ਬਿੱਲ ਲਿਆਓ ਇਨਾਮ ਪਾਓ ਸਕੀਮ ਤਹਿਤ ਜਿੱਤੇ ਜਾ ਸਕਦੇ ਹਨ 29 ਲੱਖ ਰੁਪਏ ਤੱਕ ਦੇ ਇਨਾਮ-ਚੇਅਰਮੈਨ ਸੇਖਵਾਂ
ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਲਾਗੂ ਕੀਤੀ ਗਈ ਹੈ। ਸਕੀਮ ਅਧੀਨ ਮੇਰਾ ਬਿੱਲ ਐਪ `ਤੇ ਪੰਜਾਬ ਰਾਜ ਵਿੱਚ ਕੀਤੀ ਗਈ ਖਰੀਦ ਦਾ ਬਿੱਲ ਅਪਲੋਡ ਕਰਕੇ ਉਪਭੋਗਤਾਵਾਂ ਵੱਲੋਂ ਪੰਜਾਬ ਦੇ 29 ਸਹਾਇਕ ਕਮਿਸ਼ਨਰ ਰਾਜ ਕਰ ਦਫ਼ਤਰਾਂ ਵਿੱਚ 29 ਲੱਖ ਤੱਕ ਦੇ ਇਨਾਮ ਜਿੱਤੇ ਜਾ ਸਕਦੇ ਹਨ। ਇਸ ਬਾਰੇ ਜਾਣਕਾਰੀ […]
Continue Reading

