ਸਰਾਵਾਂ ਪਿੰਡ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਉਣ ਲਈ ਬਣੀ ਤਨਾਅ ਦੀ ਸਥਿਤੀ, ਟੀਮ ਖਾਲੀ ਹੱਥ ਪਰਤੀ

ਗੁਰਦਾਸਪੁਰ, 6 ਅਕਤੂੂੂੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ ਰਾਜ ਭਰ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਕਬਜ਼ਿਆਂ ਤੋਂ ਛੁਡਾਉਣ ਦੀ ਤਿਆਰੀ ਕਰ ਲਈ ਹੈ। ਗੁਰਦਾਸਪੁਰ ਦੇ ਪਿੰਡ ਸਰਾਵਾਂ ਵਿੱਚ ਵੀ 22 ਏਕੜ ਪੰਚਾਇਤੀ ਜ਼ਮੀਨ ’ਤੇ ਕੁਝ ਵਿਅਕਤੀਆਂ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਜਿਸ ਵਿੱਚੋਂ ਵੀਰਵਾਰ ਨੂੰ ਅਦਾਲਤ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ 12 ਏਕੜ ਜ਼ਮੀਨ ਛੱਡਣ ਦੇ […]

Continue Reading

ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਸਬੰਧੀ ਦਿੱਤੇ ਫੈਸਲੇ ਤੇ ਸੁਪਰੀਮ ਕੋਰਟ ਨੂੰ ਫਿਰ ਤੋਂ ਵਿਚਾਰ ਕਰਨੀ ਚਾਹੀਦੀ ਹੈ : ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)–ਸਤਲੁਜ ਯਮੁਨਾ ਲਿੰਕ ਨਹਿਰ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ ਨਿੰਦਣਯੋਗ ਹੈ ਜਿਸ ਵਿਚ ਉਨ੍ਹਾਂ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਪੰਜਾਬ ਸਰਕਾਰ ਨੂੰ ਸੰਯੋਗ ਦੇਣ ਦੀ ਗੱਲ ਕੀਤੀ ਹੈ ਜਦੋਂ ਕਿ ਕੌਮੀ ਅਤੇ ਅੰਦਰੂਨੀ ਤੌਰ ‘ ਤੇ ਪ੍ਰਵਾਨਿਤ ਰਿਪੇਰੀਅਨ ਕਾਨੂੰਨਾਂ ਅਨੁਸਾਰ ਪੰਜਾਬ ਦਾ ਪਾਣੀਆਂ ਤੇ ਪੂਰਾ ਹੱਕ ਹੈ, ਇਸ […]

Continue Reading

ਐਲੀਮੈਟਰੀ ਟੀਚਰਜ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਨੂੰ ਮਿਲਿਆ

ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ, ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼ਿਲ੍ਹਾ ਗੁਰਦਾਸਪੁਰ ਦਾ ਇੱਕ ਵਫ਼ਦ ਸੂਬਾਈ ਆਗੂ ਹਰਪ੍ਰੀਤ ਸਿੰਘ ਪਰਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਦੀ ਸਾਂਝੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਹੈੱਡ ਟੀਚਰ ਤੋਂ […]

Continue Reading

ਈ-ਸੇਵਾ ਪੈਡੰਸੀ ਨਿੱਲ – ਜ਼ਿਲ੍ਹਾ ਗੁਰਦਾਸੁਪਰ ਸੂਬੇ ਭਰ ਵਿਚੋਂ ਮੋਹਰੀ

ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਮਿਲ ਰਹੀਆਂ ਹਨ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ – ਡਿਪਟੀ ਕਮਿਸ਼ਨਰ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੀਂ ਪੁਲਾਂਘ ਪੁਟਦਿਆਂ ਈ-ਸੇਵਾ ਪੈਡੰਸੀ ਨਿੱਲ ਕਰਦਿਆਂ ਈ-ਸੇਵਾ ਦੇਣ ਵਿੱਚ ਸੂਬੇ ਭਰ `ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਡਿਪਟੀ ਕਮਿਸ਼ਨਰ […]

Continue Reading

ਝੋਨੇੇ/ਬਾਸਮਤੀ ਦੀ ਪਰਾਲੀ ਬਣ ਸਕਦੀ ਹੈ ਪਸ਼ੂਆਂ ਦੇ ਸੁੱਕੇ ਚਾਰੇ ਦਾ ਬਦਲ

ਕਣਕ ਦੀ ਤੂੜੀ ਅਤੇ ਪਰਾਲੀ ਦੇ ਪੌਸ਼ਟਿਕ ਗੁਣ ਲਗਭਗ ਬਰਾਬਰ ਗਊਸ਼ਾਲਾਵਾਂ ਲਈ ਝੋਨੇ ਦੀ ਪਰਾਲੀ ਸਸਤੇ ਪਸ਼ੂ ਚਾਰੇ ਦਾ ਸਾਧਨ 3 ਜਾਨਵਰਾਂ ਲਈ ਸੰਭਾਲੀ ਜਾ ਸਕਦੀ ਹੈ 3 ਏਕੜ ਦੀ ਪਰਾਲੀ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)–ਝੋਨੇ/ਬਾਸਮਤੀ ਦੀ ਪਰਾਲੀ ਦੀ ਵਰਤੋਂ ਪਸ਼ੂ ਚਾਰੇ ਵਜੋਂ ਕੀਤੀ ਜਾਵੇ ਤਾਂ ਇਸ ਨਾਲ ਜਿੱਥੇ ਪਰਾਲੀ ਦਾ ਨਿਪਟਾਰਾ ਅਸਾਨੀ ਨਾਲ ਹੋ […]

Continue Reading

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਵਾਤਾਵਰਨ ਦੇ ਰਾਖੇ ਕਿਸਾਨਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਮਿਲੇਗੀ ਵਿਸ਼ੇਸ਼ ਤਰਜ਼ੀਹ

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਵਾਤਾਵਰਨ ਦੇ ਰਾਖੇ ਕਿਸਾਨਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਵਿਸ਼ੇਸ਼ ਤਰਜੀਹ ਦੇਣ ਲਈ ਕਿਹਾ ਹੈ। ਡਿਪਟੀ ਕਮਿਸ਼ਨਰ ਨੇ […]

Continue Reading

ਖੇਤੀਬਾੜੀ ਵਿਭਾਗ ਤੇ ਵਿੰਗੀਫਾਈ ਸੰਸਥਾ ਨੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਪਿੰਡ ਠੀਕਰੀਵਾਲ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)–ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਗੁਰਦਾਸਪੁਰ ਦੇ ਹੋਟ ਸਪੋਟ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਬਲਾਕ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ, ਕਾਹਨੂੰਵਾਨ ਅਤੇ ਕਾਦੀਆਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਧਾਰੀਵਾਲ, ਕਾਹਨੂੰਵਾਨ ਅਤੇ ਕਾਦੀਆਂ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਮੰਡੀ ਬੋਰਡ, ਖ਼ੁਰਾਕ […]

Continue Reading

ਨਗਰ ਕੌਂਸਲ ਨੇ ਧਾਰੀਵਾਲ ’ਚ ‘ਵੀਰਾਂ ਦੇ ਸਨਮਾਨ ਵਿੱਚ ਕਲਸ਼ ਯਾਤਰਾ’ ਕੱਢੀ ਗਈ

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰਾਂ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਗਰ ਕੌਂਸਲ ਧਾਰੀਵਾਲ ਦੀ ਸਵੱਛ ਭਾਰਤ ਦੀ ਟੀਮ ਵੱਲੋਂ ਅੱਜ ‘ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਤਹਿਤ ਧਾਰੀਵਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ‘ਵੀਰਾਂ ਦੇ ਸਨਮਾਨ ਵਿੱਚ ਕਲਸ਼ ਯਾਤਰਾ’ ਕੱਢੀ ਗਈ ਅਤੇ ਕਲਸ਼ ਵਿੱਚ ਸ਼ਹਿਰ ਵਾਸੀਆਂ ਤੋਂ ਮਿੱਟੀ ਪਵਾਈ ਗਈ। […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 7 ਅਕਤੂਬਰ ਨੂੰ ਸਵੇਰੇ 6:00 ਵਜੇ ਗੁਰਦਾਸਪੁਰ ਸ਼ਹਿਰ ਵਿੱਚ ਕਰਵਾਈ ਜਾਵੇਗੀ ਵਾਕਥਨ

ਵਾਕਥਨ ਰਾਹੀਂ ਨਸ਼ਾ ਮੁਕਤ ਪੰਜਾਬ ਦਾ ਹੋਕਾ ਦਿੱਤਾ ਜਾਵੇਗਾ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)–ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਚਲਾਈ ਜਾ ਰਹੀ ‘ਨਸ਼ਾ ਵਿਰੋਧੀ ਮੁਹਿੰਮ’ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ 7 ਅਕਤੂਬਰ ਨੂੰ ਸਵੇਰੇ 6:00 ਵਜੇ ਗੁਰਦਾਸਪੁਰ ਸ਼ਹਿਰ ਵਿੱਚ ‘ਵਾਕਥਨ’ ਦਾ ਆਯੋਜਨ ਕੀਤਾ ਜਾ […]

Continue Reading