ਸੀ.ਐੱਮ. ਦੀ ਯੋਗਸ਼ਾਲਾ ਤਹਿਤ ਗੁਰਦਾਸਪੁਰ ਵਿਖੇ ਰੋਜ਼ਾਨਾਂ ਲਗਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ
ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 31 ਯੋਗਾ ਕਲਾਸਾਂ ਚੱਲ ਰਹੀਆ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਇਸ […]
Continue Reading

