ਪੰਜਾਬ ਸਰਕਾਰ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਕਰਵਾਏਗੀ ਪ੍ਰਵਾਸੀ ਭਾਰਤੀ ਮਿਲਣੀ – ਕੁਲਦੀਪ ਸਿੰਘ ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ ਕਿ 3 ਫਰਵਰੀ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 3, 4, 10 ਅਤੇ 11 ਫਰਵਰੀ ਨੂੰ ਸਪੈਸ਼ਲ ਕੈਂਪ ਲੱਗਣਗੇ

ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29 ਫਰਵਰੀ 2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ।   ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ […]

Continue Reading

ਚੇਅਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ

ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਸਹਿਯੋਗ ਨਾਲ ਪਹਿਲਵਾਨ ਗੰਢਾ ਸਿੰਘ ਯੂਥ ਕਲੱਬ ਕੋਟ ਟੋਡਰ ਮੱਲ ਵੱਲੋਂ ਚਲਾਏ ਜਾਣ ਵਾਲੇ ਇਸ ਵੋਕੇਸ਼ਨਲ ਸਿਖ਼ਲਾਈ ਸੈਂਟਰ […]

Continue Reading

ਨੀਤੀਸ਼ ਦੇ ਦਲਬਦਲੀ ਕਰਨ‌ ਅਤੇ ਮੋਦੀ ਸਰਕਾਰ ਦਾ ਦਲਬਦਲੀ ਕਰਾਉਣਾ ਬਰਾਬਰ ਦਾ ਭਾਰਤ ਦੀ ਸਿਆਸਤ ਉਪਰ ਸਿਆਸੀ ਕਲੰਕ-ਕਾਮਰੇਡ ਬੱਖਤਪੁਰਾ

ਮੌਕਾਪ੍ਰਸਤ ਰਾਜਨੀਤੀਵਾਨਾਂ ਨੂੰ ਬਿਹਾਰ ਅਤੇ ਦੇਸ਼ ਦੇ ਲੋਕ ਅਵੱਸ਼ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਸਜ਼ਾ ਦੇਣਗੇ ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਮਾਰਕਸਵਾਦੀ ਲੈਨਿਨਵਾਦੀ ਕਮਿਊਨਿਸਟ ਪਾਰਟੀ ਲਿਬਰੇਸ਼ਨ ਨੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਵਲੋਂ ਇਕ ਵਾਰ ਫਿਰ ਦਲਬਦਲੀ ਕਰਨ‌ ਦੀ ਘਟਨਾ ਨੂੰ ਭਾਰਤ ਦੀ ਸਰਮਾਏਦਾਰ ਪਾਰਟੀਆਂ ਦੀ ਸਿਆਸਤ ਦੇ ਦਿਵਾਲੇ ਦੀ ਇਨਤਹਾ ਕਿਹਾ ਹੈ। […]

Continue Reading

ਮਾਨ ਸਰਕਾਰ ਨੇ ਮਹਿਜ਼਼ 22 ਮਹੀਨਿਆਂ ਵਿੱਚ ਰਿਕਾਰਡ ਤੋੜ ਕੰਮ ਕੀਤਾ – ਚੇਅਰਮੈਨ ਸੇਖਵਾਂ

ਲੋਕ ਭਲਾਈ ਸਕੀਮਾਂ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪੁੱਜ ਰਿਹਾ ਹੈ ਲਾਭ – ਸੇਖਵਾਂ ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਰਾਜ ਸਰਕਾਰ ਵੱਲੋਂ ਵੱਖ-ਵੱਖ ਭਲਾਈ ਯੋਜਨਾਵਾਂ ਰਾਹੀਂ ਲੋੜਵੰਦਾਂ ਨੂੰ ਲਾਭ ਦਿੱਤਾ ਜਾ ਰਿਹਾ  ਹੈ। […]

Continue Reading

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਅੱਜ ਦਿੱਤੀ ਜਾਵੇਗੀ ਸ਼ਰਧਾਂਜਲੀ

11:00 ਵਜੇ ਸਾਇਰਨ ਵੱਜਣ ਦੇ ਨਾਲ ਹੀ ਹਰ ਵਿਅਕਤੀ ਆਪਣੇ ਨਿੱਜੀ ਕੰਮ ਛੱਡ ਕੇ ਖੜ੍ਹੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਵੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਦੀ ਤਰਾਂ […]

Continue Reading

ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦਾ ਮਹਿਲਾ  ਸਸ਼ਕਤੀਕਰਨ ਸਬੰਧੀ ਇੱਕ ਹੋਰ ਉਪਰਾਲਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਸ਼ੁਰੂ ਕਰਨ ਦਾ ਫੈਸਲਾ ਚਾਹਵਾਨ ਲੜਕੀਆਂ ਆਨ-ਲਾਈਨ ਗੂਗਲ ਸ਼ੀਟ ਫਾਰਮ ਭਰ ਸਕਦੀਆਂ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਸੰਪਰਕ ਕਰਨ ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ, ਸਕੀਮ ਦੇ ਤਹਿਤ ਔਰਤਾਂ ਲਈ ਸਸ਼ਕਤੀਕਰਨ ਲਈ ਇੱਕ […]

Continue Reading

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਆਗੂ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਿਫ਼ਤੀ ਦੇ ਘਰ ਅੰਮ੍ਰਿਤਸਰ ਵਿਖੇ ਕੱਢੇ ਗਏ ਇੱਕ ਵਿਸ਼ਾਲ ਨਗਰ ਕੀਰਤਨ’ਚ ਹੱਥ ਵਿੱਚ ਬਾਜ਼ ਮੋਢੇ ਤੇ ਰਾਇਫਲ ਸਜ਼ਾ ਕੇ ਸਿਖ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜ਼ੰਗੀ ਪੱਧਰ ਤੇ ਉਪਰਾਲੇ ਕਰਦੇ ਹੋਏ।

ਅੰਮ੍ਰਿਤਸਰ, ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਆਗੂ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਿਫ਼ਤੀ ਦੇ ਘਰ ਅੰਮ੍ਰਿਤਸਰ ਵਿਖੇ ਕੱਢੇ ਗਏ ਇੱਕ ਵਿਸ਼ਾਲ ਨਗਰ ਕੀਰਤਨ’ਚ ਹੱਥ ਵਿੱਚ ਬਾਜ਼ ਮੋਢੇ ਤੇ ਰਾਇਫਲ ਸਜ਼ਾ ਕੇ ਸਿਖ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜ਼ੰਗੀ […]

Continue Reading

ਫੂਲ ਬਠਿੰਡਾ ਵਿਖੇ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਅਰੰਭ ਹੋ ਚੁਕੀਆਂ ਹਨ- ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ

ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾ ਰੋੜ ਫੂਲ ਬਠਿੰਡਾ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਜੋੜ ਮੇਲਾ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਅਰੰਭ ਕਰ ਦਿਤੀਆਂ ਗਈਆਂ ਹਨ ਅਤੇ ਇਸ ਸਬੰਧੀ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਮਾਲਵਾ ਤਰਨਦਲ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਨੇ ਜਥੇਬੰਦੀ ਦੇ ਜ਼ਿਲਾ […]

Continue Reading

ਸਰਸੇ ਵਾਲੇ ਬਲਾਤਕਾਰੀ ਤੇ ਗੰਭੀਰ ਕਤਲ’ਚ ਦੋਸ਼ੀ ਪਾਏ ਜਾਣ ਦੇ ਬਾਵਜੂਦ ਉਸ ਨੂੰ ਜੇਲ’ਚ ਪੰਜਵੀਂ ਵਾਰ ਪੈਰੋਲ ਛੁੱਟੀ ਦੇ ਕੇ ਭਾਜਪਾ ਸਰਕਾਰ ਸਿੱਖਾਂ ਨੂੰ ਚਿੜਾ ਰਹੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਸਰਸੇ ਵਾਲੇ ਸਾਧ ਰਾਮ ਰਹੀਮ ਨੂੰ ਜੇਲ੍ਹ ਵਿਚੋਂ ਪੰਜਵੀਂ ਵਾਰ ਪੈਰੋਲ ਦੇ ਕੇ ਵੱਖਵਾਦੀ ਭਾਜਭਾਈ ਸਰਕਾਰ ਸਿੱਖਾਂ ਨੂੰ ਚਿੜਾ ਰਹੀ ਹੈ ਅਤੇ ਬੇਗਾਨਗੀ ਵਾਲਾ ਐਸਾਸ ਕਰਵਾਉਣ ਦੇ ਨਾਲ ਇਹ ਸਾਬਤ ਕਰ ਰਹੀ ਹੈ ਕਿ ਇਸ ਦੇਸ਼ ਵਿੱਚ ਸਿਖਾਂ ਲਈ ਹੋਰ ਕਾਨੂੰਨ ਅਤੇ ਹੋਰਨਾਂ ਲਈ ਵੱਖਰਾ ਕਨੂੰਨ ਹੈ ਕਿਉਂਕਿ ਸਿੱਖ ਵਿਰੋਧੀ […]

Continue Reading