ਮੁੱਖ ਮੰਤਰੀ ਮਾਨ ਨੇ ਧਾਰ ਵਿੱਚ ਐਨ ਆਰ ਆਈ ਮਿਲਣੀ ਕਰਕੇ ਸਾਨੂੰ ਬਹੁਤ ਇੱਜਤ ਅਤੇ ਮਾਨ ਬਖਸ਼ਿਆ-ਡਾ. ਕੇ.ਡੀ ਸਿੰਘ

ਪਠਾਨਕੋਟ, ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)–ਅੱਖਾਂ ਦੇ ਪ੍ਰਸਿੱਧ ਡਾਕਟਰ ਕੇ.ਡੀ ਸਿੰਘ ਨੇ ਆਪਣੇ ਪੂਰੇ ਪਠਾਨਕੋਟ ਤਹਿਸੀਲ ਖਾਸ ਕਰਕੇ ਧਾਰ ਬਲਾਕ ਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਬਹੁਤ ਮੁਬਾਰਕਾਂ ਦਿੰਦੇ ਹੋਇਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਾਰ ਵਿੱਚ ਐਨ ਆਰ ਆਈ ਮਿਲਣੀ ਕਰਕੇ ਸਾਨੂੰ ਬਹੁਤ ਇੱਜਤ ਅਤੇ ਮਾਨ ਬਖਸ਼ਿਆ ਹੈ। ਉਹ […]

Continue Reading

ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਵੱਲੋਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ

ਸੰਚਾਰ ਅਤੇ ਆਵਾਜਾਈ ਥੀਮ ਤੇ ਪ੍ਰਾਪਤ ਕੀਤਾ ਜਿਲਾ ਪੱਧਰ ਤੇ ਪਹਿਲਾ ਸਥਾਨ ਬਟਾਲਾ, ਗੁਰਦਾਸਪੁਰ 4 ਫਰਵਰੀ (ਸਰਬਜੀਤ ਸਿੰਘ )– ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਵੱਲੋਂ ਜ਼ਿਲ੍ਹਾ ਪਧਰੀ ਵਿਗਿਆਨ ਪ੍ਰਦਰਸ਼ਨੀ (2023-2024) ਦਾ ਆਯੋਜਨ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ( ਮੁੰਡੇ ) ਗੁਰਦਾਸਪੁਰ ਵਿਖੇ ਕੀਤਾ ਗਿਆ। ਜਿਸਦੀ ਅਗੁਵਾਈ ਉਪ ਜਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ ਲਖਵਿੰਦਰ ਸਿੰਘ ਨੇ ਕੀਤਾ। […]

Continue Reading

ਪਿੰਡ ਸ਼ਕਰੀ ‘ਚ ਮੋਟਰਸਾਈਕਲ ‘ਤੇ ਆਏ ਦੋ ਨੌਜਵਾਨਾਂ ਨੇ ਇਕ ਬਜ਼ੁਰਗ ਦੇ ਘਰ ‘ਚ ਦਾਖਲ ਹੋ ਕੇ ਮਾਰੀ ਗੋਲੀ, ਜ਼ਖਮੀ

ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਪਿੰਡ ਸ਼ਕਰੀ ‘ਚ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਮਾਮੂਲੀ ਗੱਲ ਨੂੰ ਲੈ ਕੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਇਕ ਬਜ਼ੁਰਗ ਵਿਅਕਤੀ ਦੇ ਘਰ ਦਾਖਲ ਹੋ ਕੇ ਉਸ ਦੀ ਲੱਤ ‘ਚ ਦੋ ਵਾਰ ਗੋਲੀ ਮਾਰ ਦਿੱਤੀ ਅਤੇ ਜਦੋਂ ਉਹ ਮੌਕੇ ਤੋਂ ਭੱਜਣ ਲੱਗੇ ਤਾਂ ਡੀ. ਆਸ-ਪਾਸ ਦੇ […]

Continue Reading

ਰੰਗਰੇਟਾ ਜਥੇਬੰਦੀਆਂ ਦੇ ਕੌਮੀ ਜਨਰੈਲ ਜਥੇਦਾਰ ਬਾਬਾ ਮੇਜਰ ਸਿੰਘ ਦੀ ਅਗਵਾਈ’ਚ ਮਨਾਇਆ ਜਾ ਰਿਹਾ 259 ਵਾਂ ਸ਼ਹੀਦੀ ਦਿਹਾੜਾ ਹੋਵੇਗਾ ਇਤਿਹਾਸਕ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਫਰਵਰੀ (ਸਰਬਜੀਤ ਸਿੰਘ)– 259ਵਾਂ ਸ਼ਹੀਦੀ ਦਿਹਾੜਾ ਹੋਵੇਗਾ ਕਿਉਂਕਿ ਇਸ ਵਿੱਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ,ਵੱਖ ਵੱਖ ਸੰਪ੍ਰਦਾਵਾਂ ਅਤੇ ਟਕਸਾਲਾਂ ਸਮੇਤ ਸਮੁਚੀਆਂ ਨਿਹੰਗ ਸਿੰਘਾਂ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਵਿਸ਼ੇਸ਼ ਤੌਰ ਇਨ੍ਹਾਂ ਸਾਰੇ ਸਮਾਗਮਾਂ ਵਿੱਚ ਸ਼ਰਧਾ ਭਾਵਨਾਵਾਂ ਨਾਲ ਪਹੁੰਚ ਰਹੇ ਹਨ, ਸ਼ਹੀਦੀ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਦਸਮੇਸ਼ ਤਰਨਾ ਦਲ ਦੇ ਚੀਫ ਜਰਨੈਲ ਜਥੇਦਾਰ ਬਾਬਾ ਮੇਜਰ […]

Continue Reading

ਤਨਖਾਹਾ ਰੋਕਣ ਦੇ ਵਿਰੋਧ ਵਿੱਚ ਬਿਜਲੀ ਮੁਲਾਜਮਾਂ ਵੱਲੋਂ ਕੀਤੀ ਰੋਸ਼ ਰੈਲੀ

ਜੇਕਰ ਮੈਨੇਜਮੈਂਟ ਵੱਲੋਂ ਜਲਦ ਹੀ ਤਨਖਾਹ ਰਿਲੀਜ਼ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ-ਬਲਵਿੰਦਰ ਸਿੰਘ ਉਦੀਪੁਰ ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)— ਪੀ.ਐਸ.ਈ.ਬੀ ਇੰਪਲਾਈਜ ਜੁਆਇੰਟ ਫੋਰਮ ਪੰਜਾਬ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ਤੇ ਸ਼ਹਿਰੀ ਉਪ ਮੰਡਲ ਗੁਰਦਾਸਪੁਰ ਦੇ ਮੁਲਾਜ਼ਮਾਂ ਵੱਲੋਂ ਤਨਖਾਹਾ ਰੋਕਣ ਦੇ ਵਿਰੋਧ ਵਿੱਚ ਨਹਿਰੂ ਪਾਰਕ ਵਿੱਚ ਰੋਸ਼ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਫੱਤੂ ਬਰਕਤ ਵਿਖੇ ਬਿਆਸ ਦਰਿਆ ਧੁੱਸੀ ਬੰਨ ਸਟੱਡ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਕਾਹਨੂੰਵਾਨ, ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਯੋਜਨਾ ਕੇਮਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਹਲਕਾ ਕਾਦੀਆਂ ਦੇ ਪਿੰਡ ਫੱਤੂ ਬਰਕਤ ਵਿਖੇ ਬਿਆਸ ਦਰਿਆ ਧੁੱਸੀ ਬੰਨ ਤੇ ਹੜ੍ਹ ਰੋਕੂ ਪ੍ਰਬੰਧਾਂ ਹਿਤ ਪੱਥਰ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਤਕਰੀਬਨ 1.75 ਕਰੋੜ ਦੀ ਲਾਗਤ ਨਾਲ ਧੁੱਸੀ ਬੰਨ ਤੇ […]

Continue Reading

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਿਲ੍ਹਾ ਟੇਕ ਸਿੰਘ ਦੇ ਵਿਦਿਆਰਥੀਆਂ ਨੇ ਵਿਦਿਅਕ ਟੂਰ ਦੌਰਾਨ ਜੰਗ-ਏ-ਅਜ਼ਾਦੀ ਯਾਦਗਾਰ ਦੇ ਕੀਤੇ ਦਰਸ਼ਨ

ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮੁਫ਼ਤ ਵਿਦਿਅਕ ਟੂਰ ਕਰਵਾਏ ਜਾ ਰਹੇ ਹਨ। ਰਾਜ ਸਰਕਾਰ ਦੇ ਇਨ੍ਹਾਂ ਆਦੇਸ਼ਾਂ ਤਹਿਤ ਬੀਤੀ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਕਿਲ੍ਹਾ ਟੇਕ ਸਿੰਘ ਦੇ ਵਿਦਿਆਰਥੀਆਂ ਦਾ ਜੰਗ-ਏ-ਅਜ਼ਾਦੀ ਯਾਦਗਾਰ, ਕਰਤਾਰਪੁਰ ਵਿਖੇ ਵਿਦਿਅਕ ਟੂਰ ਕਰਵਾਇਆ ਗਿਆ। ਇਸ ਵਿਦਿਅਕ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਯੋਜਨਾਵਾਂ ਦੀ ਸਮੀਖਿਆ

ਅਧਿਕਾਰੀਆਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਣ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀ ਭਲਾਈ ਯੋਜਨਾਵਾਂ ਦੀ ਆਪਣੇ ਪੱਧਰ ‘ਤੇ ਸਮੀਖਿਆ […]

Continue Reading

ਸਿਹਤ ਵਿਭਾਗ ਨੇ ਬੇਟੀ ਬਚਾਓ, ਬੇਟੀ ਪੜਾਓ ਵਿਸ਼ੇ ‘ਤੇ ਸਮਾਗਮ ਕਰਵਾਇਆ

ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)– ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਦੀ ਅਗਵਾਈ ਹੇਠ ਏਐਨਐਮ/ਜੀਐਨਐਮ ਸਕੂਲ ਬੱਬਰੀ ਵਿਖੇ ਬੇਟੀ ਬਚਾਓ, ਬੇਟੀ ਪੜਾਓ ਵਿਸ਼ੇ ‘ਤੇ ਸਮਾਗਮ ਕੀਤਾ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਕੋਰੀਉਗਰਾਫ਼ੀ ਪੇਸ਼ ਕੀਤੀ ਗਈ। ਡਿਪਟੀ ਕਮਿਸ਼ਨਰ […]

Continue Reading

ਵਿਦਿਆਰਥੀਆਂ ਨੇ ਵਿੱਦਿਅਕ ਅਨੁਭਵ ਨੂੰ ਵਧਾਉਣ ਅਤੇ ਵੱਖ-ਵੱਖ ਪੇਸ਼ੇਵਾਰ ਖੇਤਰਾਂ ਦੀ ਵਿਵਹਾਰਿਕ ਸਮਝ ਪ੍ਰਦਾਨ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਦਾ ਕੀਤਾ ਦੌਰਾ

ਵਿਦਿਆਰਥੀਆਂ ਦੇ ਐਕਸਪੋਜਰ ਵਿਜ਼ਟ ਕਰਵਾਉਣ ਦਾ ਮੁੱਖ ਮਨੋਰਥ ਉਨ੍ਹਾਂ ਨੂੰ ਸਰਕਾਰੀ ਵਿਭਾਗਾਂ ਦੀ ਕਾਰਜ-ਪ੍ਰਣਾਲੀ ਦੀ ਪੇਸ਼ੇਵਾਰ ਪ੍ਰਕ੍ਰਿਆ ਤੋਂ ਜਾਣੂ ਕਰਵਾਉਣਾ- ਡਿਪਟੀ ਕਮਿਸ਼ਨਰ ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)– ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਦੇ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਪੇਸ਼ੇਵਾਰ ਖੇਤਰਾਂ ਦੀ ਵਿਵਹਾਰਿਕ ਸਮਝ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਗਿਆਰ੍ਹਵੀਂ ਕਲਾਸ ਦੇ […]

Continue Reading