ਨਵੇਂ ਸਾਲ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਕਾਨਫਰੰਸ ਹਾਲ ਦਾ ਖੂਬਸੂਰਤ ਤੋਹਫ਼ਾ ਮਿਲਿਆ

100 ਸੀਟਰ ਇਹ ਕਾਨਫਰੰਸ ਹਾਲ ਆਧੁਨਿਕ ਸਹੂਲਤਾਂ ਨਾਲ ਹੈ ਲੈਸ ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)– ਨਵੇਂ ਸਾਲ ਦੇ ਸ਼ੁਭ ਅਵਸਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਨੂੰ ਇੱਕ ਨਵਾਂ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ 46 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੀ ਬਲਾਕ ਵਿਖੇ 100 ਸੀਟਰ ਕਾਨਫਰੰਸ ਹਾਲ ਤਿਆਰ ਕੀਤਾ ਗਿਆ ਹੈ, […]

Continue Reading

3 ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਦੀ ਜਿਲ੍ਹਾਂ ਪੱਧਰੀ ਦਫਤਰਾਂ ਵਿੱਚ ਕਰਵਾਈ ਐਕਸਪੋਜਰਵਿਜਟ

ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)– ਸਕੱਤਰ ਸਕੁਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਸਹਿਯੋਗ ਨਾਲ ਜਿਲੇ ਦੇ ਕੁੱਲ 03 ਸਕੂਲ ਆਫ ਐਮੀਨੈਂਸ ਬਟਾਲਾ, ਗੁਰਦਾਸਪੁਰ ਅਤੇ ਸ਼੍ਰੀਹਰਗੋਬਿੰਦਰਪੁਰ ਸਾਹਿਬ ਦੇ ਵਿਦਿਆਰਥੀਆਂ ਦੀ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਦੀ ਅਗਵਾਈ ਵਿੱਚ ਐਕਸਪੋਜਰਵਿਜਟ ਦਾ ਆਯੋਜਨ ਕੀਤਾ ਗਿਆ । ਇਸ ਸੰਬੰਧੀ ਜਾਣਕਾਰੀ […]

Continue Reading

ਤਰਨਤਾਰਨ ਪੁਲਿਸ ਤੇ ਬੀ.ਐਸ.ਐਫ ਵੱਲੋਂ ਸਾਂਝੇ ਆਪ੍ਰੇਸ਼ਨ ਰਾਹੀਂ ਬੀਤੇ ਦਿਨੀਂ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਆਈ ਹੈਰੋਇਨ ਤੇ ਹੋਰ ਨਸ਼ੀਲੇ ਖੇਪ ਫੜ ਕੇ ਸ਼ਲਾਘਾਯੋਗ ਕਾਰਵਾਈ ਕੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)–ਨਸ਼ਿਆਂ ਰਾਹੀਂ ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰਨ ਦੀ ਵਿਉਂਤਬੰਦੀ ਰਾਹੀਂ ਪਾਕਿਸਤਾਨ ਨੇ ਹੁਣ ਨਸ਼ਿਆਂ ਦੀ ਸਪਲਾਈ ਡ੍ਰੋਨਾ ਰਾਹੀਂ ਹੋਰ ਤੇਜ਼ ਕਰ ਦਿੱਤੀ ਹੈ ਅਤੇ ਬੀਤੇ ਸਾਲ ਪੰਜਾਬ ਪੁਲਿਸ ਅਤੇ ਬੀ ਐਸ ਐਫ ਵੱਲੋਂ ਸਾਂਝੇ ਆਪਰੇਸ਼ਨਾਂ ਤਹਿਤ ਇਨ੍ਹਾਂ ਡ੍ਰੋਨਾ ਰਾਹੀਂ ਨਸ਼ਿਆਂ ਦੀ ਸਪਲਾਈ ਨੂੰ ਅਸਫ਼ਲ ਬਣਾ ਕੇ ਪਿਛਲੇ ਸਾਲ ਤੋਂ ਪਾਕਿਸਤਾਨ […]

Continue Reading

ਪੰਜਾਬ ਦੀ ਮਾਨ ਅਤੇ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਮਜ਼ਦੂਰਾਂ ਦੀਆਂ ਸਮਸਿਆਵਾਂ ਹੱਲ ਕਰਨ ਵਿਚ ਕੋਈ ਰੁਚੀ ਨਹੀਂ ਦਿਖਾ ਰਹੀਆਂ-ਬੱਖਤਪੁਰਾ

ਅੰਮ੍ਰਿਤਸਰ, ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)– ਅਜਨਾਲਾ ਦੇ ਨੇੜਲੇ ਪਿੰਡ ਛੀਨਾ ਕਰਮ ਸਿੰਘ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਇਲਾਕਾ ਪੱਧਰੀ ਰੈਲੀ ਰਵਿੰਦਰਜੀਤ ਸਿੰਘ ਅਤੇ ਅੰਗ੍ਰੇਜ਼ ਸਿੰਘ ਭਿੰਡੀ ਔਲਖ ‌ਦੀ‌‌ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਬੋਲਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੁਖਦੇਵ ਸਿੰਘ ਭਾਗੋਕਾਵਾਂ, ਮੰਗਲ ਸਿੰਘ ਧਰਮਕੋਟ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ […]

Continue Reading

ਸਤਿਗੁਰੂ ਸ਼੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 4 ਫਰਵਰੀ ਨੂੰ ਕਰਵਾਇਆ ਜਾਵੇਗਾ ਸਮਾਗਮ

ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)– ਸਤਿਗੁਰੂ ਸ਼੍ਰੀ ਬਾਵਾ ਲਾਲ ਜੀ ਦੇ 669 ਵੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 4 ਫਰਵਰੀ ਨੂੰ ਕਰਵਾਏ ਜਾ ਰਹੇ ਤੀਸਰੇ ਗੁਰੂ ਦਰਸ਼ਨ ਸਮਾਗਮ ਦੀਆਂ ਤਿਆਰੀਆਂ ਜੋਰਾ ਤੇ ਹੈ। ਜਾਣਕਾਰੀ ਦਿੰਦੇ ਹੋਏ ਬਾਵਾ ਲਾਲ ਜੀ ਸੇਵਕਾਂ ਨੇ ਦੱਸਿਆ ਕਿ ਅੱਜ ਅਸੀਂ ਕਲਾਨੌਰ ਰੋਡ ਡਾਕਟਰ ਕਲਸੀ ਦੇ ਲਾਗੇ ਇੱਕ ਪ੍ਰੈਸ ਕਾਨਫਰੰਸ ਕੀਤੀ […]

Continue Reading

ਇਕ ਨੌਜਵਾਨ ਨਜਾਇਜ਼ ਪਿਸਤੌਲ ਸਮੇਤ ਗ੍ਰਿਫਤਾਰ

ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)– ਨਵੇਂ ਸਾਲ ਦੀ ਆਮਦ ਨੂੰ ਲੈਕੇ ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ ਇਸੇ ਦੇ ਚਲਦੇ ਦੀਨਾਨਗਰ ਪੁਲਿਸ ਵਲੋਂ ਕੀਤੀ ਗਈ ਵਿਸ਼ੇਸ ਨਾਕਾਬੰਦੀ ਦੇ ਦੌਰਾਨ ਇਕ ਸਕਰੋਪਿਓ ਗੱਡੀ ਨੂੰ ਰੋਕ ਗੱਡੀ ਚਲਾਕ ਨੌਜਵਾਨ ਦੀ ਸ਼ੱਕ ਹੋਣ ਤੇ ਤੇਲਾਸੀ ਦੌਰਾਨ ਇਕ 32 ਬੋਰ ਪਿਸਤੌਲ ਅਤੇ ਜਿੰਦਾ ਰਾਉਂਡ ਬਰਾਮਦ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ

ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2024 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਅਰਦਾਸ ਕੀਤੀ ਕਿ ਸਾਲ 2024 ਜ਼ਿਲ੍ਹਾ ਵਾਸੀਆਂ ਸਮੇਤ ਸੂਬੇ ਅਤੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਲਈ ਖ਼ੁਸ਼ੀਆਂ-ਖੇੜੇ, ਅਮਨ ਅਤੇ ਖ਼ੁਸ਼ਹਾਲੀ ਲੈ ਕੇ ਆਵੇ। […]

Continue Reading

2023 ‘ਚ ਵੀ ‘ਆਪ’ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਹੱਲ ਕਰਨ ‘ਚ ਅਸਫਲ: ਬਾਜਵਾ

ਚੰਡੀਗੜ, ਗੁਰਦਾਸਪੁਰ, 31 ਦਸੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਸੂਬੇ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨਾਲ ਝੂਠੇ ਵਾਅਦੇ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ 2023 ‘ਚ ‘ਆਪ’ ਸਰਕਾਰ ਕਾਰੋਬਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ‘ਚ […]

Continue Reading

ਨਜਾਇਜ ਕਬਜੇ ਨਾ ਹਟਾਏ ਤਾਂ ਹੋਵੇਗਾ ਦੁਕਾਨਦਾਰ ਤੇ ਮਾਮਲਾ ਦਰਜ

ਬਟਾਲਾ, ਗੁਰਦਾਸਪੁਰ, 31 ਦਸੰਬਰ (ਸਰਬਜੀਤ ਸਿੰਘ)– ਬਟਾਲਾ ਟ੍ਰੈਫਿਕ ਪੁਲਿਸ ਹੁਣ ਕਲ ਤੋਂ ਉਹਨਾਂ ਦੁਕਾਨਦਾਰਾਂ ਅਤੇ ਰਾਹਗੀਰਾਂ ਤੇ ਕੇਸ ਦਰਜ ਕਰਨ ਜਾ ਰਹੀ ਦੀ ਅਨੋਸਮੇਂਟ ਕਰ ਰਹੀ ਹੈ ਜਿਹਨਾਂ ਵਲੋਂ ਸੜਕ ਤੇ ਨਾਜਾਇਜ ਕਬਜ਼ੇ ਕੀਤੇ ਹੋਣਗੇ ਜਾ ਗ਼ਲਤ ਢੰਗ ਨਾਲ ਗੱਡੀਆਂ ਜਾ ਵਾਹਨ ਦੀ ਪਾਰਕਿੰਗ ਕੀਤੀ ਹੋਵੇਗੀ ਇਹ ਕਾਰਵਾਈ ਡੀਸੀ ਗੁਰਦਾਸਪੁਰ ਵਲੋਂ ਜਾਰੀ ਆਦੇਸ਼ਾ ਤੋਂ ਬਾਅਦ […]

Continue Reading

ਗੁਰਦਾਸਪੁਰ, ਕਲਾਨੌਰ ਅਤੇ ਧਾਰੀਵਾਲ ਵਿਖੇ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਪੁਲਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ

ਸ਼ਰਾਰਤੀ ਅਨ੍ਹਸਰਾਂ ਨੂੰ ਦਬੋਚਣ ਲਈ ਮੈਂ ਖੁੱਦ ਕਰ ਰਿਹਾ ਕਮਾਨ-ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਗੁਰਦਾਸਪੁਰ, 31 ਦਸੰਬਰ (ਸਰਬਜੀਤ ਸਿੰਘ)– ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਗੁਰਦਾਸਪੁਰ ਪੁਲਿਸ ਵੱਲੋਂ ਐਸ.ਐਸ.ਪੀ ਗੁਰਦਾਸਪੁਰ ਦਾਇਮਾ ਹਰੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਇੱਕ ਫਲੈਗ ਮਾਰਚ ਕੱਢਿਆ ਗਿਆ, ਜੋ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਡਾਕਖਾਨਾ ਚੌਂਕ, ਲਾਇਬ੍ਰੇਰੀ ਚੌਂਕ ਤੋਂ ਹੁੰਦਾ […]

Continue Reading