ਰਿਆੜਕੀ ਇਲਾਕੇ ਦੇ ਲੋਕਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਸਫ਼ਲ ਕੋਸ਼ਿਸ਼ ਕੀਤੀ

ਹਰਚੋਵਾਲ ਵਿਖੇ ਲੋਕਾਂ ਨੇ ਆਪਣੇ ਯਤਨਾਂ ਅਤੇ ਸਰਕਾਰ ਦੇ ਸਹਿਯੋਗ ਨਾਲ ਖੇਡ ਮੈਦਾਨ ਤਿਆਰ ਕਰਕੇ ਨੌਜਵਾਨਾਂ ਨੂੰ ਰਾਸ਼ਟਰੀ ਖੇਡ ਹਾਕੀ ਨਾਲ ਜੋੜਿਆ 100 ਤੋਂ ਵੱਧ ਨੌਜਵਾਨ ਲੜਕੇ-ਲੜਕੀਆਂ ਸਵੇਰੇ ਸ਼ਾਮ ਲੈ ਰਹੇ ਹਨ ਹਾਕੀ ਦੀ ਸਿਖਲਾਈ ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)–ਜਿਲ੍ਹਾ ਗੁਰਦਾਸਪੁਰ ਦੇ ਰਿਆੜਕੀ ਇਲਾਕੇ ਦੇ ਲੋਕਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਵਹਿਣ ਵਿਚ ਰੁੜਨੋ ਬਚਾ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲਿਆਜ਼ਿਲਾ ਪ੍ਰਸ਼ਾਸਨ ਗਊ ਵੰਸ਼ ਦੀ ਸੇਵਾ ਲਈ ਪੂਰੀ ਤਰਾਂ ਵਚਨਬੱਧ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਸਾਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਗਊ ਵੰਸ ਦੀ ਸੇਵਾ ਕਰਨ ਵਾਲੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਗਊਸ਼ਾਲਾ ਵਿੱਚ ਗਊ ਵੰਸ਼ ਦੀ ਸੇਵਾ ਵਿੱਚ ਆਪਣਾ ਸਹਿਯੋਗ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ […]

Continue Reading

ਜਸ਼ਨ-ਏ-ਅਜ਼ਾਦੀ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ ਵਿਸ਼ੇਸ਼ ਖਿੱਚ ਦਾ ਕੇਂਦਰ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ ਅਜ਼ਾਦੀ ਦਿਹਾੜੇ ਦੀ ਫੁੱਲ ਡਰੈੱਸ ਰਿਹਰਸਲ 12 ਅਗਸਤ ਨੂੰ ਹੋਵੇਗੀ ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)–ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 15 ਅਗਸਤ ਨੂੰ ਮਨਾਏ ਜਾ ਰਹੇ ਕੌਮੀ ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ […]

Continue Reading

ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪਿੰਡਾਂ-ਪਿੰਡਾਂ ਵਿੱਚ ਬਣੀ ਲੋਕ ਲਹਿਰ ਨੇ ਇਕ ਨਵਾਂ ਇਤਿਹਾਸ ਸਿਰਜਿਆ ਹੈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)–ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਮਾਲਵੇ ਦੇ ਪਿੰਡਾ ਪਿੰਡ ਵਿੱਚ ਬਣੀ ਲੋਕ ਲਹਿਰ ਨੇ ਇਕ ਨਵਾਂ ਇਤਿਹਾਸ ਸਿਰਜਿਆ ਹੈ ਅਤੇ ਭਵਿੱਖ ਵਿੱਚ ਇਸ ਦੇ ਵਧੀਆ ਸਿੱਟੇ ਨਿਕਲਣ ਸਕਦੇ ਹਨ,ਕਿਉਂਕਿ ਇਸ ਲਹਿਰ ਰਾਹੀਂ ਬੀਤੇ ਦਿਨੀਂ ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਵਿਖੇ ਨਸ਼ਾ ਤਸਕਰ ਪਰਵਿੰਦਰ ਸਿੰਘ ਵੱਲੋਂ ਸ਼ਰੇਆਮ ਮਾਰੇ ਗਏ ਨਸ਼ਾ ਵਿਰੋਧੀ ਕਮੇਟੀ […]

Continue Reading

ਲਾਭ ਸਿੰਘ ਅਕਲੀਆ ਲਿਖਦੇ ਹਨ ਕਿ ਸਾਮਰਾਜਵਾਦੀ ਸ਼ਕਤੀਆਂ ਨੇ ਵਿਕਾਸਸ਼ੀਲ ਦੇਸ਼ਾਂ ਦੇ ਪ੍ਰਮਾਣੂੰ ਮਾਹਿਰਾਂ ਤੇ  ਦਲਾਲਾਂ ਨੂੰ ਆਪਣੇ ਪੱਖ ਵਿੱਚ ਕਰਕੇ ਪ੍ਰਮਾਣੂੰ ਸਮੱਗਰੀ ਦਾ ਨਿਰਯਾਤ ਕਰਨਾ ਸ਼ੁਰੂ ਕਰ ਦਿੱਤਾ

ਗੁਰਦਾਸਪੁਰ 8 ਅਗਸਤ (ਸਰਬਜੀਤ ਸਿੰਘ)– ਲਾਭ ਸਿੰਘ ਅਕਲੀਆ ਲਿਖਦੇ ਹਨ ਕਿ 1943 ਵਿੱਚ ਦੂਜਾ ਵਿਸ਼ਵ  ਯੁੱਧ ਖ਼ਤਮ  ਹੋ ਚੁੱਕਾ ਸੀ ਅਤੇ ਜਪਾਨ ਆਤਮ ਸਮਰਪਣ ਕਰਨ ਲਈ ਵੀ ਤਿਆਰ ਸੀ। ਪਰ ਇਸਦੇ ਬਾਵਜੂਦ ਅਮਰੀਕੀ ਸਾਮਰਾਜਵਾਦੀਆਂ  ਵੱਲੋਂ ਜਪਾਨ ਦੇ ਦੋ ਘੁੱਗ ਵਸਦੇ ਸ਼ਹਿਰਾਂ ਹੀਰੋਸ਼ੀਮਾ ਅਤੇ ਨਾਗਾਸਾਕੀ ਉੱਤੇ  6 ਅਤੇ  9 ਅਗਸਤ  1945 ਨੂੰ  ਸਵੇਰੇ ਦਿਨ ਚੜ੍ਹਦੇ  ਤੋਂ […]

Continue Reading

31 ਅਕਤੂਬਰ 2023 ਤੋਂ 10 ਨਵੰਬਰ 2023 ਤੱਕ ਤਿੱਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ

ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਡਾਇਰੈਕਟਰ ਭਰਤੀ ਬੋਰਡ, ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 31 ਅਕਤੂਬਰ 2023 ਤੋਂ 10 ਨਵੰਬਰ 2023 ਤੱਕ ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਫ਼ੌਜ ਵਿੱਚ ਭਰਤੀ ਹੋਣ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ ਸਾਢੇ 17 ਸਾਲਾਂ ਤੋਂ 21 ਸਾਲ ਦੇ ਵਿਚਕਾਰ ਹੈ ਉਹ ਇਸ ਫ਼ੌਜ ਦੀ […]

Continue Reading

ਜ਼ਿਲ੍ਹੇ ਵਿੱਚ ਮੂਲ ਅਨਾਜ਼ਾਂ ਦੀ ਕਾਸ਼ਤ ਨੂੰ ਉਤਸ਼ਹਾਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਮੂਲ ਅਨਾਜ਼ਾਂ ਦਾ ਇਕਨਾਮਿਕ ਮਾਡਲ ਤਿਆਰ ਕਰਨ ਦੀਆਂ ਹਦਾਇਤਾਂ ਕਿਸਾਨਾਂ ਨੂੰ ਹਰ ਟਿਊਬਵੈੱਲ ’ਤੇ ਪੌਦੇ ਲਗਾਉਣ ਲਈ ਮੁਫ਼ਤ ਪੌਦੇ ਦੇਵੇਗਾ ਜੰਗਲਾਤ ਵਿਭਾਗ ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਵਿੱਚ ਮੂਲ਼ ਅਨਾਜ਼ਾਂ ਦੀ ਕਾਸ਼ਤ ਦਾ ਇੱਕ ਇਕਨਾਮਿਕ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਯੋਗ ਲਾਭਪਤਾਰੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾ ਕੇ ਮੁਫ਼ਤ ਇਲਾਜ ਸਹੂਲਤ ਦਾ ਲਾਭ ਉਠਾਉਣ – ਡਿਪਟੀ ਕਮਿਸ਼ਨਰ ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ […]

Continue Reading

ਅਧਿਆਪਕਾਂ, ਇੰਸਟਰਕਟਰ ਅਤੇ ਸਿਕਿਉਰਟੀ ਗਾਰਡ ਦੀਆਂ ਅਸਾਮੀਆਂ ਲਈ ਇੰਟਰਵਿਊ 9 ਅਗਸਤ ਨੂੰ

ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 9 ਅਗਸਤ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ […]

Continue Reading

ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਦੇ ਨੁਹਾਰ ਬਦਲਣ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਰੱਖਿਆ ਆਨਲਾਈਨ ਵੀਡੀਓ ਗ੍ਰਾਫੀ ਰਾਹੀਂ ਨੀਹ ਪੱਥਰ

ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਕਰੋੜਾਂ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਦੀ ਨੁਹਾਰ ਬਦਲੀ ਜਾਵੇਗੀ। ਜਿਸ ਦਾ ਨੀਂਹ ਪੱਥਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਨਲਾਈਨ ਵੀਡੀਓ ਗ੍ਰਾਫੀ ਰਾਹੀਂ ਰੱਖਿਆ ਗਿਆ। ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੇ ਰੱਖੇ ਗਏ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਹਲਕਾ ਗੁਰਦਾਸਪੁਰ ਤੋ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ […]

Continue Reading