ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ 1553 ਪੋਲਿੰਗ ਸਟੇਸ਼ਨਾਂ ਦੀ ਅੰਤਿਮ ਪ੍ਰਕਾਸ਼ਨ ਕੀਤੀ

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਲਈ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪ੍ਰਾਪਤ ਹੋਈ ਪ੍ਰਵਾਨਗੀ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਅੰਤਿਮ ਪ੍ਰਕਾਸ਼ਨਾਂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ […]

Continue Reading

ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸ਼ੁਰੂ – ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਦੀ ਫਸਟ ਲੈਵਲ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।         ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਰਾਜਸੀ […]

Continue Reading

ਅੱਜ ਦੇਸ਼ ਨੂੰ ਧਰਮ ਦੀ ਨਹੀਂ, ਪੜਾਈ ਦੀ ਲੋੜ ਹੈ-ਕਾਮਰੇਡ ਹਰਵਰਿਆਮ ਸਿੰਘ ਐਨ.ਆਰ.ਆਈ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਕਾਮਰੇਡ ਹਰਵਰਿਆਮ ਸਿੰਘ ਐਨ.ਆਰ.ਆਈ ਨੇ ਕਿਹਾ ਕਿ ਪੰਜਾਬ ਵਿੱਚ ਨਹੀਂ ਬਲਕਿ ਪੂਰੇ ਭਾਰਤ ਵਿੱਚ ਲੰਬੇ ਸਮੇਂ ਤੋਂ ਜਗਰਾਤਿਆਂ, ਰਾਤ-ਜਗ੍ਹਾਂ ਚੌਂਕੀਆਂ ਰਹਿਣ ਸੂਬਾਈ ਕੀਰਤਨਾ ਨਾਲ ਸਮਾਜ ਨਹੀਂ ਬਦਲਿਆ। ਜੇਕਰ ਇਹੋ ਸਮੇਂ ਐਨਰਜੀ ਪੜਨ ਲਿਖਣ ਤੇ ਲਗਾਈ ਜਾਵੇ ਤਾਂ ਗਿਣਵੇਂ ਦਿਨ੍ਹਾਂ ਵਿੱਚ ਭਾਰਤ ਦਾ ਨਕਸ਼ਾ ਬਦਲਿਆ ਜਾ ਸਕਦਾ ਹੈ। ਅੱਜ ਦੇਸ਼ ਨੂੰ […]

Continue Reading

ਕਾਮਰੇਡ ਬਾਰੂ ਸਤਵਰਗ – ਇਕ ਜਾਣ ਪਹਿਚਾਣ

ਨਕਸਲਬਾੜੀ ਦੇ ਰਾਹ ’ਤੇ ਆਖ਼ਰੀ ਸਾਹਾਂ ਤੱਕ ਡਟੇ ਰਹੇ ਇਨਕਲਾਬੀ ਲੇਖਕ ਅਤੇ ਬੁੱਧੀਜੀਵੀ ਕਾਮਰੇਡ ਬਾਰੂ ਸਤਵਰਗ ਨੂੰ ਲਾਲ ਸਲਾਮ।ਉਹ ਸਹੀ ਮਾਅਨਿਆਂ ਵਿੱਚ ਆਪਣੀ ਕਹਿਣੀ ਤੇ ਕਰਨੀ ਵਿੱਚ ਲੋਕਾਂ ਦੇ ਬੁੱਧੀਜੀਵੀ ਸਨ। ਉਹ ਦੱਬੇ –ਕੁਚਲੇ ਵਰਗਾਂ ਲਈ ਸਿਰਫ਼ ਲਿਖਦੇ ਹੀ ਨਹੀਂ ਸਨ, ਉਨ੍ਹਾਂ ਦੇ ਸੰਘਰਸ਼ਾਂ ਦੀ ਅਗਵਾਈ ਵੀ ਕਰਦੇ ਸਨ। ਬਠਿੰਡਾ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– […]

Continue Reading

ਕੱਤਕ ਦੀ ਸੰਗਰਾਂਦ ਤੇ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਡੇਰਾ ਭਾਈ ਹਰਿ ਜੀ ਖੁਖਰੈਣ ਵਿਖੇ ਧਾਰਮਿਕ ਦੀਵਾਨ ਸਜਾਏ ਗਏ- ਸੰਤ ਬਾਬਾ ਅਮਰੀਕ ਸਿੰਘ

ਗੁਰਦਾਸਪੁਰ, 18 ਅਕਤੂੂਬਰ (ਸਰਬਜੀਤ ਸਿੰਘ)–ਹਰ ਮਹੀਨੇ ਦੀ ਮਰਯਾਦਾ ਅਨੁਸਾਰ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਡੇਰਾ ਭਾਈ ਹਰਿ ਜੀ ਖੁਖਰੈਣ ਕਪੂਰਥਲਾ ਵਿਖੇ ਸੰਤ ਬਾਬਾ ਅਮਰੀਕ ਸਿੰਘ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕੱਤਕ ਦੀ ਸੰਗਰਾਦ ਮੌਕੇ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖੀ ਦੇ ਸੁਨਹਿਰੀ […]

Continue Reading

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਗੁਰਦਾਸਪੁਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ

ਅਧਿਕਾਰੀਆਂ ਨੂੰ ਫੂਡ ਕਮਿਸ਼ਨ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਬੇਨਿਯਮੀਆਂ ਕਰਨ ਵਾਲੇ ਰਾਸ਼ਨ ਡੀਪੂ ਨੂੰ ਕੀਤਾ ਸਸਪੈਂਡ ਪੰਜਾਬ ਰਾਜ ਫੂਡ ਕਮਿਸ਼ਨ ਦੇ ਹੈਲਪ ਲਾਈਨ ਨੰਬਰ 98767-64545 ਉੱਪਰ ਕੀਤਾ ਜਾ ਹੈ ਸੰਪਰਕ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) […]

Continue Reading

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਜੂਡੋ ਮੁਕਾਬਲੇ ਜਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਸ਼ੁਰੂ ਹੋਏ

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਖਿਡਾਰੀਆਂ ਅੰਦਰ ਨਵਾਂ ਜੋਸ਼ ਭਰਿਆ : ਡਿਪਟੀ ਕਮਿਸ਼ਨਰ ਖੇਡਾਂ ਵਤਨ ਪੰਜਾਬ ਦੀਆਂ ਨਾਲ ਸੂਬੇ ਨੂੰ ਰੰਗਲਾ ਬਣਾਉਣ ਦੀ ਹੋਈ ਸ਼ੁਰੂਆਤ : ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)–ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵੇਖੇ ਸੁਪਨੇ ਤਹਿਤ […]

Continue Reading

25 ਤੋਂ 29 ਅਕਤੂਬਰ ਤੱਕ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਵੇਗਾ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਫੈਸਟੀਵਲ’ – ਡਿਪਟੀ ਕਮਿਸ਼ਨਰ

ਜੋਸ਼ ਫੈਸਟੀਵਲ ਦੌਰਾਨ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਉੱਪਰ ਸੈਮੀਨਾਰ, ਨਾਟਕ ਤੇ ਹੋਰ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ 25 ਤੋਂ 29 ਅਕਤੂਬਰ ਤੱਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੂੰ ਸਮਰਪਿਤ ਰਾਜ ਪੱਧਰੀ ‘ਜੋਸ਼ ਫੈਸਟੀਵਲ’ ਕਰਵਾਇਆ ਜਾ ਰਿਹਾ ਹੈ। ਸਰਦਾਰ ਹਰੀ ਸਿੰਘ ਨਲਵਾ ਜੋਸ਼ ਫੈਸਟੀਵਲ ਦੀਆਂ […]

Continue Reading

ਜਗਜੀਤ ਗੁਰਮ ਲਿਖਦੇ ਹਨ ਕਿ

ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਫਰਜ਼ ਜਦੋਂ ਕਾਮਰੇਡ ਕਹਿੰਦੇ ਸੀਦੇਸ਼ ਦੇ ਲੀਡਰਾਂ ਨੇਗੈਟ ਸਮਝੌਤੇ ਤੇਦਸਤਖ਼ਤ ਕਰਕੇਆਪਣੇ ਹੱਥ ਵਢਾ ਲਏ,ਡੰਕਲ ਤਜਵੀਜਾਂ,ਨਿੱਜੀਕਰਨ,ਵਪਾਰੀਕਰਨ ਦੇਬੜੇ ਮਾਰੂ ਪ੍ਰਭਾਵ ਪੈਣਗੇਸਾਨੂੰ ਉਹ ਗੱਲਾਂਫਜ਼ੂਲ ਲਗਦੀਆਂ। ਜਦੋਂ ਤਸਲੀਮਾ ਨਸਰੀਨ ਨੂੰਜਲਾਵਤਨੀ ਕੱਟਣੀ ਪਈਅਰੁੰਧਤੀ ਰਾਏ ਨੂੰਤਸ਼ੱਦਦ ਸਹਿਣਾ ਪਿਆਅਸੀਂ ਚੁੱਪ ਚਾਪਤਮਾਸ਼ਾ ਦੇਖਦੇ ਰਹੇ। ਜਦੋਂ ਜੰਮੂ ਕਸ਼ਮੀਰ ਦੇਹਰ ਘਰ ਨੂੰਜੇਲ੍ਹ ਵਿੱਚ ਬਦਲ ਦਿੱਤਾ ਗਿਆਅਸੀਂ ਅਜ਼ਾਦੀ ਦਿਵਸ ਮਨਾਉਂਦੇ ਰਹੇ। […]

Continue Reading

ਡੈਸਟੀਨੇਸ਼ਨ ਵੈਡਿੰਗ ਨੂੰ ਲੈ ਕੇ ਸ੍ਰੀ ਅਕਾਲੀ ਤਖਤ ਸਾਹਿਬ ਦਾ ਸਖਤ ਫੈਸਲਾ

ਅੰਮ੍ਰਿਤਸਰ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਨੰਦ ਕਾਰਜ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੇਸਟੀਨੇਸ਼ਨ ਆਨੰਦ ਕਾਰਜ ‘ਤੇ ਪਾਬੰਦੀ ਲਗਾ ਦਿੱਤੀ ਹੈ। ਦਰਅਸਲ, ਡੈਸਟੀਨੇਸ਼ਨ ਵੈਡਿੰਗ ਵਿੱਚ, ਲੋਕ ਥੀਮ ਅਧਾਰਤ ਵਿਆਹ ਕਰਦੇ ਸਨ, ਜਿਵੇਂ ਕਿ ਆਨੰਦ ਕਾਰਜ ਰਸਮਾਂ ਬੀਚ ਜਾਂ ਕਿਸੇ ਰਿਜੋਰਟ ਵਿੱਚ […]

Continue Reading