ਜੰਮੂ ਵਿਚ ਲਿਬਰੇਸ਼ਨ ਆਗੂਆਂ ਤੇ ਜਮਹੂਰੀ ਕਾਰਕੁੰਨਾਂ ਨੂੰ ਫਲੀਸਤੀਨੀਆ ਦੇ ਹੱਕ ਵਿੱਚ ਮੁਜ਼ਾਹਰਾ ਕਰਨ ਕਰਕੇ ਹਿਰਾਸਤ ਵਿਚ ਲੈਣ ਦੀ ਸਖਤ ਨਿੰਦਾ-ਬੱਖਤਪੁਰਾ

ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਬੀਤੀ ਰਾਤ ਜੇ ਐਂਡ ਕੇ ਪੁਲਸ ਨੇ ਇਸਰਾਇਲ ਵਲੋਂ ਗਾਜ਼ਾ ‘ਤੇ ਅੰਨੇਵਾਹ ਬੰਬਾਰੀ ਕਰਕੇ ਲਗਾਤਾਰ ਬੇਕਸੂਰ ਫਿਲਸਤੀਨੀ ਨਾਗਰਿਕਾਂ ਦਾ ਕਤਲੇਆਮ ਕਰਨ ਖ਼ਿਲਾਫ਼ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਜੰਮੂ ਸ਼ਹਿਰ ਤੇ ਇਸ ਦੇ ਆਸ ਪਾਸ ਤੋਂ 30 ਤੋਂ ਵੱਧ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਆਗੂਆਂ, ਵਰਕਰਾਂ ਅਤੇ ਮਜ਼ਦੂਰ […]

Continue Reading

ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਗੁਰਦਾਸਪੁਰ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਸੁਰੱਖਿਆ ਫੋਰਸਾਂ ਦੇ ਬਹਾਦਰ ਯੋਧਿਆਂ ਦੀਆਂ ਕੁਰਬਾਨੀ ਸਦਕਾ ਹੀ ਕਾਇਮ ਹੈ ਅਮਨ-ਸ਼ਾਂਤੀ – ਐੱਸ.ਐੱਸ.ਪੀ. ਗੁਰਦਾਸਪੁਰ ਸ਼ਹੀਦਾਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਹਰ ਬਸ਼ਿੰਦਾ ਦੇਸ ਤੇ ਸਮਾਜ ਪ੍ਰਤੀ ਆਪਣੇ ਫਰਜਾਂ ਨੂੰ ਨਿਭਾਵੇ ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਹੀ ਸੂਬੇ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ

ਜੇਲ੍ਹ ਵਿੱਚ ਵੋਕੇਸ਼ਨਲ ਲਿਟਰੇਸੀ ਟਰੇਨਿੰਗ ਅਤੇ ਨਸ਼ਾ ਵਿਰੋਧੀ ਮੁਹਿੰਮ ਦਾ ਜਾਇਜਾ ਲਿਆ ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਅਤੇ ਸੁਮਿਤ […]

Continue Reading

ਸ਼ੂਗਰ ਦੀ ਬਿਮਾਰੀ ਬਾਰੇ ਜਾਗਰੂਕ ਕਰਨ ਲਈ ਹੰਸ ਫਾਊਂਡੇਸ਼ਨ ਨੇ ਅਬੱਲਖੈਰ ਕਲੋਨੀ ਵਿੱਚ ਕੈਂਪ ਲਗਾਇਆ

ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਹੰਸ ਫਾਊਂਡੇਸ਼ਨ ਦੀ ਟੀਮ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਅਬੱਲਖੈਰ ਕਲੋਨੀ ਵਿੱਚ ਟਾਈਪ-2 ਸ਼ੂਗਰ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾ. ਗਗਨਦੀਪ ਸਿੰਘ ਗਿੱਲ ਵੱਲੋਂ ਡਾਇਬਟੀਜ਼ ਟਾਈਪ-2 ਸਬੰਧੀ ਪੂਰੀ ਜਾਣਕਾਰੀ ਦਿੱਤੀ ਗਈ। ਡਾ. ਗਿੱਲ ਨੇ ਦੱਸਿਆ ਕਿ ਸ਼ੂਗਰ ਦੇ ਵੱਧਣ ਦੇ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ

ਬੀਤੀ ਸ਼ਾਮ ਤੱਕ 206669 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 410.84 ਕਰੋੜ ਰੁਪਏ ਮੰਡੀਆਂ ਵਿੱਚੋਂ 105597 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ […]

Continue Reading

ਸਰਕਾਰ ਜੀ 12 ਸਾਲਾਂ ਤੋਂ ਲੜ ਰਹੇ ਨੰਬਰਦਾਰ ਬਲਕਾਰ ਸਿੰਘ ਬਹਿਕ ਫੱਤੂ ਬਲਾਕ ਜੀਰਾ ਨੂੰ ਇਨਸਾਫ ਦਿਤਾ ਜਾਵੇ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਅਕਤੂਬਰ ( ਸਰਬਜੀਤ ਸਿੰਘ)– 12 ਸਾਲਾਂ ਤੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਮੁੱਖ ਅਧਿਕਾਰੀਆਂ ਨੂੰ ਚਿੱਠੀ ਪੱਤਰਾਂ ਰਾਹੀਂ ਆਪਣੇ ਨਾਲ ਬਹਿਕ ਫੱਤੂ ਬਲਾਕ ਜੀਰਾ ਜਿਲਾ ਫਿਰੋਜਪੁਰ ਪਿੰਡ ਦੀ ਪੰਚਾਇਤ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਕਰੋੜਾਂ ਰੁਪਏ ਦੀ ਜਾਇਦਾਦ ਅਤੇ ਜ਼ਮੀਨ ਹੜੱਪਣ ਦਾ ਦੋਸ਼ ਲਾਉਂਦਿਆਂ ਨੰਬਰਦਾਰ ਬਲਕਾਰ ਸਿੰਘ ਬਹਿਕ ਫੱਤੂ ਬਲਾਕ ਜੀਰਾ […]

Continue Reading

ਭਾਰਤ ਸਰਕਾਰ ਵੱਲੋਂ ਐਲਾਨਿਆ ਕਣਕ ਦਾ ਸਮਰਥਨ ਮੁੱਲ ਇੱਕ ਕੋਝਾ ਮਜਾਕ-ਉਗਰਾਹਾਂ

ਮੰਡੀਆਂ ਵਿੱਚ ਬਾਇਓਮੈਟ੍ਰਿਕ ਮਸ਼ੀਨਾਂ ਦਾ ਫੈਸਲਾ ਤੁਰੰਤ ਰੱਦ ਕੀਤਾ ਜਾਵੇ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਸੀ-2 ਫਾਰਮੂਲੇ ਅਨੁਸਾਰ ਵੀ ਕਣਕ ਦਾ ਘੱਟੋ ਘੱਟ ਭਾਅ 3200 ਰੁਪਏ ਕੁਇੰਟਲ ਬਣਦਾ ਹੈ ਜਦਕਿ ਕੇਂਦਰ ਸਰਕਾਰ 2275 ਰੁਪਏ ਦੇ ਕੇ ਹੀ ਵੱਡਾ ਵਾਧਾ ਕਰਨ ਦੀਆਂ ਸ਼ੇਖੀਆਂ ਮਾਰੀ ਜਾ ਰਹੀ ਹੈ। ਖਾਦਾਂ ਕੀਟਨਾਸ਼ਕਾਂ ਦੇ ਭਾਅ ਤੇ ਮਹਿੰਗਾਈ ਪਿਛਲੇ ਸਾਲ ਤੋਂ […]

Continue Reading

ਐਸ.ਜੀ.ਪੀ.ਸੀ ਦੀਆਂ ਪੰਜਾਬ ਚੋਣਾਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੋਣਾਂ ਲੜਨ ਦਾ ਐਲਾਨ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਾਰਾਂ ਸਾਲਾਂ ਤੋਂ ਬਾਅਦ ਹੋ ਰਹੀਆਂ ਚੋਣਾਂ ਵਾਸਤੇ 21 ਅਕਤੂਬਰ ਤੋਂ ਵੋਟਾਂ ਬਣਾਉਣ ਦਾ ਕੰਮ ਸ਼ੁਰੂ ਹੋ ਰਿਹਾ ਹੈ ਅਤੇ ਸਰਕਾਰ ਵੱਲੋਂ ਚੋਣਾਂ ਦੇ ਐਲਾਨ ਨਾਲ ਜਿਥੇ ਅਕਾਲੀ ਦਲ ਬਾਦਲ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ, ਕਿਉਂਕਿ ਇਸ ਵਾਰ ਬਾਦਲਕਿਆਂ ਨੂੰ ਦਿੱਲੀ ਦੇ ਇਤਿਹਾਸਕ ਗੁਰਦੁਆਰਾ’ਚ […]

Continue Reading

ਗੁਰਦੁਆਰਾ ਅਮੋਲਗੜ ਦੇਵੀ ਗੜ੍ਹ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਵਿੱਚ ਅਕਾਲੀ ਭਾਜਪਾ ਸਰਕਾਰ ਤੋਂ ਚੱਲੀ ਆ ਰਹੀਆਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਗੁਰਬਾਣੀ ਬੇਅਦਬੀ ਵਾਲੀਆਂ ਘਟਨਾਵਾਂ ਅਜੇ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਬੀਤੀ ਦਿਨੀਂ ਕਸਬਾ ਦੇਵੀ ਗੜ੍ਹ ਦੇ ਗੁਰਦੁਆਰਾ ਅਮੋਲ ਗੜ੍ਹ ਵਿਖੇ ਹੋਈ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਘਟਨਾ ਤੇ ਆਲ ਇੰਡੀਆ ਸਿੱਖ […]

Continue Reading

23 ਨਵੰਬਰ ਤੋਂ ਲੈ ਕੇ 15 ਦਸੰਬਰ ਤੱਕ 35 ਲੱਖ ਤੇ ਹੋਣ ਵਾਲੇ ਵਿਆਹ ਤੇ 4.25 ਲੱਖ ਕਰੋੜ ਹੋਵੇਗਾ ਬਿਜਨੈਸ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)–23 ਨਵੰਬਰ ਤੋਂ 15 ਦਸੰਬਰ ਤੱਕ ਸਿਰਫ 23 ਦਿਨਾਂ ਚ 35 ਲੱਖ ਵਿਆਹ ਹੋਣ ਵਾਲੇ ਹਨ, ਜਿਨਾਂ ਤੋਂ 4.25 ਲੱਖ ਕਰੋੜ ਰੁਪਏ ਦਾ ਬਿਜ਼ਨਸ ਹੋਵੇਗਾ। ਇੱਥੇ ਵਰਣਯੋਗ ਇਹ ਹੈ ਕਿ ਇਨ੍ਹਾਂ ਬਿਜਨੈਸਮੈਨਾਂ ਦੇ 4.25 ਲੱਖ ਕਰੋੜ ਰੂਪਏ ਇਸੇ ਸਾਲ ਵਿਆਹ ਤੇ ਖਰਚ ਹੋਣਗੇ। ਜਿਸ ਨੂੰ ਕਿ ਸੀ.ਏ.ਆਈ.ਟੀ ਦੀ ਰਿਪੋਰਟ ਫਜੂਲ ਖਰਚੀ […]

Continue Reading