ਕਾਰ ਦੀ ਡਿੱਗੀ ਵਿੱਚ ਲੁਕਾ ਕੇ ਸ਼ਰਾਬ ਦੀ ਤਸਕਰੀ ਕਰਨ ਵਾਲਾ ਤਸਕਰ ਤੇ ਇੱਕ ਮੋਟਰਸਾਈਕਲ ਚੋਰ ਗ੍ਰਿਫਤਾਰ-ਐਸ.ਐਚ.ਓ ਗੁਰਮੀਤ ਸਿੰਘ

15 ਪੇਟੀਆਂ ਸ਼ਰਾਬ ਅਤੇ ਚੋਰੀ ਦੇ ਮੋਟਰਸਾਈਕਲ ਬਰਾਮਦ ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਦੋਸ਼ੀਆਂ ਨੂੰ ਨਜਾਇਜ਼ ਸ਼ਰਾਬ ਅਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਗਿਰਾਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੋਹਾਂ ਦੇ ਖਿਲਾਫ ਥਾਨਾ ਸਿਟੀ ਗੁਰਦਾਸਪੁਰ ਵਿੱਚ ਦੋ ਵੱਖ ਵੱਖ ਮਾਮਲੇ ਦਰਜ ਕੀਤੇ ਗਏ ਹਨ। […]

Continue Reading

ਜਥੇਦਾਰ ਅਕਾਲ ਤਖਤ ਸਾਹਿਬ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਮਾਮਲੇ’ਚ ਪੰਥਕ ਜਥੇਬੰਦੀਆਂ ਦੀ ਮੰਗ ਅਨੁਸਾਰ ਮਰਹੂਮ ਬਾਦਲ ਨੂੰ ਦਿਤੇ ਫ਼ਕਰ ਏ ਕੌਮ ਤੇ ਪੰਥ ਰਤਨ ਸਨਮਾਨ ਲੈਣ ਦੇ ਹੁਕਮ ਜਾਰੀ ਕਰਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਜਨਵਰੀ (ਸਰਬਜੀਤ ਸਿੰਘ)– ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਕਾਲੀ ਸਰਕਾਰ ਸਮੇਂ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਾਤਲਾਂ ਨੂੰ ਬਚਾਉਣ ਤੇ ਉੱਚ ਅਹੁਦਿਆਂ ਤੇ ਤਾਇਨਾਤ ਕਰਨ ਦੇ ਨਾਲ ਨਾਲ ਤਿਵਾੜੀ ਕਮਿਸ਼ਨ ਦੀ ਰਿਪੋਰਟ ਨੂੰ 30 ਸਾਲਾਂ ਤੱਕ ਦੱਬੀ ਰੱਖਣ ਦੇ ਦੋਸ਼ੀ ਪਾਏ ਜਾਣ ਤੋਂ ਉਪਰੰਤ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਦੀ […]

Continue Reading

ਰਾਮ ਮੰਦਿਰ ਬਣਨ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ-ਮਲਿਕ

ਦੇਸ਼ ਦੇ ਪ੍ਰਧਾਨਮੰਤਰੀ ਵੱਲੋਂ ਦੇਸ਼ ਹਿਤ ਵਿੱਚ ਲਏ ਗਏ ਫੈਸਲਿਆਂ ਨੂੰ ਗਿਣਾਇਆ ਗੁਰਦਾਸਪੁਰ, 28 ਜਨਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਪਹੁੰਚੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੱਲੋਂ ਗੁਰਦਾਸਪੁਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਤੇ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਨੂੰ ਲੈਕੇ ਉਹਨਾਂ ਨੂੰ ਗੁਰਦਾਸਪੁਰ ਦਾ […]

Continue Reading

ਕਾਂਗਰਸ ਵਰਗੀਆਂ ਵੱਡੀਆਂ ਪਾਰਟੀਆਂ ਆਪਣੇ ਘਮੰਡ ਵਿਚ ਖੱਬੀਆਂ ਪਾਰਟੀਆਂ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕਰ ਰਹੀਆਂ-ਕਾਮਰੇਡ ਬੱਖਤਪੁਰਾ

ਬਟਾਲਾ, ਗੁਰਦਾਸਪੁਰ, 28 ਜਨਵਰੀ (ਸਰਬਜੀਤ ਸਿੰਘ)– ਮਾਰਕਸਵਾਦੀ ਲੈਨਿਨਵਾਦੀ ਪਾਰਟੀ ਲਿਬਰੇਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ‌ ਫੈਜਪੁਰਾ ਰੋਡ ਪਾਰਟੀ ਦਫਤਰ ਵਿਖੇ ਸੁਖਦੇਵ ਸਿੰਘ ਭਾਗੋਕਾਵਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਵੱਖ ਵੱਖ ਏਜੰਡਿਆਂ ਤੇ ਚਰਚਾ ਕਰਦਿਆਂ ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਗੁਲਜ਼ਾਰ ਸਿੰਘ ਭੁੰਬਲੀ ਅਤੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਭਾਵੇਂ ਸਾਡੀ […]

Continue Reading

ਗਣਤੰਤਰ ਦਿਵਸ ਮੌਕੇ ਅਧਿਆਪਕਾ ਪੂਨਮਜੋਤ ਕੌਰ ਬਿਹਤਰ ਸੇਵਾਵਾਂ ਲਈ ਸਨਮਾਨਿਤ

ਗੁਰਦਾਸਪੁਰ 28 ਜਨਵਰੀ (ਸਰਬਜੀਤ ਸਿੰਘ)– 26 ਜਨਵਰੀ ਨੂੰ 75 ਵਾਂ ਗਣਤੰਤਰ ਦਿਵਸ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਡਿਪਟੀ ਸਪੀਕਰ ਪੰਜਾਬ ਸ੍ਰੀ ਜੈ ਕ੍ਰਿਸ਼ਨ ਰੌਣੀ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਡਿਪਟੀ ਸਪੀਕਰ ਪੰਜਾਬ ਸ੍ਰੀ ਜੈ ਕ੍ਰਿਸ਼ਨ ਰੌਣੀ , ਡਿਪਟੀ ਕਮਿਸ਼ਨਰ ਡਾ. ਹਿੰਮਾਸ਼ੂ […]

Continue Reading

ਗਣਤੰਤਰਤਾ ਦਿਵਸ ਮੌਕੇ ਉਪ ਮੰਡਲ ਅਫਸਰ ਹਿਰਦੇਪਾਲ ਸਿੰਘ ਬਾਜਵਾ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 27 ਜਨਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਵਿਖੇ ਨਵਦੀਪ ਸਿੰਘ ਸਟੇਡੀਅਮ ਵਿਚ ਗਣਤੰਤਰਤਾ ਦਿਵਸ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਜੈ ਕਿਸ਼ਨ ਰੋੜੀ ਡਿਪਟੀ ਸਪੀਕਰ ਪੰਜਾਬ ਵਲੋਂ ਮੁੱਖ ਮਹਿਮਾਨ ਵਜੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਪਾਵਰਕਾਮ ਗੁਰਦਾਸਪੁਰ ਵਲੋਂ ਮਹਿਕਮੇ ਵਲੋਂ ਦਿਤੀਆਂ ਗਈਆਂ ਸਰਕਾਰੀ ਨੌਕਰੀਆਂ, ਸਮੂਹ ਖਪਤਕਾਰਾਂ ਦੀਆਂ 600 ਯੂਨਿਟਾਂ ਦਾ ਬਿੱਲ ਮੁਆਫ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਗਣਤੰਤਰ ਦਿਵਸ ਤੇ ਕੀਤਾ ਗਿਆ ਵਿਸ਼ਾਲ ਟਰੈਕਟਰ ਮਾਰਚ

ਗੁਰਦਾਸਪੁਰ, 27 ਜਨਵਰੀ (ਸਰਬਜੀਤ ਸਿੰਘ)– ਗਣਤੰਤਰ ਦਿਵਸ ਤੇ ਭਾਰਤੀ ਸੰਵਿਧਾਨ ਦੀ ਰਾਖੀ ਲਈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਰਕਾਰ ਨੂੰ ਇਹ ਦਰਸਾਉਣ ਲਈ ਕਿ ਉਸਨੇ ਚੋਣਾਂ ਸਮੇਂ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।ਇਸ ਲਈ ਅਜੱ ਦੇਸ਼ ਭਰ ਵਿਚੱ ਕਿਸਾਨਾ ਨੇ ਟੑੈਕਟਰ ਮਾਰਚ ਕਿਤਾ। ਕਿਸਾਨਾਂ ਨਾਲ ਕਾਲੇ ਕਾਨੂੰਨ ਰੱਦ ਕਰਨ ਸਮੇਂ 2021 […]

Continue Reading

ਦੀਨਾਨਗਰ ਦੇ ਪਿੰਡ ਸੇਖਾ ਦੇ ਸ਼ਮਸ਼ਾਨਘਾਟ ਵਿਚ ਇਕ ਨੌਜਵਾਨ ਦੀ ਮਿਲੀ ਲਾਸ਼, ਇਲਾਕੇ ਵਿੱਚ ਫੈਲੀ ਸਨਸਨੀ

ਦੀਨਾਨਗਰ, ਗੁਰਦਾਸਪੁਰ 27 ਜਨਵਰੀ (ਸਰਬਜੀਤ ਸਿੰਘ)—ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਿਸ ਸਟੇਸ਼ਨ ਦੌਰਾਂਗਲਾ ਦੇ ਪਿੰਡ ਸੇਖਾ ਵਿਖੇ ਸ਼ਮਸ਼ਾਨਘਾਟ ਵਿੱਚ ਸਵੇਰੇ ਤੜਕਸਾਰ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਮਿਲੀ ਹੈ ਜਾਣਕਾਰੀ ਅਨੁਸਾਰ ਪਿੰਡ ਦੇ ਹੀ ਇੱਕ ਕਿਸਾਨ ਵੱਲੋਂ ਸਮਸਾਨਘਾਟ ਨੇੜੇ ਆਪਣੇ ਖੇਤਾਂ ਵੱਲ ਗੇੜਾ ਮਾਰਨ ਗਿਆ ਤਾਂ ਉਸ ਨੇ ਸ਼ਮਸ਼ਾਨ ਘਾਟ ਵਿੱਚ ਇੱਕ ਨੌਜਵਾਨ ਦੀ ਲਾਸ਼ […]

Continue Reading

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ

ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ – ਡਿਪਟੀ ਸਪੀਕਰ ਮਾਨ ਸਰਕਾਰ ਨੇ ਪਿੰਡ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸਹੁੰ ਚੁੱਕਣ ਉਪਰੰਤ ਸੂਬੇ ਦੀ ਭਲਾਈ ਲਈ ਕਾਰਜ ਸ਼ੁਰੂ ਕੀਤੇ ਗੁਰਦਾਸਪੁਰ, 27 ਜਨਵਰੀ (ਸਰਬਜੀਤ ਸਿੰਘ)– ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ 75ਵੇਂ ਗਣਤੰਤਰ ਦਿਹਾੜੇ […]

Continue Reading

ਅੱਜ ਗਣਤੰਤਰ ਦਿਵਸ ਦੇ ਮੌਕੇ ਤੇ ਪਹਿਲੀ ਵਾਰ ਮਾਝੇ ਦੀ ਧਰਤੀ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਦਾ ਆਉਣ ਤੇ ਕੀਤਾ ਜਾਵੇਗਾ ਭਰਵਾਂ ਸਵਾਗਤ – ਸੰਦੀਪ ਮਹਾਜਨ

ਪਠਾਨਕੋਟ, ਗੁਰਦਾਸਪੁਰ, 26 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਜਿਲਾ ਪਠਾਨਕੋਟ ਦੀ ਇਕ ਮੀਟਿੰਗ ਜਿਲਾ ਪ੍ਰਧਾਨ ਸੰਦੀਪ ਮਹਾਜ਼ਨ ਦੀ ਪ੍ਰਧਾਨਗੀ ਹੇਠ ਹੋਈ ਜਿਜ ਵਿਚ ਜਿਲਾ ਪਨਾਨਕੋਟ ਦੇ ਸਮੂੱਹ ਵੈਟਨਰੀ ਇੰਸਪੈਕਟਰਾਂ ਨੇ ਭਾਗ ਲਿਆ ਮੀਟਿੰਗ ਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੰਦੇ ਹੋਏ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਕਿਸ਼ਨ ਚੰਦਰ ਮਹਾਜ਼ਨ ਨੇ ਦੱਸਿਆ […]

Continue Reading