾਲਾ ਨੌਜਵਾਨ ਅਰਵਿੰਦਰ ਕੁਮਾਰ ਦੀ ਮੌਤ

ਚਾਰ ਮਹੀਨੇ ਪਹਿਲੇ ਹੋਇਆ ਸੀ ਵਿਆਹ ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਰਦੋਛੱਨੀ ਰੋਡ ਤੇ ਚੱਲ ਰਹੇ ਦੁਬਈ ਮੇਲੇ ਵਿੱਚ ਚੱਲ ਰਹੀ ਤੇਜ਼ ਹਵਾ ਕਾਰਨ ਮੇਲੇ ਵਿੱਚ ਦੁਬਈ ਦੀ ਬਣਾਈ ਨਕਲੀ ਬੁਰਜ ਖਿਲੇਫਾ ਇਮਾਰਤ ਡਿੱਗਣ ਕਾਰਨ ਇੱਕ 29 ਸਾਲਾ ਨੌਜਵਾਨ ਰਵਿੰਦਰ ਕੁਮਾਰ ਦੀ ਇਮਾਰਤ ਹੇਠਾਂ ਆਉਣ ਦੇ ਨਾਲ ਮੌਤ ਹੋ ਗਈ ਅਤੇ ਇੱਕ ਨੌਜਵਾਨ […]

Continue Reading

ਰਸੂਲਪੁਰ ਦੇ ਸਾਊਦੀ ਅਰਬ ਗਏ ਨੌਜਵਾਨ ਦੀ ਟਰਾਲਾ ਪਲਟਨ ਕਾਰਨ ਹੋਈ ਮੌਤ

ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਪੰਜਗਰਾਈਆਂ ਦੇ ਨਜ਼ਦੀਕ ਪੈਂਦੇ ਪਿੰਡ ਰਸੂਲਪੁਰ ਨੌਜਵਾਨ ਦੀ ਸਊਦੀ ਅਰਬ ਵਿੱਚ ਟਰਾਲਾ ਪਲਟਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਡੇਢ ਸਾਲ ਪਹਿਲਾਂ ਉਸਨੇ ਆਪਣੇ ਪੁੱਤਰ ਅਮਨਦੀਪ ਸਿੰਘ ਨੂੰ ਰੁਜਗਾਰ ਲਈ ਸਾਊਦੀ ਅਰਬ […]

Continue Reading

ਅੱਜ ਸ਼ਹਿਰੀ ਇਲਾਕਿਆਂ ਚ ਬਿਜਲੀ ਰਹੇਗੀ ਬੰਦ-ਐਸ.ਡੀ.ਓ ਕਲੇਰ

ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸ਼ਹਿਰੀ ਉਪ ਮੰਡਲ ਅਫਸਰ ਭੁਪਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਪਾਵਰਕਾਮ ਗੁਰਦਾਸਪੁਰ ਨਾਲ ਸਬੰਧਤ 11 ਕੇ. ਵੀ. ਤ੍ਰਿਮੋ ਰੋਡ ਫੀਡਰ ਤੇ 11 ਕੇ.ਵੀ. ਸਿਟੀ ਫੀਡਰ ਅਧੀਨ ਆਉਂਦੇ ਈਰਏ ਦੀ ਬਿਜਲੀ ਸਪਲਾਈ ਤ੍ਰਿਮੋ ਰੋਡ ਫੀਡਰ ਦੇ ਐਚ.ਪੋਲ ਦੀ ਮੁਰੰਮਤ ਕਾਰਨ 20 ਅਪ੍ਰੈਲ ਨੂੰ ਦਿਨ ਸ਼ਨੀਵਾਰ […]

Continue Reading

ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਗੁਰਦਾਸਪੁਰ ਵਿਖੇ ਫਲੈਗ ਮਾਰਚ

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਅਜ਼ਾਦ, ਸ਼ਾਂਤਮਈ ਅਤੇ ਨਿਰਪੱਖ ਮਹੌਲ ਵਿੱਚ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਤਿਆਰ – ਐੱਸ.ਐੱਸ.ਪੀ. ਹਰੀਸ਼ ਦਾਯਮਾ ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੀ ਅਗਵਾਈ ਹੇਠ ਅੱਜ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ […]

Continue Reading

ਗੁਰਦਾਸਪੁਰ ਲੋਕ ਸਭਾ ਤੋਂ ਸ਼ੈਰੀ ਕਲਸੀ ਨੂੰ ਮਿਲੀ ਟਿਕਟ

ਵਰਕਰਾਂ ‘ਚ ਜਬਰਦਸਤ ਖੁਸ਼ੀ ਦੀ ਲਹਿਰ ਕੇਵਲ ਕਾਂਗਰਸ ਦੇ ਉਮੀਦਵਾਰ ਦੇ ਆਉਣ ਦੀ ਉਡੀਕ ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)– ਸੁਖਵਿੰਦਰ ਸਿੰਘ ਭੰਗੂ ਚੱਕ ਭੰਗਵਾਂ ਵਾਲਾ ਨੇ ਕਿਹਾ ਕਿ ਪੰਜਾਬ ਵਿੱਚ 13-0 ਦਾ ਸੰਕਲਪ ਲੈ ਚੁੱਕੀ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਵੀ ਆਪਣੀ ਜ਼ਬਰਦਸਤ ਲਹਿਰ ਦਾ ਦਮ ਭਰਦਿਆਂ ਆਪਣੇ ਮੰਤਰੀਆਂ ਸਮੇਤ ਵਿਧਾਇਕਾਂ ਨੂੰ […]

Continue Reading