12 ਕਿਲੋ ਹੈਰੋਈਨ ਅਤੇ 19 ਲੱਖ ਰੂਪਏ ਸਮੇਤ 4 ਸਮੱਗਲਰ ਕਾਬੂ-ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ

ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਪੁਲਿਸ ਅਤੇ ਬੀ.ਐਸ.ਐਫ ਸੈਕਟਰ ਗੁਰਦਾਸਪੁਰ ਦੇ ਜਵਾਨਾਂ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਲੱਗੀ, ਜਦੋਂ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਚੌੜਾ ਤੋਂ 12 ਕਿਲੋ ਹੈਰੋਇਨ ਅਤੇ 19 ਲੱਖ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਇਸ ਮਾਮਲੇ ਵਿੱਚ ਫੜੇ ਗਏ 4 ਤਸੱਕਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। […]

Continue Reading

ਸਟੇਟ ਬੈਂਕ ਆਫ਼ ਇੰਡੀਆ ਇੰਪਲਾਈਜ਼ ਯੂਨੀਅਨ ਵੱਲੋਂ ਦੋ ਰੋਜ਼ਾ ਟਰੇਡ ਯੂਨੀਅਨ ਕਲਾਸ ਦਾ ਉਦਘਾਟਨੀ ਸੈਸ਼ਨ ਆਯੋਜਿਤ

ਅੰਮ੍ਰਿਤਸਰ, ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)- ਸਟੇਟ ਬੈਂਕ ਆਫ਼ ਇੰਡੀਆ ਇੰਪਲਾਈਜ਼ ਯੂਨੀਅਨ (ਰਜਿ.) ਚੰਡੀਗੜ੍ਹ ਸਰਕਲ ਵੱਲੋਂ ਦੋ ਰੋਜ਼ਾ ਟਰੇਡ ਯੂਨੀਅਨ ਕਲਾਸ ਦਾ ਉਦਘਾਟਨੀ ਸੈਸ਼ਨ 23 ਅਤੇ 24 ਸਤੰਬਰ 2023 ਨੂੰ ਐਨਕੇ ਗੌਰ ਭਵਨ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ। ਇਜਲਾਸ ਵਿੱਚ ਯੂਨੀਅਨ ਦੇ 25 ਅਹੁਦੇਦਾਰਾਂ ਨੇ ਭਾਗ ਲਿਆ। ਡਾ ਆਰ ਐਸ ਘੁੰਮਣ, ਪ੍ਰਸਿੱਧ ਪ੍ਰੋਫੈਸਰ ਅਤੇ ਅਰਥ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਸ਼ਹੀਦ ਸੈਨਿਕ ਕਰਨਲ ਮਨਪ੍ਰੀਤ  ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ

ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–ਅਨੰਤਨਾਗ ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸਹੀਦ ਹੋਏ ਬਹਾਦਰ ਸੈਨਿਕ ਕਰਨਲ ਮਨਪ੍ਰੀਤ ਸਿੰਘ ਦੀ ਅੰਤਿਮ ਅਰਦਾਸ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਸ਼ਹੀਦ ਪਰਿਵਾਰਕ ਮੈਂਬਰਾ ਨਾਲ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਨੂੰ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਧਾਲੀਵਾਲ ਨੂੰ ਸੌਪਿਆ ਗਿਆ ਮੰਗ ਪੱਤਰ।

ਅੰਮ੍ਰਿਤਸਰ, ਗੁਰਦਾਸਪੁਰ 25 ਸਤੰਬਰ (ਸਰਬਜੀਤ ਸਿੰਘ)– ਸ਼ਹੀਦ ਕਿਸਾਨਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀਆਂ ਦੇਣ ਅਤੇ ਹੋਰ ਕਿਸਾਨੀ ਮੁਸ਼ਕਿਲਾਂ ਦੇ ਹੱਲ ਲਈ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫ਼ਦ ਵੱਲੋਂ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਉਹਨਾਂ ਦੀ ਰਿਹਾਇਸ਼ ਤੇ ਮਿਲ ਕੇ ਮੰਗ ਪੱਤਰ ਸੌਂਪਿਆ ਗਿਆ। ਇਸ […]

Continue Reading

ਸੰਤ ਮਹਾਂਪੁਰਸ਼ ਬਾਬਾ ਬਖਤਾਵਰ ਸਿੰਘ ਅਤੇ ਬਾਬਾ ਸੰਤੋਖ ਸਿੰਘ ਜੀ ਦੇ ਸਲਾਨਾ ਬਰਸੀ ਸਮਾਗਮ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ – ਭਾਈ ਖਾਲਸਾ ਸਿੰਘ

ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–ਹਰ ਸਾਲ ਤਰ੍ਹਾਂ ਇਸ ਵਾਰ ਵੀ ਸੰਤ ਮਹਾਂਪੁਰਸ਼ ਬਾਬਾ ਬਖਤਾਵਰ ਸਿੰਘ ਅਤੇ ਸੰਤ ਬਾਬਾ ਸੰਤੋਖ ਸਿੰਘ ਜੀ ਦੀ ਸਲਾਨਾ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਕਮੇਟੀ ਪ੍ਰਧਾਨ ਸ੍ਰ ਕਸ਼ਮੀਰਾ ਸਿੰਘ ਰਮੀਦੀ ਤੇ ਮੈਂਬਰ ਕੇਵਲ ਸਿੰਘ ਰਮੀਦੀ ਸਮੇਤ ਸਮੂਹ ਮੈਂਬਰਾਂ ਦੇ ਪ੍ਰਬੰਧ […]

Continue Reading

ਮਜਦੂਰਾਂ ਦੀ ਲਗਭਗ ਪਿਛਲੇ 18 ਮਹੀਨਿਆਂ ਦੀ ਤਨਖਾਹ ਸਰਕਾਰ ਵੱਲੋਂ ਨਹੀਂ ਦਿੱਤੀ ਗਈ

ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)–ਪਿਛਲੇ ਮਹੀਨੇ, 23 ਅਗਸਤ, ਨੂੰ ਚੰਦਰਯਾਨ – 3 ਚੰਦ ਦੇ ਦੱਖਣੀ ਧਰੁਵ ਉੱਤੇ ਸਫਲਤਾ ਨਾਲ਼ ਉੱਤਰਿਆ। ਮੋਦੀ ਲਾਣੇ ਤੇ ਗੋਦੀ ਮੀਡੀਆ ਨੇ ਇਸ ਸਾਰੇ ਕੁੱਝ ਨੂੰ ਭਾਰਤ ਦੇ ਵਿਗਿਆਨੀਆਂ ਤੇ ਕਾਮਿਆਂ ਦੀ ਕਿਰਤ ਦੀ ਥਾਵੇਂ ਇਸ ਦਾ ਸਾਰਾ ਸਿਹਰਾ ਮੋਦੀ ਤੇ ਸੰਘ – ਭਾਜਪਾ ਨੂੰ ਦੇਣ ਲਈ ਅੱਡੀ ਚੋਟੀ ਦਾ ਜੋਰ […]

Continue Reading

ਮਾਨ ਸਰਕਾਰ ਔਰਤਾਂ ਨਾਲ 1000 ਰੁਪਏ ਮਹੀਨਾ ਸਹਾਇਤਾ ਦੇਣ ਦੀ ਗਰੰਟੀ ਪੂਰੀ ਕਰੇ

ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਅੱਜ ਇੱਥੇ ਫੈਜਪੁਰਾ ‌ਰੋਡ ਲਿਬਰੇਸ਼ਨ ਦਫ਼ਤਰ ਵਿਖੇ ਸਫਾਈ ਅਤੇ ਮਿਡ ਡੇ ਮੀਲ ਵਰਕਰਾਂ ਦੀ ਤਹਿਸੀਲ ਪੱਧਰੀ ਮੀਟਿੰਗ ਪਰਮਜੀਤ ਕੌਰ ਬਿਜਲੀ ਵਾਲ ਅਤੇ ਬਲਜੀਤ ਕੌਰ ਗਟਿਆਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਬੋਲਦਿਆਂ ਏਕਟੂ ਦੇ ਜਿਲਾ‌ ਆਗੂ ਦਲਬੀਰ ਭੋਲਾ ਅਤੇ‌ ਏਕਟੂ ਦੇ ਸੂਬਾ ਮੀਤ ਪ੍ਰਧਾਨ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ […]

Continue Reading

ਅੱਜ ਪਿੰਡ ਹਕੀਮਪੁਰ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 25 ਸਤੰਬਰ ਨੂੰ ਕਲਾਨੌਰ ਬਲਾਕ ਦੇ ਪਿੰਡ ਹਕੀਮਪੁਰ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਕੈਂਪ […]

Continue Reading

ਬਾਬੇ ਨਾਨਕ ਦੇ ਬਟਾਲਾ ਵਿਖੇ ਵਿਆਹ ਅਤੇ ਪਾਕਿਸਤਾਨ ਵਿਚ ਜੋਤੀ ਜੋਤ ਸਮਾਗਮ ਮਨਾਉਣ ਲਈ ਨਾਨਕ ਸ਼ਾਹੀ ਕੈਲੰਡਰ ਦਾ ਕਤਲੇਆਮ ਕਰਨ ਵਾਲਾ ਸਾਧ ਲਾਣਾ ਜੁੰਮੇਵਾਰ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਬਟਾਲਾ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਮਹਾਰਾਜ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਸਮਾਗਮ ਅਤੇ ਇਸੇ ਦਿਨ ਪਾਕਿਸਤਾਨ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਸਮਾਗਮ ਮਨਾਏ ਜਾਣ ਲਈ 2003 ਵਿਚ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨਾਲ ਹੋਂਦ ਵਿੱਚ ਆਏ ਨਾਨਕਸ਼ਾਹੀ ਕੈਲੰਡਰ ਦਾ ਕਤਲੇਆਮ ਕਰਵਾਉਣ ਵਾਲਾ […]

Continue Reading

ਅੱਜ ਸ਼ਹਿਰੀ ਇਲਾਕੇ ਦੀ ਬਿਜਲੀ ਸਪਲਾਈ 5 ਘੰਟੇ ਰਹੇਗੀ ਬੰਦ-ਐਸ.ਡੀ.ਓ ਜਤਿੰਦਰ ਕੁਮਾਰ ਸ਼ਰਮਾ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸ਼ਹਿਰੀ ਉਪ ਮੰਡਲ ਅਫਸਰ ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ 23 ਸਤੰਬਰ ਨੂੰ 11 ਕੇ.ਵੀ ਤ੍ਰਿਮੋ ਰੋਡ ਫੀਡਰ ਕੀ ਜਰੂਰੀ ਮੁਰੰਮਤ ਕਾਰਨ ਇਸ ਫੀਡਰ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬੰਦ ਰਹੇਗੀ। ਇਸ ਕਾਰਨ ਇਸ ਫੀਡਰ ਤੋਂ ਚੱਲਦੇ ਏਰੀਏ […]

Continue Reading