ਅੱਜ ਬਿਜਲੀ ਰਹੇਗੀ ਬੰਦ-ਐਸ.ਡੀ.ਓ ਹਿਰਦੇਪਾਲ ਸਿੰਘ ਬਾਜਵਾ
ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 11 ਕੇ.ਵੀ ਗੋਲ ਮੰਦਿਰ ਫੀਡਰ ਦੀ ਜਰੂਰੀ ਮੁਰੰਮਤ ਲਈ 5 ਅਕਤੂਬਰ ਨੂੰ ਸਵੇਰੇ 10 ਵਜੇ ਤੋ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਜਿਸ ਕਾਰਨ ਮੁਹੱਲਾ ਨੰਗਲ ਕੋਟਲੀ,ਸੰਗਲਪੁਰਾ ਰੋਡ, ਆਦਰਸ਼ ਨਗਰ, ਸ਼੍ਰੀ ਰਾਮ […]
Continue Reading

