ਗੁਰਦਾਸਪੁਰ ਜ਼ਿਲ੍ਹਾ ਪੁਲਸ ਵੱਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਚਾਰ ਮੁਲਜਮ ਕਾਬੂ

ਗੁਰਦਾਸਪੁਰ, 14 ਨਵੰਬਰ ( ਸਰਬਜੀਤ ਸਿੰਘ)– ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਵੱਲੋਂ ਬਣਾਈ ਗਈ ਇਨਵੈਸਟੀਗੇਸ਼ਨ ਟੀਮ ਦੇ ਜਿਲ੍ਹਾ ਇੰਚਾਰਜ ਸਬ ਇੰਸਪੈਕਟਰ ਗੁਰਵਿੰਦਰਪਾਲ ਸਿੰਘ ਨੇ ਡੀ.ਐਸ.ਪੀ ਦੀਨਾਨਗਰ ਬਲਜੀਤ ਸਿੰਘ ਕਾਹਲੋਂ ਦੀ ਅਗੁਵਾਈ ਹੇਠ ਹੈਰੋਇਨ ਅਤੇ ਡਰੱਗ ਮਨੀ ਸਮੇਤ ਚਾਰ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ […]

Continue Reading

ਅੱਜ ਬਿਜਲੀ ਰਹੇਗੀ ਬੰਦ-ਐਸਡੀਓ ਫਿਰਦੇਪਾਲ ਸਿੰਘ

ਗੁਰਦਾਸਪੁਰ,‌‌ 14 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫ਼ਸਰ ਇੰਜੀ ਹਿਰਦੇਪਾਲ ਸਿੰਘ ਨੇ ਦੱਸਿਆ ਕਿ 66 ਕੇਵੀ ਬਿਜਲੀ ਘਰ ਰਣਜੀਤ ਬਾਗ ਵਿਖੇ ਪਾਵਰ ਟਰਾਸ਼ਫਾਰਮਾਂ ਅਤੇ 11 ਕੇ.ਵੀ ਫੀਡਰਾਂ ਦੀ ਜਰੂਰੀ ਮੁਰੰਮਤ ਕਰਨ ਲਈ 14 ਨਵੰਬਰ 2023 ਨੂੰ ਸਵੇਰੇ 9 ਵਜ਼ੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ। ਇਸ […]

Continue Reading

ਭਾਰਤ ਤੋਂ ਵੱਖ-ਵੱਖ ਦੇਸ਼ਾਂ ਦੀ ਦੂਰੀ ਕਿੰਨ੍ਹੀ ਹੈ, ਪੜੋ

ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਭਾਰਤ ਤੋਂ ਵੱਖ-ਵੱਖ ਦੇਸ਼ਾਂ ਦੀ ਦੂਰੀ ਕਿਲੋਮੀਟਰਾਂ ਵਿੱਚ ਮਾਪੀ ਗਈ ਹੈ। ਜਿਸਦਾ ਵੇਰਵਾ ਇਸ ਪ੍ਰਕਾਰ ਹੈ। ਭਾਰਤ ਤੋਂ ਅਮਰੀਕਾ ਦੀ ਦੂਰੀ 13595, ਭਾਰਤ ਤੋਂ ਦੁਬਈ 2475, ਭਾਰਤ ਤੋਂ ਚੀਨ 2982, ਭਾਰਤ ਤੋਂ ਆਸਟ੍ਰੇਲੀਆ 7809, ਭਾਰਤ ਤੋਂ ਕੈਨੇਡਾ 11462, ਭਾਰਤ ਤੋਂ ਇੰਗਲੈਂਡ 7197, ਭਾਰਤ ਤੋਂ ਫਰਾਂਸ 7364, ਭਾਰਤ ਤੋਂ ਕੋਰੀਆ 5056, […]

Continue Reading

ਇਜ਼ਰਾਈਲ ਦੇ ਹਮਲੇ ਦੀ ਨਿੰਦਾ ਕੀਤੀ

ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਦਿਵਾਲੀ ਉਹ ਤਿਉਹਾਰ ਹੈ ਜਿਹੜਾ ਕਿ ਆਰੀਅਨ ਦੇ ਭੇਸ ਵਿਚ ਮੱਧ ਏਸ਼ੀਆ ਤੋਂ ਆਏ ਪਹਿਲੇ ਧਾੜਵੀਆਂ ਦੀ ਭਾਰਤ ਦੇ ਇਲਾਕੇ ਵਿੱਚ ਰਹਿੰਦੇ ਦਰਾਵਡੀਅਨ ਉਪਰ ਜਿਤ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਹੈ। ਮੈਨੂੰ ਹੋਰਾਂ ਨੂੰ ਛੱਡ ਕੇ ਉਨ੍ਹਾਂ ਲੋਕਾਂ ਤੇ ਜ਼ਿਆਦ ਤਰਸ ਆਉਂਦਾ ਹੈ ਜਿਹੜੇ ਅੱਜ ਗਾਜਾ ਪੱਟੀ ਤੇ ਇਜ਼ਰਾਈਲ ਦੇ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਦੀ ਅਗਵਾਈ ਵਿੱਚ ਕਾਲਜ ਵਿੱਚ ਲਗਾਇਆ ਗਿਆ ਜਾਗਰੂਕਤਾ ਕੈਂਪ

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ ਵੱਖ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ–ਡਾ. ਸਰਬਜੀਤ ਸਿੰਘ ਔਲਖ ਗੁਰਦਾਸਪੁਰ, 13 ਨਵੰਬਰ ( ਸਰਬਜੀਤ ਸਿੰਘ)– ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋ ਝੋਨੇ ਦੀ ਪਰਾਲੀ ਪ੍ਰਬੰਧਤ ਚੇਤਨਾ ਮੁਹਿੰਮ ਤਹਿਤ ਗੋਲਡਨ ਗਰੁੱਪ ਆਫ ਇੰਸਟੀਟਿਊਸ਼ਨਜ਼, ਗੁਰਦਾਸਪੁਰ ਦੇ ਵਿਦਿਆਰਥੀਆਂ ਲਈ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਤੇ ਬੰਦੀਛੋੜ ਦਿਵਸ ਦੀ ਵਧਾਈ ਦਿੱਤੀ

ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦੇ ਤਿਓਹਾਰ ਦਿਵਾਲੀ ਅਤੇ ਬੰਦੀਛੋੜ ਦਿਵਸ ਦੀ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦਾ ਇਹ ਤਿਉਹਾਰ ਵਾਤਾਵਰਣ ਨੂੰ ਬਿਨਾਂ ਕੋਈ ਨੁਕਸਾਨ ਪਹੁੰਚਾਏ ਵਾਤਾਵਰਣ ਪੱਖੀ ਹੋ ਕੇ ਮਨਾਉਣ ਦਾ ਸੱਦਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਰੌਸ਼ਨੀਆਂ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਚਿਲਡਰਨ ਹੋਮ ਵਿੱਚ ਬੱਚਿਆਂ ਨਾਲ ਅਤੇ ਬਿਰਦ ਆਸ਼ਰਮ ਵਿੱਚ ਬਜ਼ੁਰਗਾਂ ਨਾਲ ਦੀਵਾਲੀ ਮਨਾਈ

ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਚਿਲਡਰਨ ਹੋਮ ਦੇ ਸਹਿਵਾਸੀ ਬੱਚਿਆਂ ਅਤੇ ਬਿਰਦ ਆਸ਼ਰਮ ਬੱਬਰੀ ਦੇ ਬਜ਼ੁਰਗਾਂ ਨਾਲ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਖੁਸ਼ੀਆਂ ਮਨਾਈਆਂ ਗਈਆਂ। ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਗੁਰਦਾਸਪੁਰ ਸਥਿਤ ਚਿਲਡਰਨ ਹੋਮ ਵਿਖੇ ਗਏ ਅਤੇ ਓਥੇ ਰਹਿ ਰਹੇ ਬੱਚਿਆਂ ਨੂੰ ਦੀਵਾਲੀ ਦੀ ਮੁਬਾਰਕਬਾਦ […]

Continue Reading

ਪਰਾਲੀ ਦੇ ਕੇਸ ਵਿੱਚ ਗ੍ਰਿਫਤਾਰ ਕੀਤੇ ਹੋਏ ਸਾਰੇ ਕਿਸਾਨ ਤੁਰੰਤ ਰਿਹਾਅ ਕੀਤੇ ਜਾਣ – ਭੋਜਰਾਜ

ਪੁਲਿਸ ਹਿਰਾਸਤ ਵਿੱਚ ਕਿਸਾਨ ਆਗੂ ਬੈਠਾ ਮਰਨ ਵਰਤ ਤੇਗੁਰਦਾਸਪੁਰ 12 ਨਵੰਬਰ (ਸਰਬਜੀਤ ਸਿੰਘ)—ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦਾ ਪ੍ਰਬੰਧ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ ਅਤੇ ਮਾਣਯੋਗ ਸੁਪਰੀਮ ਕੋਰਟ ਅਤੇ […]

Continue Reading

ਮਾਈਕਰੋ ਫਾਈਨਾਂਸ ਕੰਪਨੀਆਂ ਜਬਰੀ ਕਿਸ਼ਤਾਂ ਦੀ ਵਸੂਲੀ ਕਰਨ ਤੋਂ ਬਾਜ‌ ਆਉਣ- ਬੱਖਤਪੁਰਾ

ਡੇਰਾ ਬਾਬਾ ਨਾਨਕ,‌‌ ਗੁਰਦਾਸਪੁਰ, 12 ਨਵੰਬਰ ( ਸਰਬਜੀਤ ਸਿੰਘ)– ਗੁਰਦਾਸਪੁਰ ਜ਼ਿਲ੍ਹੇ ਦੀ ਬਾਰਡਰ ਤਹਿਸੀਲ ਡੇਰਾ ਬਾਬਾ ਨਾਨਕ ਵਿਖੇ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਕਰਜ਼ਿਆਂ ਹੇਠ ਦੱਬੇ ਪਏ ਪੀੜਤ ਪਰਿਵਾਰਾਂ ਦੇ ਹੱਕ ਵਿੱਚ ਰੈਲੀ ਕਰਕੇ ਐਸ ਡੀ ਐਮ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ। ਕਰਜ਼ਾ ਪੀੜਤਾਂ ਨੂੰ […]

Continue Reading

ਸਾਬਕਾ ਮੰਤਰੀ ਸਵਰਗੀ ਖੁਸ਼ਹਾਲ ਬਹਿਲ ਦੇ 96ਵੇਂ ਜਨਮਦਿਨ ਮੌਕੇ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ

ਡਿਪਟੀ ਕਮਿਸ਼ਨਰ ਸਮੇਤ ਕਈ ਸਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)-ਪੰਜਾਬ ਦੇ ਸਾਫ ਸੁਥਰੇ ਅਕਸ ਵਾਲੇ ਉੱਘੇ ਸਿਆਸਤਦਾਨ ਅਤੇ ਸਾਬਕਾ ਕੈਬਿਨੇਟ ਮੰਤਰੀ ਸਵਰਗੀ ਖੁਸ਼ਹਾਲ ਬਹਿਲ ਦੇ 96ਵੇਂ ਜਨਮਦਿਨ ਮੌਕੇ ਅੱਜ ਗੁਰਦਾਸਪੁਰ ਪਬਲਿਕ ਸਕੂਲ ਗੁਰਦਾਸਪੁਰ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ […]

Continue Reading