ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਰੀਂ ਆਪ ਕੁਹਾੜਾ ਮਾਰਨ ਦੇ ਬਰਾਬਰ – ਮੁੱਖ ਖੇਤੀਬਾੜੀ ਅਫ਼ਸਰ
ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਵੱਧਦੀ ਹੈ ਜ਼ਮੀਨ ਦੀ ਉਪਜਾਉ ਸ਼ਕਤੀ ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਰੀਂ ਆਪ ਕੁਹਾੜਾ ਮਾਰਨ ਦੇ ਬਰਾਬਰ ਹੈ। ਅਜਿਹੇ ਕਰਕੇ ਕਿਸਾਨ ਆਪਣੇ ਖੇਤਾਂ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਦਾ ਖੁਦ ਹੀ ਨੁਕਸਾਨ ਕਰ ਰਹੇ ਹਨ ਜਿਸਦੀ ਭਰਪਾਈ ਨਹੀਂ ਹੋ ਸਕਦੀ। […]
Continue Reading

