ਭਾਰਤ ਅਤੇ ਕੈਨੇ‌ਡਾ ਦੇ ਸਬੰਧਾਂ ਵਿੱਚ ਬਣ‌ ਰਹੀ ਕੜਵਾਹਟ ਚਿੰਤਾ ਦਾ ਵਿਸ਼ਾ-ਬੱਖਤਪੁਰਾ

ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)–ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਭਾਰਤ ਅਤੇ ਕੈਨੇ‌ਡਾ ਦੇ ਸਬੰਧਾਂ ਵਿੱਚ ਬਣ‌ ਰਹੀ ਕੜਵਾਹਟ ਨੂੰ ਦੋਨਾਂ ਦੇਸ਼ਾਂ ਲਈ ਖ਼ਾਸਕਰ ਭਾਰਤ ਲਈ ਬੇਹੱਦ ਮੰਦਭਾਗੀ ਦਸਿਆ ਹੈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਇਹ ਤਾਂ ਪੂਰਾ ਸੱਚ‌‌ ਹੈ ਕਿ ਖਾਲਿਸਤਾਨ ਪੱਖੀ ਸਿੱਖ […]

Continue Reading

ਸਿਹਤ ਵਿਭਾਗ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ

ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਅਲਟਰਾਸਾਊਂਡ ਸਕੈਨਿੰਗ ਸੈਂਟਰਾਂ ’ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਡਾ. ਹਿਮਾਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ, ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਵੱਲੋਂ ਸਿਹਤ ਅਧਿਕਾਰੀਆਂ ਨਾਲ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਪੀ.ਸੀ. ਐਂਡ ਪੀ.ਐਨ.ਡੀ.ਟੀ. ਐੱਕਟ ਬਾਰੇ ਮੀਟਿੰਗ ਕੀਤੀ ਗਈ। […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਸੂਰ ਪਾਲਣ ਸਬੰਧੀ ਲਗਾਈਆਂ ਪਾਬੰਧੀਆਂ ਵਾਪਸ ਲਈਆਂ

ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)— ਡਾ. ਹਿਮਾਂਸ਼ੂ ਅਗਰਵਾਲ, ਆਈ.ਐੱਸ.ਏ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ‘ਦਾ ਪ੍ਰੀਵੈਨਸ਼ਨ ਐਂਡ ਕੰਟਰੋਲ ਆਫ ਇੰਨਫੈਕਸ਼ਨ ਐਂਡ ਕੋਨਟੀਜੀਅਸ ਡੀਜ਼ੀਸਸ ਇਨ ਐਨੀਮਲ ਐਕਟ-2009 ਦੇ ਚੈਪਟਰ 111 ਦੇ ਸੈਕਸ਼ਨ 06 ਤਹਿਤ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਾ ਵੈਟਨਰੀ ਅਥਾਰਟੀ (ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ […]

Continue Reading

ਖੇਤੀਬਾੜੀ ਵਿਭਾਗ 26 ਸਤੰਬਰ ਨੂੰ ਦਾਣਾ ਮੰਡੀ ਗੁਰਦਾਸਪੁਰ ਵਿਖੇ ਲਗਾਏਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮੇਲੇ ਵਿੱਚ ਪਹੁੰਚਣ ਦਾ ਸੱਦਾ ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਜਾਣਕਾਰੀ ਦੇਣ ਲਈ ਮਿਤੀ 26 ਸਤੰਬਰ 2023 ਨੂੰ ਸਵੇਰੇ 10:00 ਵਜੇ ਦਾਣਾ ਮੰਡੀ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਬਣਾਉਣ ਲਈ ਰਾਜ ਸਰਕਾਰ ਖਰਚੇਗੀ 24 ਕਰੋੜ ਰੁਪਏ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਚੇਅਰਮੈਨ ਸੇਖਵਾਂ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਸਕੂਲ ਸਿੱਖਿਆ ਸਬੰਧੀ ਮੀਟਿੰਗ ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਕੂਲਾਂ ਦੇ ਸਰਬਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰਨ ਸਬੰਧੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ […]

Continue Reading

ਵਿਆਹ ਪੁਰਬ ਦੌਰਾਨ ਹੁਲੜਬਾਜ਼ੀ, ਉੱਚੀ ਅਵਾਜ਼ ਵਿੱਚ ਸਪੀਕਰ ਅਤੇ ਬੁਲੱਟ ਮੋਟਰਸਾਈਕਲਾਂ ਦੇ ਪਟਾਕੇ ਮਾਰਨ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)–ਸੁਭਾਸ਼ ਚੰਦਰ, ਪੀ.ਸੀ.ਐੱਸ, ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਸਬ-ਡਵੀਜ਼ਨ ਬਟਾਲਾ ਵਿਖੇ 20 ਸਤੰਬਰ 2023 ਤੋਂ 23 ਸਤੰਬਰ 2023 ਤੱਕ ਕੋਈ ਵੀ ਵਿਅਕਤੀ ਟਰੈਕਟਰਾਂ ਅਤੇ ਹੋਰ ਵਾਹਨਾਂ ’ਤੇ ਹੁਲੜਬਾਜ਼ੀ, ਉੱਚੀ ਅਵਾਜ਼ […]

Continue Reading

ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਪ੍ਰਧਾਨਮੰਤਰੀ ਤੋਂ ਆਪਣਾ ਹੱਕ ਮੰਗਿਆ

ਦੇਸ਼ ਕਾਰਪੋਰੇਟ ਘਰਾਣਿਆ ਦੇ ਸਿਰ ਤੇ ਚੱਲ ਰਿਹਾ ਹੈ-ਮੁੱਖ ਮੰਤਰੀ ਪੰਜਾਬ ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ)–ਪੰਜਾਬ ਦਾ ਪੈਂਡੂ ਵਿਕਾਸ 4 ਹਜਾਰ ਕਰੋੜ ਰੂਪਏ ਅਤੇ ਹੈਲਥ ਫੰਡ 1800 ਕਰੋੜ ਰੂਪਏ ਰੋਕਣਾ ਦੇਸ਼ ਦੇ ਪ੍ਰਧਾਨਮੰਤਰੀ ਲਈ ਪੰਜਾਬ ਲਈ ਬਦਲੇ ਦੀ ਭਾਵਨਾ ਹੈ। ਉਕਤ ਲਫਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਕਹੇ। ਉਨ੍ਹਾਂ ਕਿਹਾ […]

Continue Reading

ਕਨੈਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ਤੇ ਲਾਏ ਦੋਸ਼ਾਂ ਸਬੰਧੀ ਪ੍ਰਧਾਨ ਮੰਤਰੀ ਸਪੱਸ਼ਟ ਕਰਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)–ਕਨੈਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ਤੇ ਪਿਛਲੇ ਦਿਨੀਂ ਵਿਦੇਸ਼ਾਂ’ਚ ਮਾਰੇ ਗਏ ਖਾਲਸਤਾਨ ਪੱਖੀ ਪ੍ਰਦੀਪ ਸਿੰਘ ਅਤੇ ਭਾਈ ਅਵਤਾਰ ਸਿੰਘ ਖੰਡਾ ਦੀ ਮੌਤ ਲਈ ਭਾਰਤ ਨੂੰ ਜੁਮੇਵਾਰ ਦੱਸਿਆ ਅਤੇ ਕਨੇਡਾ ਵਿੱਚ ਭਾਰਤੀ ਰਾਜਦੂਤ ਨੂੰ ਕੱਢ ਦਿੱਤਾ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ […]

Continue Reading

ਮਾਨ ਸਰਕਾਰ ਉਤਰੀ ਜੋਨਲ ਕੌਂਸਲ ਦੀ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਪੰਜਾਬ ਦੇ ਹਿਤਾਂ ਦੀ ਪੈਰਵਾਈ ਕਰੇਂ- ਬੱਖਤਪੁਰਾ

ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਕਿਹਾ ਹੈ ਕਿ ਮਾਨ ਸਰਕਾਰ ਨੂੰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ ਦੀ ਅਮ੍ਰਿਤਸਰ ਵਿੱਚ ਹੋਂਣ ਜਾ ਰਹੀ ਮੀਟਿੰਗ ਵਿੱਚ ਦਰਿਆਈਂ ਪਾਣੀਆਂ ਸਮੇਤ ਗੁਵਾਂਢੀ ਰਾਜਾਂ ਨਾਲ਼ ਚੱਲ ਰਹੇ ਵਿਵਾਦਿਤ ਮੁੱਦੇ ਪੂਰੀ ਤਿਆਰੀ ਨਾਲ ਉਠਾਉਣੇ ਚਾਹੀਦੇ ਹਨ। ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਇਤਿਹਾਸਕ ਬਾਰਾਂਦਰੀ ਦੀਨਾਨਗਰ ਦਾ ਦੌਰਾ ਕੀਤਾ

ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਲਾਗਤ ਨਾਲ ਬਾਰਾਂਦਰੀ ਦੀ ਮੁਰੰਮਤ ਕਰਕੇ ਇਸਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾਵੇਗਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਮੀਰ ਇਤਿਹਾਸ ਅਤੇ ਵਿਰਾਸਤ ਦੀ ਸੰਭਾਲ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ […]

Continue Reading