ਨੈਸ਼ਨਲ ਯੂਥ ਪਾਰਟੀ ਦੇ ਗੁਰਦਾਸਪੁਰ ਤੋਂ ਉਮੀਦਵਾਰ ਉਂਕਾਰ ਸਿੰਘ ਸੋਨੂੰ ਹੋਏ ਨਤਮਸਤਕ

ਸਾਡੀ ਉਮੀਦਵਾਰ ਚੋਣ ਜਾਬਤੇ ਚ ਰਹਿਣਗੇ: ਗਿੱਲ ਕਾਹਨੂੰਵਾਨ, ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ )— ਨੈਸ਼ਨਲ ਯੂਥ ਪਾਰਟੀ ਪੰਜਾਬ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਉੰਕਾਰ ਸਿੰਘ ਸੋਨੂੰ ਨੇ ਅੱਜ ਬ੍ਰਹਮ ਗਿਆਨੀ ਬਾਬਾ ਬੀਰਮਦਾਸ ਦੇ ਸੇਵਾਦਾਰ ਬਾਬਾ ਸਤਨਾਮ ਸਿੰਘ ਜੀ ਦਾ ਆਸ਼ੀਰਵਾਦ ਲਿਆ। ਦੱਸ ਦਈਏ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ ਤੋਂ ਪਲੇਠੀ ਵਾਰ […]

Continue Reading

2 ਘੰਟੇ ਪਹਿਲਾਂ ਘਰੋਂ ਨਿਕਲੇ ਨੌਜਵਾਨ ਦੀ ਲਾਸ਼ ਪਿੰਡ ਬੱਬੇਹਾਲੀ ਨੇੜੇ ਸ਼ੱਕੀ ਹਾਲਾਤਾਂ ‘ਚ ਮਿਲੀ, ਪਰਿਵਾਰ ਨੇ ਔਜਲਾ ਬਾਈਪਾਸ ‘ਤੇ ਕੀਤਾ ਧਰਨਾ

ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– -ਗੁਰਦਾਸਪੁਰ ‘ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਦੇਰ ਸ਼ਾਮ ਔਜਲਾ ਬਾਈਪਾਸ ਨੂੰ ਚਾਰੇ ਪਾਸਿਓਂ ਬੰਦ ਕਰ ਦਿੱਤਾ, ਆਵਾਜ਼ ਬੰਦ ਕਰਕੇ ਇਨਸਾਫ ਲਈ ਧਰਨਾ ਦਿੱਤਾ।ਪਰਿਵਾਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤਰ ਸੁਨੀਲ ਮਸੀਹ ਦੇ ਆਸ-ਪਾਸ ਸ਼ਾਮ 5:00 ਵਜੇ ਕਿਸੇ ਨੇ ਉਸ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਤੋਂ ਗੁਰਦਾਸਪੁਰ ਇੰਡਸਟਰੀਅਲ ਅਸਟੇਟ ਦੇ ਸਨਅਤਕਾਰਾਂ ਵਿੱਚ ਖ਼ੁਸ਼ੀ ਦੀ ਲਹਿਰ

ਇੰਡਸਟਰੀਅਲ ਅਸਟੇਟ ਗੁਰਦਾਸਪੁਰ ‘ਚ ਬੁਨਿਆਦੀ ਸਹੂਲਤਾਂ ਮਿਲਣ ਦੇ ਨਾਲ ਨਿਰਵਿਘਨ ਬਿਜਲੀ ਸਪਲਾਈ ਲਈ ਪਾਵਰ ਹਾਊਸ ਤੋਂ ਬਣੇਗਾ ਨਵਾਂ ਬਿਜਲੀ ਫੀਡਰ ਸਨਅਤਕਾਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਚੇਅਰਮੈਨ ਰਮਨ ਬਹਿਲ ਦਾ ਧੰਨਵਾਦ ਕੀਤਾ ਭਵਿੱਖ ਵਿੱਚ ਵੀ ਲੋਕਾਂ ਦੇ ਮਸਲੇ ਹੱਲ ਕਰਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨਸ਼ੀਲ ਰਹਾਂਗਾ – ਰਮਨ ਬਹਿਲ ਗੁਰਦਾਸਪੁਰ, 27 ਫਰਵਰੀ (ਸਰਬਜੀਤ […]

Continue Reading

ਪਸ਼ੂ ਪਾਲਣ ਵਿਭਾਗ ਨੇ ਗਊ ਧਨ ਨੂੰ ਲ਼ੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ

ਸ਼ਿਵ ਸ਼ਕਤੀ ਮੰਦਿਰ ਟਰੱਸਟ ਗੋਬਿੰਦ ਗਊਧਾਮ ਗਊਸ਼ਾਲਾ ਵਿਖੇ ਗਊ ਧਨ ਦਾ ਕੀਤਾ ਟੀਕਾਕਰਨ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਡੋਰ-ਟੂ-ਡੋਰ ਜਾ ਕੇ ਗਊ ਧਨ ਦਾ ਕੀਤਾ ਜਾਵੇਗਾ ਮੁਫ਼ਤ ਟੀਕਾਕਰਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹੇ ਦੇ ਪਸ਼ੂ ਪਾਲਕਾਂ ਨੂੰ ਇਸ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਦੀ ਕੀਤੀ ਅਪੀਲ ਗੁਰਦਾਸਪੁਰ, 27 […]

Continue Reading

ਨਹਿਰਾਂ ਰਾਹੀਂ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਸਰਕਾਰ ਦਾ ਉਪਰਾਲਾ ਸ਼ਲਾਘਾਯੋਗ

ਪਠਾਨਕੋਟ, ਗੁਰਦਾਸਪੁਰ, 26 ਫਰਵਰੀ (ਸਰਬਜੀਤ ਸਿੰਘ)– ਸ਼ਾਹਪੁਰ ਕੰਡੀ ਬੈਰੇਜ ਬਣਕੇ ਅਪਰੇਸ਼ਨਲ ਹੋਣ ਤੋਂ ਬਾਅਦ ਰਾਵੀ ਦਾ ਪਾਣੀ ਪਾਕਿਸਤਾਨ ਜਾਣਾ ਬੰਦ ਹੋ ਚੁੱਕਾ ਹੈ ਜੋ ਅੱਜ ਦੀ ਸਭ ਤੋਂ ਵੱਡੀ ਖਬਰ ਹੈ ਭਾਰਤ ਅੰਦਰ, ਅੱਤਵਾਦ ਅਤੇ ਇਟਰਨੈਸ਼ਨਲ ਵਾਇਲੇਸ਼ਨਾ ਕਰਕੇ ਸ਼ਾਇਦ ਭਾਰਤ 1960 ਵਿਚ ਕੀਤੀ ਇੰਡਸ ਵਾਟਰ ਟਰੀਟੀ ਵਿਚੋਂ ਵੀ ਬਾਹਰ ਨਿਕਲ ਆਵੇ । ਇਸ ਡੈਂਮ ਵਿਚ […]

Continue Reading

ਸਕੂਲ ਆਫ਼ ਐਮੀਨੈਂਸ ‘ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ

ਮਾਪੇ ਸਕੂਲ ਆਫ਼ ਐਮੀਨੈਂਸ ‘ਚ ਆਪਣੇ ਬੱਚੇ ਦਾਖ਼ਲ ਕਰਵਾਉਣ – ਡੀ.ਈ.ਓ. ਰਾਜੇਸ਼ ਕੁਮਾਰ ਗੁਰਦਾਸਪੁਰ 26 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਮਾਪਿਆਂ ਨੂੰ ਬੱਚੇ “ਸਕੂਲ ਆਫ਼ ਐਮੀਨੈਂਸ” ਵਿੱਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਰਾਜੇਸ਼ ਕੁਮਾਰ ਸ਼ਰਮਾਂ ( ਸਟੇਟ ਐਵਾਰਡੀ ) ਅਤੇ […]

Continue Reading

ਫਿਲਮਾਂ ਵਿੱਚ ਤਾਂ ਬਾਲੀਵੁੱਡ ਅਦਾਕਾਰ ਸਰਹੱਦ ਪਾਰ ਕਰਕੇ ਧਰਤੀ ਤੋਂ ਹੈਂਡ ਪੰਪ ਖਿੱਚ ਲੈਂਦੇ ਹਨ ਪਰ ਸੰਸਦ ਮੈਂਬਰ ਵਜੋਂ ਸੰਨੀ ਦਿਓਲ ਦੀ ਕਾਰਗੁਜ਼ਾਰੀ ਬਹੁਤ ਨਿਰਾਸ਼ਾਜਨਕ ਰਹੀ

ਦੀਨਾਨਗਰ ਵਿੱਚ ਸਰਕਾਰ-ਵਪਾਰ ਮਿਲਣੀ ਕਰਵਾਈ ਦੀਨਾਨਗਰ, ਗੁਰਦਾਸਪੁਰ, 26 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ।ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ […]

Continue Reading

ਪੰਜਾਬ ਅਤੇ ਕੇਂਦਰ ਸਰਕਾਰ ਸੇਵਾ ਮੁੱਕਤ ਕਰਮਚਾਰੀਆਂ ਦੀ ਪੋਸਟਾਂ ਕੀਤੀਆ ਜਾ ਰਹੀਆਂ ਖਤਮ

ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)—ਪੰਜਾਬ ਸਰਕਾਰ ਵੱਲੋਂ ਨਹੀਂ ਸਗੋਂ ਕੇਂਦਰ ਸਰਕਾਰ ਵੱਲੋਂ ਵੀ ਜਦੋਂ ਕੋਈ ਸਰਕਾਰੀ ਕਰਮਚਾਰੀ ਸੇਵਾ ਮੁੱਕਤ ਹੁੰਦਾ ਹੈ ਤਾ ਉਸਦੇ ਨਾਲ ਹੀ ਉਸ ਪੋਸਟ ਨੂੰ ਖਤਮ ਕੀਤਾ ਜਾਂਦਾ ਹੈ। ਨਵੀਂ ਪ੍ਰਕਿਰਿਆ ਰਾਹੀਂ ਨਵੀਂ ਭਰਤੀ ਬੰਦ ਹੈ।ਜਿਸ ਕਰਕੇ ਅੱਜ ਸਾਡੇ ਦੇਸ਼ ਦੀ ਸਥਿਤੀ ਅੰਕੜਿਆ ਮੁਤਾਬਕ ਇਸ ਤਰ੍ਹਾਂ ਹੈ। ਮਾਰਚ 2013 ਚ ਪਬਲਿਕ ਸੈਕਟਰ […]

Continue Reading

ਮਿਸ਼ਨ ਨਿਸ਼ਚੇ ਤਹਿਤ ਗੁਰਦਾਸਪੁਰ ਪੁਲਿਸ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਕੀਤਾ ਨਿਸ਼ਚੇ

ਪੁਲਿਸ ਵਿਭਾਗ ਨੇ ਖੇਡ ਟੂਰਨਾਮੈਂਟ ਕਰਾ ਕੇ ਨੌਜਵਾਨਾਂ ਨੂੰ ਰੰਗਲਾ ਪੰਜਾਬ ਸਿਰਜਣ ਦਾ ਦਿੱਤਾ ਸੁਨੇਹਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਗੁਰਦਾਸਪੁਰ, 25 ਫਰਵਰੀ ( ਸਰਬਜੀਤ ਸਿੰਘ– ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਅਤੇ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਐੱਸ.ਟੀ.ਐੱਫ., ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਤੇ ਨਸ਼ਿਆਂ ਦੇ ਖ਼ਿਲਾਫ਼ ਆਮ ਜਨਤਾ ਅਤੇ ਨੌਜਵਾਨਾਂ ਨੂੰ […]

Continue Reading

ਕਿਸਾਨ ਜਥੇਬੰਦੀ ਵੱਲੋਂ ਭਾਜਪਾ ਆਗੂ ਮੁਖਵਿੰਦਰ ਸਿੰਘ ਮਾਹਲ ਦਾ ਵਿਰੋਧ

ਚੋਗਾਵਾਂ, ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਦਿੱਲੀ ਅੰਦੋਲਨ-2 ਵਿਚ ਵਹੀਰਾਂ ਘੱਤ ਕੇ ਪਹੁੰਚੇ ਹੋਏ ਹਨ ਪਰ ਮੋਦੀ ਸਰਕਾਰ ਟਸ ਤੋਂ ਮੱਸ ਨਹੀਂ ਹੋ ਰਹੀ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਪਿੰਡਾਂ ਵਿਚ […]

Continue Reading