ਅੱਜ ਇਨ੍ਹਾਂ ਇਲਾਕਿਆਂ ਵਿੱਚ ਬੰਦ ਰਹੇਗੀ ਬਿਜਲੀ-ਹਿਰਦੇਪਾਲ ਸਿੰਘ ਬਾਜਵਾ

ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)—ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਹਿਰਦੇਪਾਲ ਸਿੰਘ ਬਾਜਵਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 11 ਕੇ.ਵੀ ਮੰਡੀ ਫੀਡਰ ਅਤੇ 11 ਕੇ.ਵੀ ਤ੍ਰਿਮੋ ਰੋਡ ਫੀਡਰ ਦੀ ਜਰੂਰੀ ਮੁਰੰਮਤ ਕਾਰਨ 5 ਮਾਰਚ ਨੂੰ ਬਿਜਲੀ ਸਪਲਾਈ ਸਵੇਰੇ ਸਾਢੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬੰਦ ਰਹੇਗੀ। […]

Continue Reading

ਪਰਮਜੀਤ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਦਾ ਚਾਰਜ ਸੰਭਾਲਿਆ

ਗੁਰਦਾਸਪੁਰ 5 ਮਾਰਚ (ਸਰਬਜੀਤ ਸਿੰਘ)– ਪਰਮਜੀਤ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਐਲੀ : ਗੁਰਦਾਸਪੁਰ ਦਾ ਚਾਰਜ ਸੰਭਾਲ ਲਿਆ । ਇਸ ਮੌਕੇ ਡੀ ਈ ਓ ਪਰਮਜੀਤ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਦੇ ਨਾਲ ਨਾਲ ਅਧਿਆਪਕਾਂ ਅਤੇ ਦਫਤਰ ਦਾ ਕੋਈ ਵੀ ਕੰਮ ਪੈਂਡਿੰਗ ਨਹੀਂ […]

Continue Reading

ਐਸੋਸੀਏਸ਼ਨ ਆਫ਼ ਪ੍ਰਿੰਟਰਜ ਵੱਲੋਂ ਪ੍ਰਿੰਟਰਜ ਡੇ ਮਨਾਇਆ ਗਿਆ

ਬਟਾਲਾਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਦਾ ਐਸੋਸੀਏਸ਼ਨ ਆਫ਼ ਪ੍ਰਿੰਟਰਜ ਰਜਿ: ਵੱਲੋਂ ਪ੍ਰਿੰਟਰਜ ਡੇ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਰਿੰਦਰ ਸਿੰਘ ਅਠਵਾਲ ਨੇ ਦੱਸਿਆ ਕਿ ਸਥਾਨਕ ਬਟਾਲਾ ਕਲੱਬ ਵਿਖੇ ਪ੍ਰਿੰਟਰਜ ਡੇ ਮਨਾਇਆ ਗਿਆ ਹੈ ਜਿਸ ਵਿੱਚ ਮੁੱਖ ਮਹਿਮਾਨ ਅਜੈ ਸੇਠੀ ਅੰਮ੍ਰਿਤਸਰ ਆਫਸੈਟ ਪ੍ਰਿੰਟਰਜ ਐਸੋਸੀਏਸ਼ਨ , ਸਟਾਰ ਗੈਸਟ ਲਾਇਨ ਰਾਜੀਵ ਵਿੱਗ ਪ੍ਰਧਾਨ ਨੀਵ ਵੈਲਫੇਅਰ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖ਼ਪੁਰ ਵਿਖੇ ਮਨਾਇਆ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜਾ

ਪੰਜਾਬੀ ਸੱਥਾਂ ਦਾ ਨਿਰਮਾਣ ਸਾਰੇ ਪੰਜਾਬੀਆਂ ਲਈ ਮਾਣ ਵਾਲ਼ੀ ਗੱਲ – ਲਖਵਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਂ-ਬੋਲੀ ਪੰਜਾਬੀ ਅਤੇ ਨਰੋਏ ਸੱਭਿਆਚਾਰ ਦੀ ਸਿਰਜਣਾ ਵਿੱਚ ਵੱਡਾ ਯੋਗਦਾਨ ਪਾ ਰਹੀ ਹੈ ਜ਼ਿਲ੍ਹਾ ਪੰਜਾਬੀ ਸਭਾ ਗੁਰਦਾਸਪੁਰ – ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖ਼ਪੁਰ ਵਿਖੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਪਿੰਡ ਹਯਾਤ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ – ਰਮਨ ਬਹਿਲ ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)— ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਪਿੰਡ ਹਯਾਤ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ […]

Continue Reading

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ – ਜ਼ਿਲ੍ਹਾ ਤੇ ਸੈਸ਼ਨ ਜੱਜ

ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ ਹੁੰਦੀ ਹੈ ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)–ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024 ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ ਵਿੱਚ […]

Continue Reading

ਪੰਜਾਬ ਸਰਕਾਰ ਵਲੋ 829ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ-ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)– ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਗਲ ਪੰਜਾਬ ਹੈਲ਼ਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਜੀ ਨੇ ਆਮ ਆਦਮੀ ਕਲੀਨਿਕ ਹਯਾਤਨਗਰ ਦੇ ਉਦਘਾਟਨ ਮੌਕੇ ਕਿਹੀ।ਇ ਮੋਕੇ ਰਮਨ ਬਹਿਲ ਜੀ ਨੇ ਕਿਹਾ ਕਿ ਪੰਜਾਬ […]

Continue Reading

ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਹੌਲੇ ਮਹੱਲੇ ਦੌਰਾਨ ਹੁਲੜਬਾਜਾਂ ਵੱਲੋਂ ਸ਼ਹੀਦ ਕੀਤੇ ਭਾਈ ਪ੍ਰਦੀਪ ਸਿੰਘ ਗਾਜੀਕੋਟ ਦੀ ਪਹਿਲੀ ਬਰਸੀ ਦੇ ਅਖੰਡਪਾਠ ਸਾਹਿਬ ਅੱਜ- ਭਾਈ ਖਾਲਸਾ

ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)– ਬੀਤੀ ਸਾਲ ਹੌਲੇ ਮਹੱਲੇ ਮੌਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਸਰਧਾਭਾਵਨਾਵਾਂ ਨਾਲ ਦੇਸ਼ਾਂ ਵਿਦੇਸ਼ਾਂ ਤੋਂ ਨਤਮਸਤਕ ਹੋਣ ਆਈਆਂ ਸੰਗਤਾਂ ਦੀ ਟ੍ਰੈਕਟਰਾਂ ਤੇ ਮੋਟਰਸਾਇਕਲਾਂ ਤੇ ਉੱਚੀ ਅਵਾਜ ਨਾਲ ਸਪੀਕਰ ਲਾ ਕੇ ਸਾਨਤੀ ਭੰਗ ਕਰਨ ਵਾਲੇ ਹੁਲੜਬਾਜਾਂ ਨੂੰ ਰੋਕਦੇ ਹੋਏ ਸਹੀਦ ਕੀਤੇ ਗਏ ਭਾਈ ਪਰਦੀਪ ਸਿੰਘ ਗਾਜੀਕੋਟ ਗੁਰਦਾਸਪੁਰ ਐਨ ਆਈ ਆਰ ਬੁੱਢਾਦਲ […]

Continue Reading

ਡੀ.ਸੀ ਵੱਲੋਂ ਪਟਵਾਰੀਆਂ ਨੂੰ ਪਦ ਉਨੱਤ ਕਰਕੇ ਕਾਨੂੰਗੋ ਬਣਾਇਆ

ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਲੈ ਕੇ ਲੋਕਾਂ ਦੀ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਕੀਤੀ ਪਹਿਲਕਦਮੀ ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਪ੍ਰਬੰਧਕੀ ਆਧਾਰ ਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਸੇਵਾ ਮੁੱਕਤ ਹੋ ਚੁੱਕੇ ਕਾਨੂੰਗੋ ਅਤੇ ਸੀਨੀਅਰਤਾ ਦੇ ਆਧਾਰ ਤੇ ਪਟਵਾਰੀਆਂ ਨੂੰਪਦ ਉਨੱਤ ਕਰਕੇ ਕਾਨੂੰਗੋ ਬਣਾਇਆ ਗਿਆ ਹੈ […]

Continue Reading

ਪੋਲਿਓ ਵਿਚ ਲੱਗੀਆਂ ਡਿਊਟੀਆਂ ਵਿਚ ਅਫਸਰਾਂ ਨੂੰ ਨਹੀਂ ਮਿਲ ਰਿਹਾ ਪੂਰਾ ਮਾਨ ਭੱਤਾ

ਅੱਜ ਤੋਂ ਜਿਲ੍ਹੇ ਵਿੱਚ ਬੱਚਿਆਂ ਨੂੰ ਪਿਲਾਈ ਜਾਵੇਗੀ ਪੋਲਿਓ ਬੂੰਦੇ ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)- ਜ਼ਿਲਾ ਗੁਰਦਾਸਪੁਰ ਵਿੱਚ ਬਤੌਰ ਸੁਪਰਵਾਈਜ਼ਰ ਜਿੰਨਾ ਅਫਸਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਉਹਨਾਂ ਨੂੰ 3 ਦਿਨ ਦਾ ਸਿਰਫ 200-250 ਰੁਪਏ ਹੀ ਦਿੱਤਾ ਜਾ ਰਿਹਾ ਹੈ। ਇਹਨਾਂ ਮੁਲਾਜ਼ਮਾ ਨੇ ਗੱਲ ਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਆਪਣੀ ਇਸ 3 ਦਿਨ ਦੀ […]

Continue Reading