ਮੋਦੀ ਸਰਕਾਰ ਦਾ ਇਕ ਦੇਸ਼ ਇਕ ਚੋਣ ਦਾ ਏਜੰਡਾ ਦੇਸ਼ ਦੀ ਰਾਜਨੀਤਕ ਸਥਿਤੀ ਦੇ ਅਨੂਕੂਲ ਨਹੀਂ-ਬੱਖਤਪੁਰਾ

ਪਾਰਟੀਆਂ ਦਰਮਿਆਨ ਕਈ‌ ਤਰਾਂ ਦੇ ਰਾਜਨੀਤਿਕ ਵਿਰੋਧਾ ਨੇ ਜਨਮ ਲਿਆ ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਮੋਦੀ ਸਰਕਾਰ ਦੁਆਰਾ ਇਕ ਦੇਸ਼ ਇਕ ਚੋਣ ਦਾ ਕਨੂੰਨ ਬਨਾਉਣ ਸਬੰਧੀ ਬਣਾਈ ਗਈ ਕਮੇਟੀ ਨੂੰ ਬੇਲੋੜਾ,ਜਮਹੂਰੀਅਤ ਅਤੇ ਸੰਘੀ ਢਾਂਚੇ ਵਿਰੋਧੀ ਦਸਿਆ ਹੈ। ਇਸ ਸਬੰ ਕਰਧੀ ਬਿਆਨ ਜਾਰੀ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ […]

Continue Reading

ਪਿੰਡ ਭੁੰਬਲੀ ਦੀ ਛਿੰਝ ਅਤੇ ਸੱਭਿਆਚਾਰਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਚੇਅਰਮੈਨ ਰਮਨ ਬਹਿਲ ਨੇ ਛਿੰਝ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਭਰੀ ਹਾਜ਼ਰੀ ਛਿੰਝ ਦੀਆਂ ਕੁਸ਼ਤੀਆਂ ਦਾ ਦਰਸ਼ਕਾਂ ਨੇ ਭਰਪੂਰ ਅਨੰਦ ਮਾਣਿਆ ਗੁਰਦਾਸਪੁਰ, 4 ਸਤੰਬਰ (ਸਰਬਜੀਤ ਸਿੰਘ)— ਧੰਨ-ਧੰਨ ਬਾਬਾ ਚੱਠਾ ਸਾਹਿਬ ਜੀ ਦੀ ਯਾਦ ਵਿੱਚ ਪਿੰਡ ਭੁੰਬਲੀ ਵਿਖੇ ਲੱਗਾ ਸੱਭਿਆਚਾਰਕ ਅਤੇ ਛਿੰਝ ਮੇਲਾ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਅੱਜ ਸ਼ਾਮ ਸਮਾਪਤ ਹੋ ਗਿਆ।  ਪੰਜਾਬ ਹੈਲਥ ਸਿਸਟਮਜ਼ […]

Continue Reading

ਅਨੰਦਪੁਰ ਸਾਹਿਬ ਦੀ ਧਰਤੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੀ ਅਗਵਾਈ’ਚ 5 ਸਤੰਬਰ ਨੂੰ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣਾ ਕੌਮ ਲਈ ਫ਼ਕਰ ਵਾਲੀ ਗੱਲ –ਜਥੇ ਮੇਜ਼ਰ ਸਿੰਘ,ਜਥੇ ਬਾਬਾ ਬਲਦੇਵ ਸਿੰਘ

ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)–ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ ਨੌਵੇਂ ਪਾਤਸ਼ਾਹ ਜੀ ਦਾ ਸ਼ਹਾਦਤੀ ਪਵਿੱਤਰ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰਕੇ ” ਰੰਘਰੇਟੇ ਗੁਰ ਕੇ ਬੇਟੇ ” ਦਾ ਮਹਾਨ ਵਰ ਤੇ ਅਸੀਸ ਪ੍ਰਾਪਤ ਕਰਨ ਵਾਲੇ ਮਜ਼ਬੀ ਸਿੱਖ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ […]

Continue Reading

ਸੂਰਤੀ ਉਪਰਾਲੇ ਵਾਯੂ ਮੰਡਲ ਕ੍ਰੋਮੋਸਫੀਅਰ ਅਤੇ ਕਰੋਨਾ ਦੀ ਗਤੀਸ਼ੀਲਤਾ ਦਾ ਆਯੋਜਨ

ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਸੂਰਤੀ ਉਪਰਾਲੇ ਵਾਯੂ ਮੰਡਲ ਕ੍ਰੋਮੋਸਫੀਅਰ ਅਤੇ ਕਰੋਨਾ ਦੀ ਗਤੀਸ਼ੀਲਤਾ ਦਾ ਆਯੋਜਨ ਕੀਤਾ ਗਿਆ। ਕ੍ਰੋਮੋਸਫੇਰਿਕ ਅਤੇ ਕੋਰੋਨਲ ਹੀਟਿੰਗ ਦਾ ਅਧਿਐਨ, ਅੰਸ਼ਕ ਤੌਰ ਤੇ ਆਇਓਨਾਈਜ਼ਡ ਪਲਾਜਮਾ ਦਾ ਭੌਤਿਕ ਵਿਗਿਆਨ, ਕੋੋਰੋਨਲ ਪੁੰਜ ਦੀ ਸੁਰੁਆਤ ਅਤੇ ਅਰਤ। ਸੂਰਜ਼ ਤੋਂ ਕਣ ਦੀ ਗਤੀਸ਼ੀਲਤਾ ਦੇ ਅਧਿਐਨ ਲਈ ਡੇਟਾ ਪ੍ਰਦਾਨ ਕਰਨ ਵਾਲੇ ਇਨ ਸੀਟੂ ਕਣ ਅਤੇ ਪਲਾਜ਼ਮਾ […]

Continue Reading

ਲੈਵਲ ਅੱਪ ਬਾਰੇ ਸਤਪਾਲ ਸਿੰਘ ਜੌਹਲ ਲਿਖਦੇ ਹਨ

ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)–ਅੱਜ 2023 ਦਾ 244ਵਾਂ ਦਿਨ, 2 ਸਤੰਬਰ ਹੈ। ਅਗਲਾ ਨਵਾਂ ਸਾਲ ਸ਼ੁਰੂ ਹੋਣ ਵਿੱਚ 121 ਦਿਨ ਹਨ। 2022 ਦੀ ਤਰ੍ਹਾਂ, ਇਸ ਸਾਲ ਦੌਰਾਨ ਵੀ ਸਰੀਰਾਂ ਦੇ ਭਾਰ ਘਟਾਉਣ ਦੇ ਨਾਲ-ਨਾਲ ਜੇਕਰ ਸਿਰਾਂ ਅੰਦਰ ਬੇਈਮਾਨੀਆਂ ਕਰੀ ਜਾਣ ਦੀਆਂ ਸਕੀਮਾਂ ਦੇ ਪੱਕੇ ਰੋਗ ਮੌਜੂਦ ਹਨ ਤਾਂ ਸਿਰ ਦੇ ਅੰਦਰੋਂ ਉਸ ਰੋਗ ਨੂੰ ਜੜ੍ਹ […]

Continue Reading

ਬਾਬਾ ਬਕਾਲਾ ਸਾਹਿਬ ਵਿਖੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)–30 ਅਗਸਤ ਤੋਂ ਲਗਾਤਾਰ ਚੱਲ ਰਹੇ ਲਾਚਾ ਗੁਰ ਲਾਧੋ ਰੇ ਦੇ ਸਲਾਨਾ ਜੋੜ ਮੇਲੇ ਬਾਬਾ ਬਕਾਲਾ ਸਾਹਿਬ ਵਿਖੇ ਆਖ਼ਰੀ ਅਤੇ ਚੌਥੇ ਰੋਜ਼’ਚ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਇਸ ਸਬੰਧੀ […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੁਰਾਣਾ ਸ਼ਾਲਾ ਵਿਖੇ ਹੜ੍ਹ ਪੀੜ੍ਹਤਾਂ ਨੂੰ ਮੁਆਵਜਾ ਰਾਸ਼ੀ ਦੇ ਚੈੱਕ ਵੰਡੇ

ਮਾਨ ਸਰਕਾਰ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਪ੍ਰਭਾਵਤ ਵਿਅਕਤੀ ਨੂੰ ਦਿੱਤਾ ਜਾਵੇਗਾ ਮੁਆਵਜਾ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕੀਤੀ ਜਾਵੇਗੀ ਵਿਸ਼ੇਸ਼ ਗਿਰਦਾਵਰੀ – ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਔਖੀ ਘੜ੍ਹੀ ਵਿੱਚ ਬਾਂਹ ਫੜ੍ਹਦਿਆਂ ਉਨ੍ਹਾਂ ਨੂੰ ਮੁਆਵਜਾ ਦੇਣ ਦੀ ਸ਼ੁਰੂਆਤ ਕਰ ਦਿੱਤੀ ਗਈ […]

Continue Reading

ਸ਼ੂਗਰਫੈਡ ਦੇ ਪ੍ਰਬੰਧ ਨਿਰਦੇਸ਼ਕ ਨੇ ਖੰਡ ਮਿੱਲ ਪਨਿਆੜ ਦੇ ਲੱਗ ਰਹੇ ਨਵੇਂ ਪਲਾਂਟ ਦਾ ਜਾਇਜਾ ਲਿਆ

ਪ੍ਰਬੰਧ ਨਿਰਦੇਸ਼ਕ ਨੇ ਇਸ ਪਿੜਾਈ ਸੀਜ਼ਨ ਤੋਂ ਪਹਿਲਾਂ ਪ੍ਰੋਜੈਕਟ ਨੂੰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੀ ਕਪੈਸਟੀ 2000 ਟੀ.ਸੀ.ਡੀ ਤੋਂ ਵਧਾ ਕੇ 5000 ਟੀ.ਸੀ.ਡੀ ਕਰਨ ਦਾ ਨਵਾਂ ਪਲਾਂਟ ਅਤੇ 28.5 ਕੋਜਨਰੇਸ਼ਨ ਪਲਾਂਟ ਲੱਗ ਰਿਹਾ ਹੈ। ਨਵੇ ਪਲਾਂਟ ਦੇ ਕੰਮ ਦਾ ਜਾਇਜਾ ਲੈਣ ਵਾਸਤੇ […]

Continue Reading

ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ‘ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਡੇਂਗੂ ਸਬੰਧੀ ਸਰਵੇਲੈਂਸ ਮੁਹਿੰਮ ਜਾਰੀ

ਪਿੰਡਾਂ-ਸ਼ਹਿਰਾਂ ਅੰਦਰ ਚਲਾਏ ਗਏ ਵਿਸ਼ੇਸ਼ ਅਭਿਆਨ ਡੇਂਗੂ ਮੱਛਰਾਂ ਦਾ ਲਾਰਵਾ ਮੌਕੇ ’ਤੇ ਨਸ਼ਟ ਕੀਤਾ ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਵੱਖ-ਵੱਖ ਸਿਹਤ ਗਤੀਵਿਧੀਆਂ ਦੀ ਲੜੀ ਵਿੱਚ ਡੇਂਗੂ ਸੀਜਨ ਦੇ ਮੱਦੇਨਜ਼ਰ ਸਰਵੇਲੈਂਸ ਮੁਹਿੰਮ ਲਗਾਤਾਰ ਜਾਰੀ ਹੈ। ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਪੰਜਾਬ ਸਰਕਾਰ […]

Continue Reading

ਪਲਾਸਟਿਕ/ਚਾਇਨਾ/ਸਿੰਥੈਟਿਕ ਡੋਰ ਖਿਲਾਫ ਸਰਕਾਰ ਸਖਤ ਹੋਈ

ਹੁਣ ਪਾਬੰਦੀਸ਼ੁਦਾ ਡੋਰ ਦੀ ਮੈਨੂਫੈਕਚਰਿੰਗ, ਵਿਕਰੀ, ਸਟੋਰੇਜ ਅਤੇ ਵਰਤੋਂ ਕਰਨ ਵਾਲੇ ਵਿਅਕਤੀ ਨੂੰ 5 ਸਾਲ ਕੈਦ ਤੇ 1 ਲੱਖ ਰੁਪਏ ਹੋਵੇਗਾ ਜ਼ੁਰਮਾਨਾ ਜ਼ਿਲ੍ਹਾ ਗੁਰਦਾਸਪੁਰ ’ਚ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਸਾਇੰਸ, ਟੈਕਨਾਲਜੀ ਅਤੇ ਇਨਵਾਇਰਮੈਂਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਹੁਣ ਪਲਾਸਟਿਕ/ਚਾਇਨਾ/ਸਿੰਥੈਟਿਕ […]

Continue Reading