ਜੰਮੂ ਕਸ਼ਮੀਰ ਦੀ ਧਾਰਾ 370 ਨੂੰ ਖਤਮ ਕਰਨ ਵਿਰੁੱਧ ਸੁਪਰੀਮ ਕੋਰਟ ਕਰੇ ਮੁੜ ਵਿਚਾਰ-ਬੱਖਤਪੁਰਾ
ਹੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਮੋਦੀ ਸਰਕਾਰ ਦੁਆਰਾ ਜੰਮੂ ਕਸ਼ਮੀਰ ਦੀ ਧਾਰਾ 370 ਨੂੰ ਖਤਮ ਕਰਨ ਦੇ ਵਿਰੁੱਧ ਸੁਪਰੀਮ ਕੋਰਟ ਵਿੱਚ ਚਲ ਰਹੀਆਂ ਅਪੀਲਾਂ ਦੇ ਨਿਪਟਾਰੇ ਦਾ ਹੁਕਮ ਮੋਦੀ ਸਰਕਾਰ ਦੇ ਹੱਕ ਵਿੱਚ ਦੇਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ […]
Continue Reading

