ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਦੋਗਲੀ ਨੀਤੀ ਵਰਤਕੇ ਆਪ ਸਰਕਾਰ ਆਪਣਾ ਸਿੱਖ ਵਿਰੋਧੀ ਚੇਹਰਾ ਨੰਗਾ ਕਰ ਲਿਆ ਹੈ-ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ,ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਜੋਂ 27 ਸਾਲ ਤੋਂ ਜੇਲ’ਚ ਬੰਦ ਹਨ ਅਤੇ ਮਾਨਸਿਕ ਤੌਰ ਤੇ ਬਿਮਾਰ ਹੋਣ ਕਰਕੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਜੇਰੇ ਇਲਾਜ ਹਨ ਹੁਣ ਉਹਨਾਂ ਦੀ ਰਿਹਾਈ 26 ਜਨਵਰੀ ਨੂੰ ਰਿਹਾਅ ਕਰਨ ਵਾਲੇ ਕੈਦੀ ਸਿੰਘਾਂ ਦੀ ਲਿਸਟ ਵਿੱਚ ਸੀ, ਪਰ ਦਿੱਲੀ ਦੀ ਵੱਖਵਾਦੀ ਤੇ ਸਿੱਖ ਵਿਰੋਧੀ ਆਪ ਸਰਕਾਰ […]

Continue Reading

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਲਹਿਰਾਉਣਗੇ ਤਿਰੰਗਾ ਝੰਡਾ 75ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ ਸੁਰੱਖਿਆ ਪੱਖੋਂ ਸਾਰੇ ਇੰਤਜ਼ਾਮ ਮੁਕੰਮਲ : ਐਸ.ਐਸ.ਪੀ ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– 26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਕਰਵਾਏ […]

Continue Reading

‘ਬੈਸਟ ਇਲੈਕਟੋਰਲ ਪਰੈਕਿਟਸ ਸਟੇਟ ਐਵਾਰਡ-2023’ ਨਾਲ ਸਨਮਾਨਿਤ ਹੋਣਗੇ ਗੁਰਦਾਸਪੁਰ ਦੇ ਡੀ.ਸੀ ਡਾ. ਹਿਮਾਂਸ਼ੂ ਅਗਰਵਾਲ

ਰਾਜ ਪੱਧਰੀ ਸਮਾਗਮ ਦੌਰਾਨ ਦਿੱਤਾ ਜਾਵੇਗਾ ਇਹ ਐਵਾਰਡ ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਵਿੱਚ ਚੋਣਾਂ ਦੇ ਕੰਮਾਂ ਦਾ ਪਾਰਦਰਸ਼ੀ ਅਤੇ ਸਮੇਂ ਸਿਰ ਨਿਪਟਾਰਾ ਕਰਕੇ ਰੀਪੋਰਟਾਂ/ਸੂਚਨਾਵਾਂ ਭੇਜਣ, ਵੋਟਰ ਸੂਚੀਆਂ ਦੀ ਸੁਧਾਈ, 18-19 ਸਾਲ ਦੇ ਨੌਜਵਾਨਾਂ ਦੀ ਵੋਟਾਂ ਬਣਾਉਣ ਅਤੇ ਵੋਟਰ ਜਾਗਰੂਕਤਾ (ਸਵੀਪ) ਮੁਹਿੰਮ ਨੂੰ ਕਾਰਗਰ ਢੰਗ ਨਾਲ ਚਲਾਉਣ ਲਈ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ […]

Continue Reading

259ਵਾਂ ਸ਼ਹੀਦੀ ਦਿਹਾੜਾ,49ਵੀਂ ਬਰਸੀ ਬਾਬਾ ਮਹਿੰਦਰ ਸਿੰਘ ਤੇ ਜੱਥੇ ਬਾਬਾ ਬਲਕਾਰ ਸਿੰਘ ਦੀ ਨੌਵੀਂ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 7 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ , ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਬਾਬਾ ਵੀਰ ਸਿੰਘ ਜੀ-ਬਾਬਾ ਧੀਰ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਪਿੰਡ ਚਾਟੀਵਿੰਡ ਲੇਹਲ,ਪਿੰਡ ਮਾਗਾਂ ਸਰਾਏ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਜੀ ਸੋਢੀ ਦੀ ਅਗਵਾਈ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ […]

Continue Reading

ਹਿੰਦੂ ਧਾਰਮਿਕ ਮੁੱਖੀਆਂ ਨੂੰ ਕਿਨਾਰੇ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼੍ਰੀ ਰਾਮ ਮੰਦਿਰ ਦਾ ਉਦਘਾਟਨ ਕਰਨਾ ਧਰਮ ਨਿਰਪੱਖਤਾ ਵਿਰੋਧੀ ਕਾਰਾਂ-ਕਾਮਰੇਡ ਬੱਖਤਪੁਰਾ

ਸਰਕਾਰ ਦਾ ਧਰਮ ਰਾਜ ਧਰਮ ਹੁੰਦਾ ਹੈ ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)– ਮਾਰਕਸਵਾਦੀ ਲੈਨਿਨਵਾਦੀ ਕਮਿਊਨਿਸਟ ਪਾਰਟੀ ਲਿਬਰੇਸ਼ਨ ਨੇ ਅਯੁਧਿਆ ਵਿੱਚ ਸੰਘ ਅਤੇ ਭਾਜਪਾ ਵਲੋਂ ਸ਼੍ਰੀ ਰਾਮ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਦੇ ਉਦਘਾਟਨ ਨੂੰ ਸ਼੍ਰੀ ਰਾਮ ਦੇ ਨਾਂ ਉਪਰ ਰਚਿਆ ਗਿਆ ਸਿਆਸੀ ਪ੍ਰਪੰਚ ਦਸਿਆ ਹੈ।ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਦੀ ਮਾਸਿਕ ਮੀਟਿੰਗ ਸੰਪਨ

ਰੀਜਨ ਚੇਅਰਮੈਨ ਰਾਜੀਵ ਵਿੱਗ ਨੇ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਲਾਇਨਜ ਕਲੱਬ ਬਟਾਲਾ ਮੁਸਕਾਨ ਮਨੁੱਖਤਾ ਦੀ ਸੇਵਾ ‘ਚ ਅਹਿਮ ਰੋਲ ਅਦਾ ਕਰ ਰਹੀ ਹੈ-ਲਾਇਨ ਰਾਜੀਵ ਵਿੱਗ ਬਟਾਲਾ, ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)– ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਮਹੀਨਾਵਾਰ ਮੀਟਿੰਗ ਪ੍ਰਧਾਨ ਪਰਵਿੰਦਰ ਸਿੰਘ ਗੋਰਾਇਆ ਦੀ ਅਗਵਾਈ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਚੱਕ ਸ਼ਰੀਫ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਵਿਸ਼ੇਸ਼ ਬੱਸ ਨੂੰ ਰਵਾਨਾ ਕੀਤਾ

ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਚੱਕ ਸ਼ਰੀਫ਼ ਦੇ ਸ਼ਰਧਾਲੂਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ  ਕਰਾਉਣ ਲਈ ਵਿਸ਼ੇਸ਼ ਬੱਸ […]

Continue Reading

ਡਿਪਟੀ ਕਮਿਸ਼ਨਰ ਨੇ ਭਲਾਈ ਯੋਜਨਾਵਾਂ ਦਾ ਲਾਭ ਲੜਕੀਆਂ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਦਿੱਤੀਆਂ

ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨਾਰੀ ਸ਼ਕਤੀਕਰਨ ਲਈ ਵਚਨਬੱਧ – ਡਿਪਟੀ ਕਮਿਸ਼ਨਰ ਸੁਕੰਨਿਆ ਯੋਜਨਾ ਦੇ ਖਾਤੇ ਖੋਲ੍ਹਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)- – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਲੜਕੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ […]

Continue Reading

ਸ਼ਹੀਦ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

ਏ.ਡੀ.ਸੀ. ਸੁਭਾਸ਼ ਚੰਦਰ ਨੇ ਕੌਮੀ ਝੰਡਾ ਲਹਿਰਾਇਆ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)– ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ […]

Continue Reading

ਸਿੱਖਾਂ ਦਾ ਮੂਰਤੀ ਪੂਜਾ ‘ਚ ਵਿਸ਼ਵਾਸ ਨਾ ਰੱਖਣਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਦੀ ਪ੍ਰੇਰਨਾ ਅਤੇ ਅਟੱਲ ਭਰੋਸਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)– ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਰੱਬੀ ਗੁਰਬਾਣੀ ਦਾ ਫੁਰਮਾਨ ਹੈ, ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ।। ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ।। ੧ ।। ਹਿੰਦੂ ਅੰਨਾ ਤੁਰਕੂ ਕਾਣਾ।। ਦੁਹਾਂ ਤੇ ਗਿਆਨੀ ਸਿਆਣਾ।। ਜਦੋਂ ਸਿੱਖ ਗੁਰਬਾਣੀ ਅਨੁਸਾਰ ਮੂਰਤੀ ਨੂੰ ਮੰਨਦੇ ਹੀ […]

Continue Reading