ਲਿਬਰੇਸ਼ਨ ਵਲੋਂ ਤਰਲੋਚਨ ਸਮਰਾਲਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ-ਨੱਤ, ਭੀਖੀ

ਨਾਬਾਲਿਗ ਗੱਡੀ ਚਾਲਕ ਤੇ ਉਸ ਦੇ ਮਾਪਿਆਂ ਖ਼ਿਲਾਫ਼ ਕਤਲ ਕੇਸ ਦਰਜ ਕਰਨ ਦੀ ਮੰਗ ਮਾਨਸਾ, ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)— ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਪੰਜਾਬ ਦੇ ਉਘੇ ਨਾਟਕ ਨਿਰਦੇਸ਼ਕ, ਸਕ੍ਰਿਪਟ ਲੇਖਕ, ਸੰਪਾਦਕ ਅਤੇ ਇਨਕਲਾਬੀ ਵਿਚਾਰਵਾਨ ਤਰਲੋਚਨ ਸਮਰਾਲਾ ਦੇ ਇਕ ਸੜਕ ਹਾਦਸੇ ਵਿਚ ਵਿਛੜ ਜਾਣ ‘ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੇ ਪਰਿਵਾਰ ਤੇ […]

Continue Reading

ਪੰਜਾਬ ਦੀ ਭਗਵੰਤ ਸਿੰਘ ਮਾਨ ਆਪ ਸਰਕਾਰ ਵੱਲੋਂ ਪੰਚਾਇਤਾਂ ਨੂੰ ਭੰਗ ਕਰਕੇ, ਚੋਣਾਂ ਕਰਵਾਉਣਾ ਸਹੀ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)–ਪੰਜਾਬ ਦੀ ਆਪ ਸਰਕਾਰ ਨੇ ਸਮੇਂ ਤੋਂ ਪਹਿਲਾਂ ਹੀ ਪੰਚਾਇਤਾਂ ਭੰਗ ਕਰਕੇ ਦੁਬਾਰਾ ਚੋਣਾਂ ਕਰਵਾਉਣ ਵਾਲਾ ਵਧੀਆ ਤੇ ਸ਼ਲਾਘਾਯੋਗ ਫੈਸਲਾ ਲਿਆ ਹੈ,ਸਰਕਾਰ ਨੇ ਇਸ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਆਰਜ਼ੀ ਪੰਚਾਇਤਾ ਚਲਾਉਣ ਲਈ ਆਪਣੇ ਸਰਕਾਰੀ ਪ੍ਰਬੰਧਕ ਨਿਯੁਕਤ ਕਰਨ ਦੇ ਲਈ ਆਪਣੇ ਬਲਾਕ ਅਫਸਰਾਂ ਨੂੰ ਬਕਾਇਦਾ ਤੌਰ ਤੇ ਹੁਕਮ ਜਾਰੀ ਕਰ ਦਿੱਤੇ […]

Continue Reading

ਪਿੰਡ ਜੌੜਾ ਛੱਤਰਾਂ ਵਿਖੇ ਮਿਸ਼ਨ ‘ਅਬਾਦ’ ਤਹਿਤ ਲਗਾਇਆ ਗਿਆ ਵਿਸ਼ੇਸ਼ ਕੈਂਪ

ਅਬਾਦ ਕੈਂਪ ਦੌਰਾਨ 665 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਹਰੀਸ਼ ਦਾਯਮਾ ਅਤੇ ਚੇਅਰਮੈਨ ਰਮਨ ਬਹਿਲ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਪਿੰਡ ਜੌੜਾ ਛੱਤਰਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵੀ ਕੱਢੀ ਗਈ ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. […]

Continue Reading

ਚੇਅਰਮੈਨ ਜਗਰੂਪ ਸੇਖਵਾਂ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪਾਂ ਦਾ ਜਾਇਜਾ ਲਿਆ

ਯੋਗ ਲਾਭਪਤਾਰੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾ ਕੇ ਮੁਫ਼ਤ ਇਲਾਜ ਸਹੂਲਤ ਦਾ ਲਾਭ ਉਠਾਉਣ – ਚੇਅਰਮੈਨ ਸੇਖਵਾਂ ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਜ਼ਿਲੇ ਦੇ ਵੱਖ-ਵੱਖ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ 25 ਅਗਸਤ ਤੱਕ ਪਿੰਡਾਂ ਵਿੱਚ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਜਾਣ ਵਾਲੇ ਕੈਂਪਾਂ ਦਾ ਵੇਰਵਾ ਜਾਰੀ ਕੀਤਾ

ਡਿਪਟੀ ਕਮਿਸ਼ਨਰ ਨੇ ਯੋਗ ਲਾਭਪਤਾਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਅਪੀਲ ਕੀਤੀ ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)- – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਯੋਗ ਲਾਭਪਾਤਰੀ ਪਰਿਵਾਰਾਂ ਦੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਜ਼ਿਲ੍ਹਾ […]

Continue Reading

ਨਵਯੁੱਗ ਸਹਿਤ ਕਲਾਂ ਮੰਚ ਭੀਖੀ ਵੱਲੋਂ ਕਹਾਣੀ ਪਾਠ 12 ਅਗਸਤ ਨੂੰ

ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)–ਭੁਪਿੰਦਰ ਫੌਜੀ ਪ੍ਰਧਾਨ ਨਵਯੁੱਗ ਸਹਿਤ ਕਲਾਂ ਮੰਚ ਭੀਖੀ ਵੱਲੋਂ ਕਹਾਣੀ ਪਾਠ 12 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੈਰੀ ਵਿਖੇ ਸਵੇਰੇ 10 ਵਜੇ ਤੋਂ ਇਹ ਕਾਰਜ ਆਰੰਭ ਹੋਵੇਗਾ। ਜਿਸ ਵਿੱਚ ਕਹਾਣੀ ਪਾਠ ਅਮਰਜੀਤ ਸਿੰਘ ਮਾਨ ਬਠਿੰਡਾ, ਸਿਰਮਰਜੀਤ ਬਰਾੜ ਸਿੰਮੀ ਮੁੱਕਤਸਰ ਵਾਲੇ,ਹਰੀਸ਼ ਬਰਨਾਲਾ, ਕਨਵੀਨਰ ਜਸਪਾਲ ਮਾਨ ਖੇੜਾ , […]

Continue Reading

ਵਿਦਿਆਰਥਣ ਸਿਰਮਨਪ੍ਰੀਤ ਨੇ ਐਮ.ਏ ਅੰਗਰੇਜੀ ਦੇ ਦੂਜੇ ਸਮੈਸਟਰ ਦੀ ਪ੍ਰੀਖਿਆ ਕਾਲਜ ਵਿੱਚ ਕੀਤਾ ਦੂਸਰਾ ਸਥਾਨ ਹਾਸਲ

ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)– ਗੁਰੂ ਨਾਨਕ ਦੇਵ ਵਿਸ਼ਵ ਵਿਦਿਆਲਿਆ ਅੰਮ੍ਰਿਤਸਰ ਵੱਲੋਂ ਲਈ ਗਈ ਐਮ.ਏ ਅੰਗਰੇਜੀ ਦੇ ਦੂਜੇ ਸਮੈਸਟਰ ਦੀ ਪ੍ਰੀਖਿਆ ਵਿੱਚ ਸ਼ਾਂਤੀ ਦੇਵੀ ਆਰਿਆ ਮਹਿਲਾ ਕਾਲਜ ਦੀਨਾਨਗਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸਿਮਰਨਪ੍ਰੀਤ ਨੇ 400 ਵਿੱਚੋਂ 264 ਅੰਕ ਹਾਸਲ ਕਰਕੇ ਕਾਲਜ ਵਿੱਚ ਦੂਜਾ ਸਥਾਨ ਹਾਸਲ ਕੀਤਾ। ਪ੍ਰਿੰਸਿਪਲ ਡਾ. ਰੀਨਾ ਰਲਵਾੜ ਨੇ ਵਿਦਿਆਰਥਾਣਾਂ ਨੂੰ ਵਧਾਈ […]

Continue Reading

ਗੁਰਲਾਭ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਐਕਸ਼ਨ ਕਮੇਟੀ ਦੀ ਹੋਈ ਚੋਣ

ਦੋਸ਼ੀਆਂ ਦੀ ਜਲਦੀ ਗ੍ਰਿਫਤਾਰੀ ਲਈ ਵਫ਼ਦ ਭੁੱਚੋ ਪੁਲਿਸ ਪ੍ਰਸ਼ਾਸਨ ਨੂੰ ਮਿਲਿਆਭੁੱਚੋ ਮੰਡੀ, ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)– ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਨੌਜਵਾਨ ਗੁਰਲਾਭ ਸਿੰਘ ਨੂੰ ਚੋਰੀ ਦੇ ਸ਼ੱਕ ਵਿਚ ਬੇਰਹਿਮੀ ਨਾਲ ਕੁਟਾਪਾ ਚਾੜ ਕੇ ਮੌਤ ਦੇ ਘਾਟ ਉਤਾਰਨ ਵਾਲਿਆਂ ਨੂੰ ਗ੍ਰਿਫਤਾਰ ਕਰਵਾਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਤੱਕ ਕੇਸ ਦੀ ਪੈਰਵਾਈ ਕਰਨ […]

Continue Reading

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ-ਏ.ਡੀ.ਸੀ ਸਮੇਤ 7 ਖਿਲਾਫ਼ ਮਾਮਲਾ ਦਰਜ, ਦੋ ਔਰਤਾਂ ਕਾਬੂ

ਮਾਮਲਾ-734 ਕਨਾਲ ਅਤੇ 1 ਮਰਲੇ ਪੰਚਾਇਤੀ ਜਮੀਨ ਘੁਟਾਲੇ ਦਾ ਪਠਾਨਕੋਟ, ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 734 ਕਨਾਲ ਅਤੇ 1 ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਕੁਲਦੀਪ ਸਿੰਘ, ਜਿਸ ਕੋਲ ਏ.ਡੀ.ਸੀ. (ਡੀ) ਪਠਾਨਕੋਟ ਦਾ ਚਾਰਜ ਵੀ ਸੀ ਅਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ […]

Continue Reading

ਝੂਲਣਾ ਮਹਿਲਾ ਗੁਰਦਾਸਪੁਰ ਵਿਖੇ ਬਣੇਗਾ ਪੱਕਾ ਹਾਲ-ਚੇਅਰਮੈਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਸ਼ੁਰੂ ਕਰਵਾਇਆ ਹਾਲ ਦਾ ਕੰਮ, ਲੋਕਾਂ ਦੀ ਮੰਗ ਕੀਤੀ ਪੂਰੀਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)– ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਦੇ ਐਨ ਵਿਚਕਾਰ ਸਥਿਤ ਇਤਿਹਾਸਿਕ ਅਸਥਾਨ ਝੂਲਣਾ ਮਹਿਲ ਵਿਖੇ ਪ੍ਰਬੰਧਕਾਂ ਅਤੇ ਸ਼ਹਿਰ ਵਾਸੀਆਂ ਦੀ ਮੰਗ ਪੂਰੀ ਕਰਦੇ ਹੋਏ ਵੱਡਾ ਹਾਲ ਬਣਾਉਣ ਦਾ ਉਪਰਾਲਾ ਕੀਤਾ ਹੈ। […]

Continue Reading