ਪੀ.ਏ.ਯੂ. ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਆਯੋਜਿਤ ਹੋਇਆ

ਕਿਸਾਨਾਂ ਨੂੰ ਖੇਤੀ ਕਾਰੋਬਾਰ ਅਤੇ ਉੱਦਮ ਨਾਲ ਜੁੜਨ ਦਾ ਸੱਦਾ ਪੀ ਏ ਯੂ ਵਾਈਸ ਚਾਂਸਲਰ ਨੇ ਦਿੱਤਾ ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਪੀ.ਏ.ਯੂ. ਵੱਲੋਂ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ  ਮੇਲੇ ਦੇ ਮੁੱਖ ਮਹਿਮਾਨ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਵਿਸ਼ੇਸ਼ ਮਹਿਮਾਨਾਂ ਦੇ ਤੌਰ ਤੇ ਪੀ ਏ ਯੂ […]

Continue Reading

ਤਹਿਸੀਲਦਾਰ ਗੁਰਦਾਸਪੁਰ ਜਗਤਾਰ ਸਿੰਘ ਨੇ ਸੰਭਾਲਿਆ ਅਹੁੱਦਾ

ਮੁਲਾਜ਼ਮਾਂ ਵੱਲੋਂ ਕੀਤਾ ਗਿਆ ਭਰਪੂਰ ਸਵਾਗਤ ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਤਹਿਸੀਲਦਾਰ ਗੁਰਦਾਸਪੁਰ ਜਗਤਾਰ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ। ਉਨ੍ਹਾਂ ਦਾ ਗੁਰਦਾਸਪੁਰ ਆਉਣ ਤੇ ਭਰਪੂਰ ਸਵਾਗਤ ਕੀਤਾ ਗਿਆ। ਜਿਸ ਵਿੱਚ ਨਾਇਬ ਤਹਿਸੀਲਦਾਰ ਹਿਰਦੇਪਾਲ ਸਿੰਘ, ਕਾਨੂੰਗੋ ਹਰਕੀਰਤ ਸਿੰਘ, ਮਨਦੀਪ ਕੁਮਾਰ, ਹਰਵਿੰਦਰ ਸਿੰਘ ਟੀ.ਏ, ਰਾਕੇਸ਼ ਕੁਮਾਰ ਕਲਰਕ ਆਦਿ ਤੋਂ ਇਲਾਵਾ ਸਮੂਹ ਸਟਾਫ ਨੇ ਉਨ੍ਹਾਂ ਨੂੰ […]

Continue Reading

ਐਸ.ਡੀ.ਓ ਜਤਿੰਦਰ ਸ਼ਰਮਾ ਨੇ ਸੰਭਾਲਿਆ ਸਬ ਡਵੀਜ਼ਨ ਨੌਸ਼ਿਹਰਾ ਮੱਝਾ ਸਿੰਘ ਦਾ ਚਾਰਜ

ਨੌਸ਼ਿਹਰਾ ਮੱਝਾ ਸਿੰਘ, ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਪਾਵਰਕਾਮ ਸਬ ਡਵੀਜ਼ਨ ਨੌਸ਼ਿਹਰਾ ਮੱਝਾ ਸਿੰਘ ਦੇ ਨਵੇਂ ਐਸ ਡੀ ਓ ਜਤਿੰਦਰ ਸ਼ਰਮਾ ਨੇ ਪਿਛਲੇ ਦਿਨੀਂ ਸਬ ਡਵੀਜ਼ਨ ਦਾ ਚਾਰਜ ਸੰਭਾਲਿਆ। ਇਸ ਮੌਕੇ ਜੇਈ ਜਸਬੀਰ ਸਿੰਘ, ਗੁਰਜਿੰਦਰ ਸਿੰਘ, ਜਸਪ੍ਰੀਤ ਟਿੰਕੂ, ਸੁਖਦੇਵ ਸਿੰਘ, ਆਰ ਏ ਨਰਿੰਦਰ ਸੈਣੀ, ਨਾਨਕ ਸਿੰਘ ਸੀਨੀਅਰ ਮੀਤ ਪ੍ਰਧਾਨ ਇੰਪਲਾਈਜ ਫੈਡਰੇਸ਼ਨ, ਸੁਖਵੰਤ ਪਾਲ ਜੇਈ,ਅਸ਼ੋਕ ਕੁਮਾਰ […]

Continue Reading

ਪਿੰਡ ਪੀਰਾਂ ਬਾਗ ਅਤੇ ਸਲੇਮਪੁਰ ਵਿੱਚ ਐਨ.ਆਈ.ਏ ਨੇ ਗੁਰਵਿੰਦਰ ਸਿੰਘ ਉਰਫ ਬਾਬਾ ਦੀ ਪ੍ਰਾਪਰਟੀ ਕੀਤੀ ਸੀਲ

ਤਰਨਤਾਰਨ ਕਾਮਰੇਡ ਬਲਵਿੰਦਰ ਸਿੰਘ ਕਤਲ ਕੇਸ ਵਿੱਚ ਐਨ.ਆਈ.ਏ ਨੇ ਕੀਤਾ ਸੀ ਨਾਮਜਦ ਗੁਰਵਿੰਦਰ ਸਿੰਘ ਉਰਫ ਬਾਬਾ ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)–ਐਨ.ਆਈ.ਏ ਦੀ ਟੀਮ ਵਲੋਂ ਕਾਮਰੇਡ ਬਲਵਿੰਦਰ ਸਿੰਘ ਕਤਲ ਕੇਸ ਵਿੱਚ ਨਾਮਜਦ ਆਰੋਪੀ ਗੁਰਵਿੰਦਰ ਸਿੰਘ ਉਰਫ ਬਾਬਾ ਪੁੱਤਰ ਗੁਰਮੀਤ ਸਿੰਘ ਦੀ ਹਿੱਸੇ ਦੀ ਜ਼ਮੀਨ ਨੂੰ ਸਪੈਸ਼ਲ ਐਨ.ਆਈ.ਏ ਕੋਰਟ ਮੋਹਾਲੀ ਵੱਲੋ ਜਾਰੀ ਆਰਡਰ ਮਿਤੀ 14,3,2024 ਨੂੰ ਰਾਹੀ […]

Continue Reading

ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਚੋਣ/ਪੋਲਿੰਗ ਡਿਊਟੀ ਨੂੰ ਕੱਟਿਆ ਨਹੀਂ ਜਾਵੇਗਾ – ਜ਼ਿਲ੍ਹਾ ਚੋਣ ਅਧਿਕਾਰੀ

ਏ.ਡੀ.ਸੀ, ਸਿਵਲ ਸਰਜਨ ਅਤੇ ਡੀ.ਈ.ਓ. ਦੀ ਤਿੰਨ ਮੈਂਬਰੀ ਕਮੇਟੀ ਵੱਲੋਂ ਕੇਵਲ ਠੋਸ ਕਾਰਨ ਹੋਣ ‘ਤੇ ਹੀ ਚੋਣ ਡਿਊਟੀ ਤੋਂ ਛੋਟ ਦੇਣ ਦੀ ਕੀਤੀ ਜਾਵੇਗੀ ਸਿਫ਼ਾਰਸ਼ ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਹੜੇ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਚੋਣ ਡਿਊਟੀ ਲਗਾਈ […]

Continue Reading

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜਨਲ ਕੈਂਪ ਗੁਰਦਾਸਪੁਰ ਵਿਖੇ ਸਵੀਪ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ

ਵਿਦਿਆਰਥਣਾਂ ਦੇ ਮਹਿੰਦੀ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਹੋਏ ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਵਾਰ ਨੌਜਵਾਨਾਂ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਨੌਜਵਾਨਾਂ ਵੱਲੋਂ ਜਿੱਥੇ ਖ਼ੁਦ ਆਪਣੀ ਵੋਟ ਪਾਉਣ ਦਾ ਅਹਿਦ ਲਿਆ ਜਾ ਰਿਹਾ ਹੈ ਓਥੇ ਉਹ ਆਪਣੇ ਪਰਿਵਾਰਿਕ […]

Continue Reading

ਲੋਕ ਸਭਾ ਚੋਣਾਂ-2024 ਲਈ ਜ਼ਿਲ੍ਹਾ ਪੱਧਰ ‘ਤੇ ਆਫ਼ਲਾਈਨ ਸ਼ਿਕਾਇਤ ਸੈੱਲ ਸਥਾਪਿਤ ਕੀਤਾ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਬੀ ਵਿੱਚ ਬਣਾਇਆ ਗਿਆ ਆਫ਼-ਲਾਈਨ ਸ਼ਿਕਾਇਤ ਸੈੱਲ ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਤੋਂ ਬਾਅਦ ਜ਼ਿਲ੍ਹਾ ਚੋਣ ਦਫ਼ਤਰ ਪੂਰੀ ਤਰ੍ਹਾਂ ਮੁਸਤੈਦ ਅਤੇ ਹਰਕਤ ਵਿੱਚ ਆ ਗਿਆ ਹੈ। ਲੋਕ ਸਭਾ ਚੋਣਾਂ-2024 ਨੂੰ ਨਿਰਪੱਖ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਲਈ ਜ਼ਿਲ੍ਹਾ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ

ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਜਾਂ ਸ਼ਿਕਾਇਤ ਦਰਜ਼ ਕਰਵਾਉਣ ਲਈ ਜ਼ਿਲ੍ਹਾ ਹੈੱਡ-ਕੁਆਰਟਰ ਅਤੇ ਏ.ਆਰ.ਓ. ਹੈੱਡ-ਕੁਆਰਟਰ ‘ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ 24 ਘੰਟੇ ਖੁੱਲ੍ਹੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ […]

Continue Reading

ਸ਼ਰਾਬ ਦੇ ਠੇਕਿਆਂ ਦੇ ਲਾਇਸੰਸ ਲਾਟਰੀ ਸਿਸਟਮ ਰਾਹੀਂ 22 ਮਾਰਚ ਨੂੰ ਗੁਰਦਾਸਪੁਰ ਵਿਖੇ ਕੱਢੇ ਜਾਣਗੇ

ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਹਨਵੰਤ ਸ਼ਰਮਾ, ਸਹਾਇਕ ਕਮਿਸ਼ਨਰ (ਆਬਕਾਰੀ) ਗੁਰਦਾਸਪੁਰ-ਰੇਂਜ ਨੇ ਦੱਸਿਆ ਹੈ ਕਿ ਵਿੱਤੀ ਸਾਲ 2024-25 ਦੀ ਪ੍ਰਵਾਨ ਕੀਤੀ ਆਬਕਾਰੀ ਨੀਤੀ ਅਨੁਸਾਰ 22 ਮਾਰਚ 2024 ਨੂੰ ਗੁਰਦਾਸਪੁਰ ਵਿਖੇ ਲਾਟਰੀ ਸਿਸਟਮ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕਿਆਂ ਦੇ ਲਸੰਸ ਅਰਜ਼ੀਆਂ ਲੈ ਕੇ ਦਿੱਤੇ ਜਾਣੇ ਹਨ, ਜੇਕਰ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਗੁਰਦਾਸਪੁਰ ਵਿਖੇ ਫਲੈਗ ਮਾਰਚ

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਅਜ਼ਾਦ, ਸ਼ਾਂਤਮਈ ਅਤੇ ਨਿਰਪੱਖ ਮਹੌਲ ਵਿੱਚ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ – ਡਿਪਟੀ ਕਮਿਸ਼ਨਰ ਚੋਣਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ – ਐੱਸ.ਐੱਸ.ਪੀ. ਹਰੀਸ਼ ਦਾਯਮਾ ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ […]

Continue Reading