ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 15000 ਰੁਪਏ ਤੱਕ ਹੋ ਸਕਦਾ ਹੈ ਜ਼ੁਰਮਾਨਾ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਮਾਨਵੀ ਅਤੇ ਵਾਤਾਵਰਨ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ […]

Continue Reading

ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਚਿਲਡਰਨ ਹੋਮ ਦੀ ਕਰਗੁਜ਼ਾਰੀ ਦਾ ਜਾਇਜਾ  

ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਚਿਲਡਰਨ ਹੋਮ (ਲੜਕੇ)ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚਿਲਡਰਨ ਹੋਮ ਦੀ ਕਾਰਗੁਜ਼ਾਰੀ ਦਾ ਜਾਇਜਾ ਲਿਆ ਗਿਆ। ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਿਰਦੇਸ਼ ਦਿੱਤੇ ਕਿ ਚਿਲਡਰਨ ਹੋਮ ਦੇ ਸਹਿਵਾਸੀ ਬੱਚਿਆਂ ਦੀ ਹਰ ਸਹੂਲਤ ਦਾ ਖਿਆਲ ਰੱਖਿਆ ਜਾਵੇ ਅਤੇ ਉਨ੍ਹਾਂ ਦੇ ਰਹਿਣ-ਸਹਿਣ ਤੇ ਪੜ੍ਹਾਈ […]

Continue Reading

ਆਯੂਸ਼ਮਾਨ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਨੂੰ ‘ਦੀਵਾਲੀ ਬੰਪਰ ਡਰਾਅ’ ਤਹਿਤ ਮਿਲੇਗਾ ਇਨਾਮ

16 ਅਕਤੂਬਰ ਤੋਂ 30 ਨਵੰਬਰ ਤੱਕ ਆਯੂਸ਼ਮਾਨ ਕਾਰਡ ਬਣਵਾਉਣ ਵਾਲਿਆਂ ਲਈ ਕੱਢਿਆ ਜਾਵੇਗਾ ਡਰਾਅ ਗੁਰਦਾਸਪੁਰ,3 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਅਤੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ’ਤੇ ਦੀਵਾਲੀ ਬੰਪਰ ਡਰਾਅ ਕੱਢਿਆ ਜਾਵੇਗਾ। ਸੂਬਾ ਸਿਹਤ […]

Continue Reading

ਤੰਬਾਕੂ ਕੰਟਰੋਲ ਪ੍ਰੋਗਰਾਮ ਲਾਗੂ ਕਰਨ `ਚ ਪੰਜਾਬ ਦੇਸ਼ ਦਾ ਮੋਹਰੀ ਸੂਬਾ- ਚੇਅਰਮੈਨ ਰਮਨ ਬਹਿਲ

ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਜਾਰੀ ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)– ਤੰਬਾਕੂ ਕੰਟਰੋਲ ਪ੍ਰੋਗਰਾਮ ਲਾਗੂ ਕਰਨ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਪੰਜਾਬ ਵਿੱਚ ਤੰਬਾਕੂ ਦੀ ਵਰਤੋਂ ਦਾ ਪ੍ਰਚਲਨ 12.9 ਫੀਸਦੀ ਰਹਿ ਗਿਆ ਹੈ, ਇਸ ਸਬੰਧੀ ਭਾਰਤ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ […]

Continue Reading

ਭਾਰਤ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)– ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲਾ ਗੁਰਦਾਸਪੁਰ ਦੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਡਰੋਨ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ

ਬੀਤੀ ਸ਼ਾਮ ਤੱਕ 615526 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 1248 ਕਰੋੜ ਰੁਪਏ ਮੰਡੀਆਂ ਵਿੱਚੋਂ 466522 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ […]

Continue Reading

ਬਜ਼ੁਰਗਾਂ ਦਾ ਮਾਣ-ਸਨਾਮਨ ਬਹਾਲ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

ਬਿਰਦ ਆਸ਼ਰਮ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਵਿਸ਼ੇਸ਼ ਕੈਂਪ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)— ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀਨੀਅਰ ਸੀਟੀਜ਼ਨ ਦੀ […]

Continue Reading

ਜੀ.ਐੱਨ.ਐੱਮ. ਸਕੂਲ ਬੱਬਰੀ ਵਿਖੇ ਵਰਲਡ ਨੋ ਤੰਬਾਕੁ ਡੇਅ ਮਨਾਇਆ ਗਿਆ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ, ਇਸ ਤੋਂ ਬਚਿਆ ਜਾਵੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)— ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਜੀ.ਐੱਨ.ਐੱਮ. ਸਕੂਲ ਬੱਬਰੀ ਵਿਖੇ ਵਰਲਡ ਨੋ ਤੰਬਾਕੁ ਡੇਅ ਮਨਾਇਆ ਗਿਆ। ਇਸ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ […]

Continue Reading

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ

ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 2 ਨਵੰਬਰ ( ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)–ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ।  9 ਦਸੰਬਰ […]

Continue Reading