ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਏ.ਐਸ.ਆਈ ਗੁਰਵਿੰਦਰ ਸਿੰਘ ਨੂੰ ਸਟਾਰ ਲਗਾਕੇ ਬਣਾਇਆ ਸਬ ਇੰਸਪੈਕਟਰ

ਨਸ਼ੇ ਖਿਲਾਫ ਅੱਗੇ ਵੀ ਜੰਗ ਰਹੇਗੀ ਜਾਰੀ-ਨਵਨਿਯੁਕਤ ਐਸ.ਆਈ ਗੁਰਵਿੰਦਰ ਸਿੰਘ ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਨਸ਼ਿਆ ਦੀ ਖੇਪ ਅਤੇ ਨਸ਼ਾ ਤਸੱਕਰਾਂ ਨੂੰ ਫੜਣ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਸਪੈਸ਼ਲ ਸੈਲ ਐਂਟੀ ਟਾਸਕ ਫੋਰਸ ਦੇ ਇੰਚਾਰਜ਼ ਏ.ਐਸ.ਆਈ ਗੁਰਵਿੰਦਰ ਸਿੰਘ ਨੂੰ ਗੁਰਦਾਸਪੁਰ ਪੁੱਜੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਸਟਾਰ ਲਗਾ ਕੇ ਸਬ ਇੰਸਪੈਕਟਰ ਬਣਾਇਆ ਗਿਆ। ਦੱਸ ਦਈਏ […]

Continue Reading

ਅਧਿਆਪਕ ਹੀ ਦੂਸਰਿਆਂ ਨੂੰ ਪੜ੍ਹਾ ਲਿਖਾ ਕੇ ਇੱਕ ਚੰਗਾ ਇਨਸਾਨ ਬਣਾਉਣ ਦੇ ਨਾਲ-ਨਾਲ ਉੱਚ ਅਹੁੱਦਿਆਂ ਤੇ ਪਹੁੰਚਦਾ ਦੇਖ ਕੇ ਕਰਦਾ ਹੈ ਖੁਸ਼ੀ ਮਹਿਸੂਸ-ਇੰਜੀ. ਸੰਦੀਪ ਕੁਮਾਰ

ਬਿਨ੍ਹ ਗੁਰੂ ਗਿਆਨ ਕਹਾਂ ਸੇ ਪਾਓ-ਇੰਜੀ. ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)–ਕਲਾਨੌਰ ਰੋਡ ਗੁਰਦਾਸਪੁਰ ਸਥਿਤ ਸੀ.ਬੀ.ਏ ਇੰਨਫੌਟੈਕ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ ਨੇ ਦੱਸਿਆ ਕਿ ਦੇਸ਼ ਭਰ ‘ਚ ਅੱਜ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ। ਸਕੂਲਾਂ ‘ਚ ਹਰ ਵਾਰ ਦੀ ਤਰਾਂ ਇਸ ਸਾਲ ਵੀ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਅਧਿਆਪਕ ਦਿਵਸ ਦੇ ਮੌਕੇ ‘ਤੇ ਸਿੱਖਿਆ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਅਨੰਦਪੁਰ ਸਾਹਿਬ ਦੀ ਧਰਤੀ ਤੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸ਼ਹੀਦ ਬਾਬਾ ਜੀਵਨ ਸਿੰਘ ਜੀ ( ਰੰਘਰੇਟੇ ਗੁਰ ਕੇ ਬੇਟੇ) ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਕੇਸਗੜ੍ਹ ਅਤੇ ਤਪ ਅਸਥਾਨ ਸ਼ਹੀਦ ਬਾਬਾ ਜੀਵਨ ਸਿੰਘ ਅਨੰਦਪੁਰ ਸਾਹਿਬ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ,ਜਥੇਦਾਰ ਸ਼੍ਰੀ ਆਕਾਲ […]

Continue Reading

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ‘ਵਾਤਾਵਰਨ ਦੇ ਰਾਖੇ’ ਸਨਮਾਨ ਨਾਲ ਸਨਮਾਨਿਤ ਕਰੇਗਾ ਜ਼ਿਲ੍ਹਾ ਪ੍ਰਸ਼ਾਸਨ – ਡਿਪਟੀ ਕਮਿਸ਼ਨਰ

ਹਾਟ ਸਪਾਟ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੋਂ ਕਰਮ-ਕੱਸੇ ਕੀਤੇ ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਲਾਨ ਕੀਤਾ ਹੈ ਕਿ ਜ਼ਿਲ੍ਹੇ ਦੇ ਹਾਟ-ਸਪਾਟ ਪਿੰਡਾਂ […]

Continue Reading

‘ਖੇਡਾਂ ਵਤਨ ਪੰਜਾਬ ਦੀਆਂ’ ਕਾਰਨ ਨੌਜਵਾਨ ਮੁੜ ਖੇਡ ਮੈਦਾਨਾਂ ਨਾਲ ਜੁੜੇ- ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਖਿਡਾਰੀਆਂ ਨੂੰ ਦੇ ਰਹੀ ਵੱਡੀਆਂ ਸਹੂਲਤਾਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਲਾ-ਬਾਲਾ ਵਿੱਚ ਕਾਹਨੂੰਵਾਨ ਬਲਾਕ ਦੀਆਂ ਖੇਡਾਂ ਦੀ ਕਰਵਾਈ ਸ਼ੁਰੂਆਤ ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢਣ ਦੇ ਮਕਸਦ ਨਾਲ ਸ਼ੁਰੂ ਕਰਵਾਈਆਂ ਖੇਡਾਂ ਵਤਨ ਪੰਜਾਬ […]

Continue Reading

ਚੇਅਰਮੈਨ ਰਮਨ ਬਹਿਲ ਨੇ ਆਮ ਆਦਮੀ ਕਲੀਨਿਕ ਦੇ ਨਵ-ਨਿਯੁਕਤ ਫਾਰਮਾਸਿਸਟਾਂ ਨੂੰ ਇਮਪੇਨਲਡ ਲੈਟਰ ਤਕਸੀਮ ਕੀਤੇ

ਭਗਵੰਤ ਮਾਨ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਤੀਕਾਰੀ ਸੁਧਾਰ ਕੀਤੇ – ਰਮਨ ਬਹਿਲ ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕੀਤੀਆਂ ਹਨ, ਜਿਸ ਤਹਿਤ ਆਮ ਆਦਮੀ ਕਲੀਨਿਕ ਸ਼ੁਰੂ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ […]

Continue Reading

ਕੇਸਰ ਸਿੰਘ ਦੇ ਨਾਵਲ ਜੰਗੀ ਕੈਦੀ ਵਿੱਚੋਂ ,ਕਾਮਰੇਡ ਸੁਖਦਰਸ਼ਨ ਸਿੰਘ ਨੱਤ ਵੱਲੋਂ ਭੇਜੇ ਗਏ ਇਲਫਾਜ਼

ਨੌਜਵਾਨਾਂ ਨੂੰ ਅੰਨੇ ਰਾਸ਼ਟਰਵਾਦ ਦੀ ਸਿਖਲਾਈ-ਇਕ ਨਮੂਨਾ ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)– ‘ਜਿਹੜੀਆਂ ਕੌਮਾਂ ਦੇਸ਼ ਭਗਤੀ ਦੇ ਜਨੂੰਨ ਵਿਚ ਬਾਕੀ ਦੇਸ਼ਾਂ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਸਦਾ ਲਈ ਕੁਚਲ ਦੇਣਾ ਚਾਹੁੰਦੀਆਂ ਹਨ, ਉਨਾਂ ਨੂੰ ਇਹ ਪਤਾ ਹੀ ਨਹੀਂ ਲੱਗਦਾ ਕਿ ਉਨਾਂ ਦਾ ਦੇਸ਼ ਭਗਤੀ ਦਾ ਪਵਿੱਤਰ ਜਜ਼ਬਾ ਕਦੋਂ ਬਦਲ ਕੇ ਸਾਮਰਾਜ ਬਣ ਜਾਂਦਾ ਹੈ।ਦੇਸ਼ […]

Continue Reading

ਇਨਕਲਾਬੀ ਕਾਫਲੇ ਨੂੰ ਸਦੀਵੀ ਵਿਛੋੜਾ ਦੇ ਗਏ ਸਾਥੀ ਬਾਰੂ ਸਤਬਰਗ ਦੀ ਯਾਦ ’ਚ-ਕਾਮਰੇਡ ਹਰਭਗਵਾਨ ਭੀਖੀ

ਮਾਨਸਾ, ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)– ਹਰਭਗਵਾਨ ਸਿੰਘ ਭੀਖੀ ਨੇ ਕਿਹਾ ਕਿ ਪੰਜਾਬ ਦੇ ਸਭ ਤੋਂ ਵੱਡੇ ਪਿੰਡ ਮਹਿਰਾਜ ਵਿੱਚ ਰਹਿ ਰਹੇ ਕ੍ਰਾਂਤੀਕਾਰੀ ਲੇਖਕ ਤੇ ਕਾਰਕੁਨ ਬਾਰੂ ਸਤਵਰਗ ਬੀਤੀ 25 ਅਗਸਤ ਨੂੰ ਸਾਨੂੰ ਸਦਾ ਲਈ ਅਲਵਿਦਾ ਕਹਿ ਗਏ। ਆਰਥਿਕ, ਸਮਾਜਿਕ ਨਾ-ਬਰਾਬਰੀ ਦੇ ਮਧੋਲੇ ਡੂੰਗਰਾਂ ਅਤੇ ਪਿਆਰੋਆਂ ਦੀ ਆਵਾਜ਼ ਬਣਨ ਵਾਲੇ ਬਾਰੂ ਸਤਵਰਗ ਦਾ ਜਨਮ ਕਿਰਤੀ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 362ਵਾਂ ਸਾਲਾਨਾ ਜਨਮ ਦਿਹਾੜਾ 5 ਸਤੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)–ਨੌਵੇਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹਾਦਤੀ ਪਵਿੱਤਰ ਸੀਸ ਦਿੱਲੀ ਤੋਂ ਪੈਦਲ ਚੱਲ ਅਨੰਦਪੁਰ ਸਾਹਿਬ ਵਿਖੇ ਭੇਂਟ ਕਰਨ ਵਾਲੇ ਮਹਾਨ ਮਜ਼ਬੀ ਸਿੱਖ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ ਗੁਰ ਕੇ ਬੇਟੇ )ਦਾ 362 ਵਾਂ ਸਲਾਨਾ ਜਨਮ ਦਿਹਾੜਾ ਕੱਲ 5 ਸਤੰਬਰ ਨੂੰ ਕੇਸ ਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੀ ਇਕਾਈ ਖਾਲਸਾ ਤ੍ਰਿਸ਼ਤਾਬਦੀ ਸਰਕਾਰੀ ਕਾਲਜ ਰਤੀਆ ਦੀ ਨਵੀਂ 41 ਮੈਂਬਰੀ ਕਮੇਟੀ ਦਾ ਗਠਨ

ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)— ਖਾਲਸਾ ਤ੍ਰਿਸ਼ਤਾਬਦੀ ਸਰਕਾਰੀ ਕਾਲਜ ਰਤੀਆ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਹਲਕਾ ਪ੍ਰਧਾਨ ਗੁਰਜੀਤ ਰਤੀਆ ਦੀ ਪ੍ਰਧਾਨਗੀ ਹੇਠ ਕਾਨਫਰੰਸ ਕੀਤੀ ਗਈ। ਜਿਸ ਵਿੱਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੀ ਇਕਾਈ ਖਾਲਸਾ ਤ੍ਰਿਸ਼ਤਾਬਦੀ ਸਰਕਾਰੀ ਕਾਲਜ ਰਤੀਆ ਦੀ ਨਵੀਂ 41 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਇਸ ਕਾਨਫਰੰਸ ਵਿੱਚ ਕਾਲਜ ਦੀਆਂ ਕਈ […]

Continue Reading