ਗੁਰਦਾਸਪੁਰ ਵਾਸੀਆਂ ਨੇ ਪੰਜਾਬ ਦੇ ਅਮੀਰ ਵਿਰਸੇ ਤੇ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਦੇ ਦਰਸ਼ਨ ਕੀਤੇ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਤੋਂ ਝਾਕੀਆਂ ਨੂੰ ਜ਼ਿਲ੍ਹੇ ਦੇ ਹੋਰਨਾਂ ਭਾਗਾਂ ਲਈ ਕੀਤਾ ਰਵਾਨਾ ਸਕੂਲੀ ਵਿਦਿਆਰਥੀਆਂ ਅਤੇ ਰਾਹਗੀਰਾਂ ਨੇ ਝਾਕੀਆਂ ਨਾਲ ਤਸਵੀਰਾਂ ਅਤੇ ਸੈਲਫੀਆਂ ਖਿਚਵਾ ਕੇ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਤਰਜਮਾਨੀ ਕਰਦੀਆਂ ਝਾਕੀਆਂ ਨੂੰ ਪ੍ਰਦਰਸ਼ਿਤ ਕਰਨ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ – […]

Continue Reading

ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਪਹਿਲਕਦਮੀ ਸ਼ੁਰੂ ਕੀਤੀ

ਸਰਹੱਦੀ ਖੇਤਰ ਦੀਆਂ ਔਰਤਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਜਾਪਾ ਵਰਕਰ (ਮਾਤਾ ਅਤੇ ਨਵੇਂ ਜਨਮੇਂ ਬੱਚਿਆਂ ਦੀ ਦੇਖਭਾਲ ਕਰਨ ਵਾਲਾ) ਦਾ 3 ਮਹੀਨੇ ਦਾ ਮੁਫ਼ਤ ਟਰੇਨਿੰਗ ਕੋਰਸ ਸ਼ੁਰੂ ਕੀਤਾ ਪਹਿਲੇ ਬੈਚ ਵਿੱਚ 30 ਔਰਤਾਂ ਨੂੰ ਕੀਤਾ ਜਾਵੇਗਾ ਟਰੇਂਡ ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)- ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ‘ਬੇਟੀ ਬਚਾਓ, […]

Continue Reading

ਚੇਅਰਮੈਨ ਜਗਰੂਪ ਸੇਖਵਾਂ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਦੇ ਤਹਿਤ ਪਿੰਡ ਪਸਨਾਵਾਲ, ਹਵੇਲੀ ਹਾਰਨੀ, ਸਠਿਆਲੀ, ਭੈਰੋ ਹਾਰਨੀ, ਭਿਖਾਰੀ ਹਾਰਨੀ ਅਤੇ ਦੁੱਲ਼ੂਆਣਾ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ‘ਚ ਲੋਕਾਂ ਦੀ ਮੁਸ਼ਕਲਾਂ ਸੁਣੀਆਂ

ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਭਗਵੰਤ ਸਿੰਘ ਮਾਨ ਸਰਕਾਰ – ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ […]

Continue Reading

ਬਾਬੋਵਾਲ ‘ਚ ਰਾਜ ਕੁਮਾਰ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ, ਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤ

ਗੁਰਦਾਸਪੁਰ, 13 ਫਰਵਰੀ ( ਸਰਬਜੀਤ ਸਿੰਘ)- ਗੁਰਦਾਸਪੁਰ ਸ਼ਹਿਰ ‘ਚ ਵਾਰਡ ਨੰਬਰ 28 ਬਾਬੋਵਾਲ ਨਾਲ ਸਬੰਧਿਤ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ ਜਿਨਾਂ ਨੂੰ ਹਲਕਾ ਇੰਚਾਰਜ ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ। ਇਸ ਦੌਰਾਨ ਰਮਨ ਬਹਿਲ ਨੇ […]

Continue Reading

ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦਾ ਜ਼ਿਲ੍ਹਾ ਗੁਰਦਾਸਪੁਰ ‘ਚ ਦਾਖ਼ਲ ਹੋਣ ‘ਤੇ ਭਰਵਾਂ ਸਵਾਗਤ

ਦੀਨਾਨਗਰ ਦੇ ਵਾਸੀ ਹੋਏ ਪੰਜਾਬ ਦੀ ਅਮੀਰ ਵਿਰਾਸਤ ਦੇ ਰੂਬਰੂ 13 ਫਰਵਰੀ ਨੂੰ ਗੁਰਦਾਸਪੁਰ, ਧਾਰੀਵਾਲ, ਨੌਸ਼ਹਿਰਾ ਮੱਝਾ ਸਿੰਘ ਅਤੇ ਬਟਾਲਾ ਦੇ ਵਾਸੀ ਝਾਕੀਆਂ ਦੇ ਦਰਸ਼ਨ ਕਰਨਗੇ ਮੁੱਖ ਮੰਤਰੀ ਵੱਲੋਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੇ ਰੂਬਰੂ ਕਰਨ ਦਾ ਉਪਰਾਲਾ ਬੇਹੱਦ ਸ਼ਲਾਘਾਯੋਗ : ਸ਼ਮਸ਼ੇਰ ਸਿੰਘ ਦੀਨਾਨਗਰ, ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ) – ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ […]

Continue Reading

ਚੇਅਰਮੈਨ ਸੇਖਵਾਂ ਨੇ ਪਿੰਡ ਬਾਗੜੀਆਂ ਤੋਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਤੀਸਰੀ ਬੱਸ ਰਵਾਨਾ ਹੋਈ। ਹਲਕਾ ਕਾਦੀਆਂ ਦੇ ਪਿੰਡ ਬਾਗੜੀਆਂ ਤੋਂ ਰਵਾਨਾ ਹੋਈ ਇਸ ਬੱਸ ਨੂੰ ਜ਼ਿਲ੍ਹਾ ਯੋਜਨਾ […]

Continue Reading

ਨਿਊ ਗੁਰਦਾਸਪੁਰ ਹਾਕੀ ਕਲੱਬ ਨੇ 10ਵਾਂ ‘ਗੁਰਦਾਸਪੁਰ ਗੋਲਡ ਕੱਪ’ ਹਾਕੀ ਟੂਰਨਾਮੈਂਟ ਕਰਵਾਇਆ

ਫਾਈਨਲ ਮੈਚ ਗੁਰਦਾਸਪੁਰ ਕਲੱਬ ਨੇ ਬੁਰਜ ਸਾਹਿਬ ਦੀ ਟੀਮ ਨੂੰ 3-2 ਨਾਲ ਹਰਾ ਕੇ ਜਿੱਤਿਆ ਚੇਅਰਮੈਨ ਰਮਨ ਬਹਿਲ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ) – ਨਿਊ ਗੁਰਦਾਸਪੁਰ ਹਾਕੀ ਕਲੱਬ ਵੱਲੋਂ 10ਵਾਂ ਤਿੰਨ ਰੋਜ਼ਾ ‘ਗੁਰਦਾਸਪੁਰ ਗੋਲਡ ਕੱਪ’ ਹਾਕੀ ਟੂਰਨਾਮੈਂਟ ਸਰਕਾਰੀ ਕਾਲਜ ਗੁਰਦਾਸਪੁਰ ਦੇ ਹਾਕੀ ਮੈਦਾਨ ਵਿਖੇ ਕਰਵਾਇਆ ਗਿਆ। ਇਸ […]

Continue Reading

ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਕੈਂਪਾਂ ’ਚ 44 ਤਰ੍ਹਾਂ ਦੀਆਂ ਸੇਵਾਵਾਂ ਲੋਕਾਂ ਦੇ ਘਰਾਂ ਦੇ ਨਜ਼ਦੀਕ ਕਰਵਾਈਆਂ ਜਾ ਰਹੀਆਂ ਮੁਹੱਈਆ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਵਿਚ ਲੋਕਾਂ ਨੂੰ 44 ਤਰ੍ਹਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ […]

Continue Reading

ਮਹਾਰਾਸ਼ਟਰ ਸਰਕਾਰ ਦੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿਚ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਜਥੇਦਾਰ ਮੇਜਰ ਸਿੰਘ ਸੋਢੀ

ਗੁਰਦਾਸਪੁਰ, 13 ਫਰਵਰੀ ( ਸਰਬਜੀਤ ਸਿੰਘ)– ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ , ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਮਾਲਵਾ ਤਰਨਦਲ ਜਥੇਦਾਰ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਜਥੇਦਾਰ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਅਤੇ ਮੁਖੀ ਸ਼ਾਮ ਸਿੰਘ ਅਟਾਰੀ ਤਰਨਦਲ, ਜਥੇ ਪ੍ਰਗਟ […]

Continue Reading

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਸੰਯੁਕਤ ਕਿਸਾਨ ਮੋਰਚਾ ਨੂੰ ਦਿੱਲੀ ਜਾਣ ਤੋ ਰੋਕਾ ਲਾ ਕੇ ਰੋਕਣਾ ਲੋਕਤੰਤਰ ਦਾ ਚਿੱਟੇ ਦਿਨ ਕਤਲੇਆਮ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਫਰਵਰੀ ( ਸਰਬਜੀਤ ਸਿੰਘ)–ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਸਮੇਂ ਕੇਂਦਰ ਸਰਕਾਰ ਅਤੇ ਕਿਸਾਨ ਸੰਯੁਕਤ ਮੋਰਚੇ’ਚ ਹੋਏ ਸਮਝੌਤੇ ਸਮੇਂ ਰੱਖੀਆਂ ਕਿਸਾਨੀ ਮੰਗਾਂ ਤੋਂ ਮੁਕਰਨ ਦੇ ਵੱਡੇ ਰੋਸ ਵਜੋਂ ਕਿਸਾਨਾਂ ਨੇ ਇੱਕ ਵਾਰ ਫਿਰ ਦਿੱਲੀ ਵਿਖੇ ਮੋਰਚਾ ਲਾਉਣ ਲਈ ਆਪਣੇ ਆਪਣੇ ਟ੍ਰੈਕਟਰਾਂ ਤੇ ਕਮਰਕਸੇ ਕਰ ਲੈ ਹਨ ਅਤੇ 13 ਫਰਵਰੀ ਨੂੰ ਦਿੱਲੀ ਮੋਰਚਾ ਲਾਉਣ […]

Continue Reading