ਮੋਦੀ ਸਰਕਾਰ ਅਤੇ ਆਰ ਐਸ ਐਸ ਖੁਲੇਆਮ ਦੇਸ਼ ਵਿਚ ਹਿੰਦੂਤਵਵਾਦੀ ਸਤਾ ਸਥਾਪਤ ਕਰਨ ਦੀਆਂ ਚਰਚਾਵਾਂ ਕਰ ਰਹੀ-ਬਖਤਪੁਰਾ
ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਅੱਜ ਇੱਥੇ ਬਟਾਲਾ ਦੇ ਫੈਜਪੁਰਾ ਰੋਡ ਦਫ਼ਤਰ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਵਰਕਰਾਂ ਦੀ ਵਿਸਥਾਰੀ ਮੀਟਿੰਗ ਸੁਖਦੇਵ ਸਿੰਘ ਭਾਗੋਕਾਵਾਂ ਅਤੇ ਅਸ਼ਵਨੀ ਕੁਮਾਰ ਲੱਖਣਕਲਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਗੁਲਜ਼ਾਰ ਸਿੰਘ ਭੁੰਬਲੀ ਨੇ ਦੇਸ਼ […]
Continue Reading

