ਹੜ੍ਹਾਂ ਦੌਰਾਨ ਪਸ਼ੂ ਧੰਨ ਨੂੰ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਕਰ ਰਹੀਆਂ ਹਨ ਦਿਨ-ਰਾਤ ਕੰਮ

ਪਸ਼ੂ ਪਾਲਣ ਵਿਭਾਗ ਦੇ ਡਾਕਟਰ ਹੜ੍ਹ ਪ੍ਰਭਾਵਤ ਖੇਤਰ ਵਿੱਚ ਪਹੁੰਚ ਕਰਕੇ ਪਸ਼ੂਆਂ ਦਾ ਕਰ ਰਹੇ ਹਨ ਇਲਾਜ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਹੜ੍ਹਾਂ ਦੌਰਾਨ ਮਨੁੱਖੀ ਜਾਨਾਂ ਨੂੰ ਬਚਾਉਣ ਦੇ ਨਾਲ ਪਸ਼ੂ ਪਾਲਣ ਵਿਭਾਗ ਦੀਆਂ ਰਾਹਤ ਟੀਮਾਂ ਵੱਲੋਂ ਪਸ਼ੂ ਧੰਨ ਨੂੰ ਬਚਾਉਣ ਦੇ ਉਪਰਾਲੇ ਵੀ ਜੰਗੀ ਪੱਧਰ ਉੱਪਰ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ […]

Continue Reading

ਧੁੱਸੀ ਬੰਨ ਚ ਪਏ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰਤੇ ਜਾਰੀ

ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਇਲਾਕੇ ਦੇ ਨੌਜਵਾਨਾਂ ਨੇ ਵੀ ਮੋਰਚਾ ਸੰਭਾਲਿਆ ਕਰੀਬ 300 ਫੁੱਟ ਪਾੜ ਨੂੰ ਭਲਕੇ ਸ਼ਾਮ ਤੱਕ ਭਰ ਲਿਆ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਜਗਤਪੁਰਾ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ ਵਿੱਚ ਪਏ ਕਰੀਬ 300 ਫੁੱਟ ਪਾੜ ਨੂੰ ਭਰਨ […]

Continue Reading

ਹਾਈਕੋਰਟ ਦੇ ਚੀਫ ਜਸਟਿਸ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ ਦਾ ਉਦਘਾਟਨ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਮਾਣਯੋਗ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੈਟਰਨ-ਇੰਨ-ਚੀਫ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਜਸਟਿਸ ਰਵੀ ਸ਼ੰਕਰ ਝਾਅ ਵੱਲੋਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ, ਗੁਰਦਾਸਪੁਰ ਦਾ ਉਦਘਾਟਨ ਕੀਤਾ ਗਿਆ। ਗੁਰਮੀਤ ਸਿੰਘ ਸੰਧਾਵਾਲੀਆ, ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ […]

Continue Reading

ਸ਼੍ਰੀ ਹਰਗੋਬਿੰਦਪੁਰ ਦੇ ਵਿਧਾਇਕ ਖਿਲਾਫ ਸਰਕਾਰ ਕਰੇਂ ਕਾਰਵਾਈ-ਬੱਖਤਪੁਰਾ

ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)–ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਪ੍ਰੈਸ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸ਼੍ਰੀ ਹਰਗੋਬਿਦਪੁਰ‌ ਦੇ ਐਮ ‌ਐਲ ਏ ਆਪਣੇ ਦਫ਼ਤਰ ਵਿਚ‌ ਬੁਲਾ ਕਿ ਰੰਘੜ ਨੰਗਲ ਦੇ‌ ਐਸ ਆਈ ਕੈਲਾਸ਼ ਚੰਦਰ ਦੀ‌ ਕੁਟਮਾਰ ਕਰਨ ਅਤੇ ਉਸਦੀ ਪੱਗੜੀ ਉਤਾਰਨ ਦੀ ਸੱਖਤ ਨਿੰਦਾ ਕਰਦਿਆਂ […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਸ਼ੈਰੀ ਕਲਸੀ ਨੇ ਦੂਸਰੇ ਦਿਨ ਵੀ ਹੜ੍ਹ ਪੀੜ੍ਹਤਾਂ ਦੀ ਸਾਰ ਲਈ

ਧੁੱਸੀ ਬੰਨ ਦੇ ਪਾੜ ਨੂੰ ਪੂਰੇ ਜਾਣ ਦਾ ਜਾਇਜਾ ਲਿਆ ਕਿਹਾ, ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪ੍ਰਭਾਵਤ ਖੇਤਰ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਇਸ ਔਖੀ ਘੜੀ ਵਿੱਚ ਬਿਲਕੁਲ ਨਾ ਘਬਰਾਉਣ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਨੇ ਹੜ੍ਹ ਪ੍ਰਭਾਵਤ ਖੇਤਰਾਂ ਦਾ ਜਾਇਜਾ ਲਿਆ

ਪੰਜਾਬ ਸਰਕਾਰ ਇਸ ਔਖੀ ਘੜ੍ਹੀ ਵਿੱਚ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ – ਚੇਅਰਮੈਨ ਜਗਰੂਪ ਸਿੰਘ ਸੇਖਵਾਂਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)–ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਅਧਿਕਾਰੀਆਂ ਦੇ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਤੇ ਹੋਰ ਅਧਿਕਾਰੀ […]

Continue Reading

ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ

ਮੰਤਰੀ ਬੋਲੇ ਸਰਕਾਰ ਹਰ ਚੀਜ ਦੀ ਕਰੇਗੀ ਭਰਪਾਈ ਧੁੱਸੀ ਬੰਨ ਦੀ ਮੁਰੰਮਤ ਦੇ ਕੰਮ ਦਾ ਜਾਇਜਾ ਲਿਆ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪੁਰਾਣਾ ਸ਼ਾਲਾ ਦੇ ਨਜ਼ਦੀਕ ਪਿੰਡ ਜਗਤਪੁਰ ਟਾਂਡਾ ਵਿਖੇ ਪਹੁੰਚ ਕੇ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਦੇ ਚੱਲ ਰਹੇ ਕਾਰਜ ਦਾ ਜਾਇਜਾ ਲਿਆ ਗਿਆ। ਇਸ […]

Continue Reading

ਹੜ੍ਹਾਂ ਦਾ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪਾਣੀ ਵੱਲ ਨਾ ਜਾਣ ਦੇਣਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਧਾਰਾ 144 ਤਹਿਤ ਦਰਿਆਵਾਂ ਤੇ ਨਹਿਰਾਂ ਦੇ ਪਾਣੀ ਵਿੱਚ ਜਾਣ ਦੀ ਲਗਾਈ ਹੋਈ ਹੈ ਪਾਬੰਦੀਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਬਿਆਸ ਦਰਿਆ ਦੇ ਹੜ੍ਹ ਦਾ ਪਾਣੀ ਦੇਖਣ ਗਏ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ […]

Continue Reading

ਪੌਂਗ ਡੈਮ ਤੋਂ ਪਾਣੀ ਦੀ ਨਿਕਾਸੀ 80,000 ਕਿਊਸਿਕ ਘੱਟ ਹੋਈ

ਪਾਣੀ ਦੀ ਨਿਕਾਸੀ ਘੱਟ ਹੋਣ ਨਾਲ ਦਰਿਆ ਬਿਆਸ ਦੇ ਪਾਣੀ ਦਾ ਪੱਧਰ ਘਟਿਆ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)–ਬਿਆਸ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਇਲਾਕੇ ਦੇ ਲੋਕਾਂ ਲਈ ਪੌਂਗ ਡੈਮ ਤੋਂ ਰਾਹਤ ਦੀ ਖ਼ਬਰ ਆਈ ਹੈ। ਪੌਂਗ ਡੈਮ ਦੇ ਪ੍ਰਬੰਧਕਾਂ ਵੱਲੋਂ ਪਾਣੀ ਦੀ ਨਿਕਾਸੀ ਨੂੰ 80,000 ਕਿਊਸਿਕ ਘੱਟ ਕਰ ਦਿੱਤਾ ਹੈ ਜਿਸ ਨਾਲ ਦਰਿਆ […]

Continue Reading

ਪੱਗਾਂ ਦੇ ਰੰਗ ਹੀ ਬਦਲੇ, ਆਮ ਆਦਮੀ ਪਾਰਟੀ ਦੇ ਕੰਮ ਪਹਿਲੀਆਂ ਸਰਕਾਰਾਂ ਵਾਲੇ ਹੀ ਹਨ-ਕਾਮਰੇਡ ਗੁਰਵਰਿਆਮ ਸਿੰਘ

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)–ਦੀਨਾਨਗਰ ਤੋਂ ਨਿਕਲਦਾ ਹੋਇਆ ਕਿਰਨ ਨਾਲਾ ਜੋ ਕਿ ਅਜਨਾਲਾ ਸੈਕਟਰ ਤੱਕ ਪ੍ਰਵੇਸ਼ ਕਰਦਾ ਹੈ,ਇਸ ਕਿਰਨ ਨਾਲੇ ਦੀ ਬੀਤੇ 15 ਸਾਲ ਤੋਂ ਸਫਾਈ ਨਾ ਹੋਣ ਕਰਕੇ ਕਿਸਾਨਾਂ ਦੀ ਫਸਲਾਂ ਆਏ ਸਾਲ ਖਰਾਬ ਹੋ ਜਾਂਦੀਆ ਹਨ। ਇਸ ਸਮੇਂ ਸਰਕਾਰਾਂ ਖਾਮੋਸ਼ ਰਹੀਆਂ ਹਨ। ਨਾ ਕਿਸੇ ਨੇ ਕੋਈ ਮੁਆਵਜਾ ਦਿੱਤਾ ਅਤੇ ਨਾ ਹੀਕਿਸੀ ਨੇ ਇਸ […]

Continue Reading