ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਰ ਕੈਂਪ ਆਯੋਜਿਤ

*ਸਿੱਖਿਆ ਅਧਿਕਾਰੀਆਂ ਵੱਲੋਂ ਸਮਰ ਕੈਂਪ ਵਿਜਟ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੋਸਲਾ ਅਫ਼ਜਾਈ ਕੀਤੀ * *ਗੁਰਦਾਸਪੁਰ 7 ਜੁਲਾਈ (ਸਰਬਜੀਤ ਸਿੰਘ)– ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਰ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ- ਜਥੇ ਬਲਦੇਵ ਸਿੰਘ ਵੱਲਾ

ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)–ਅਮਰ ਸ਼ਹੀਦ ਬਾਬਾ ਜੀਵਨ ਸਿੰਘ ( ਭਾਈ ਜੈਤਾ ਜੀ ) ਦਾ ਸਲਾਨਾ ਸ਼ਹੀਦੀ ਜੋੜ ਮੇਲਾ ਅੱਜ ਗੁਰਦੁਆਰਾ ਟਿੱਬੀ ਸਾਹਿਬ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਮਿਸਲ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਦੇਖ ਰੇਖ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ […]

Continue Reading

ਸੀ.ਬੀ.ਏ ਇੰਫੌਟੈਕ

ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)–ਅੱਜ ਹੀ ਕਰੋ ਸਰਕਾਰੀ ਨੌਕਰੀਆਂ ਲਈਮਾਨਤਾ ਪ੍ਰਾਪਤ ਕੰਪਿਊਟਰ ਕੋਰਸ !! 🚀 MS-Word🚀 MS-Excel🚀 PowerPoint🚀 Publisher🚀 Internet 🚀 International Standard Organization🚀 100% Practical Training🚀 Weekend doubt Classes🚀 Professional Trainers ☎ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਨੰਬਰ ਤੇ ਸੰਪਰਕ ਕਰੋ :- +91-9888353434 ,9041353434 computer #technology #pc #tech #gaming #laptop #computerscience #programming #software #coding […]

Continue Reading

ਡਿਪਟੀ ਕਮਿਸ਼ਨਰ ਵੱਲੋਂ ਡੇਰਾ ਬਾਬਾ ਨਾਨਕ ਸਰਹੱਦ `ਤੇ ਬਣ ਰਹੇ `ਦਰਸ਼ਨ ਸਥੱਲ` ਦੇ ਪ੍ਰੋਜੈਕਟ ਦਾ ਜਾਇਜਾ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ `ਦਰਸ਼ਨ ਸਥੱਲ` ਦਾ ਪ੍ਰੋਜੈਕਟ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਸ਼ਰਧਾਲੂਆਂ ਦੀ ਸਹੂਲਤ ਲਈ `ਦਰਸ਼ਨ ਸਥੱਲ` ਉੱਪਰ ਦੋ ਨਵੀਆਂ ਦੂਰਬੀਨਾਂ ਸਥਾਪਤ ਕੀਤੀਆਂ ਜਾਣਗੀਆਂ ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਡੇਰਾ ਬਾਬਾ ਨਾਨਕ ਸਰਹੱਦ ਵਿਖੇ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਏ ਜਾ ਰਹੇ `ਦਰਸ਼ਨ ਸਥੱਲ` ਦੇ ਵਿਕਾਸ […]

Continue Reading

ਵਕਫ਼ ਬੋਰਡ ਨੇ ਗੁਰਦਾਸਪੁਰ ਸਰਕਲ `ਚ 5 ਵੱਡੇ ਕਬਰਸਤਾਨ ਰਾਖਵੇਂ ਰੱਖੇ, ਮਸਜਿਦਾਂ ਦੇ ਵਿਕਾਸ ਲਈ 10.50 ਲੱਖ ਦੀ ਗ੍ਰਾਂਟ ਜਾਰੀ ਕੀਤੀ-ਏ.ਡੀ.ਜੀ.ਪੀ ਫਾਰੂਕੀ

ਅਬਦੁਲ ਕਲਾਮ ਆਜ਼ਾਦ ਯਾਦਗਾਰੀ ਲਾਇਬ੍ਰੇਰੀ ਬਣਾਉਣ ਲਈ ਵੀ ਗ੍ਰਾਂਟ ਜਾਰੀ ਕੀਤੀ ਅੱਧੀ ਦਰਜਨ ਤੋਂ ਵੱਧ ਮਸਜਿਦਾਂ ਲਈ ਛੇ-ਛੇ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸ਼ੁਰੂ ਕੀਤੀ ਗਈ ਸਾਡਾ ਟੀਚਾ ਮਸਜ਼ਿਦਾਂ, ਕਬਰਸਤਾਨਾਂ ਦੇ ਵਿਕਾਸ ਦੇ ਨਾਲ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਨਾ : ਏ.ਡੀ.ਜੀ.ਪੀ. ਐੱਮ.ਐੱਫ. ਫਾਰੂਕੀ ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਵਕਫ਼ […]

Continue Reading

ਬਾਗਬਾਨੀ ਵਿਭਾਗ ਨੇ ਬਰਸਾਤੀ ਮੌਸਮ ਦੌਰਾਨ ਬਾਗਾਂ ਦੀ ਸੰਭਾਲ ਦੇ ਨੁਕਤੇ ਸਾਂਝੇ ਕੀਤੇ

ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)–ਬਾਗਬਾਨੀ ਵਿਭਾਗ ਨੇ ਬਰਸਾਤੀ ਮੌਸਮ ਦੌਰਾਨ ਬਾਗਾਂ ਦੀ ਸੰਭਾਲ ਦੇ ਕੁਝ ਨੁਕਤੇ ਬਾਗਬਾਨਾਂ ਨਾਲ ਸਾਂਝੇ ਕੀਤੇ ਹਨ ਤਾਂ ਜੋ ਬਾਗਾਂ ਦੀ ਚੰਗੀ ਤਰਾਂ ਦੇਖਭਾਲ ਕਰਕੇ ਇਨ੍ਹਾਂ ਤੋਂ ਚੰਗਾ ਝਾੜ ਲਿਆ ਜਾ ਸਕੇ। ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਤਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰੀਆਂ ਬਾਰਸ਼ਾਂ ਕਾਰਨ ਕਈ […]

Continue Reading

ਨਸ਼ਾ ਤਸਕਰਾਂ ਦੀ ਸੂਚਨਾ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਉੱਪਰ ਦਿੱਤੀ ਜਾਵੇ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਭਿਆਨ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ‘ਨਸ਼ਾ ਮੁਕਤੀ ਕੰਟਰੋਲ ਕੇਂਦਰ’ ਸਥਾਪਤ ਕੀਤਾ ਗਿਆ ਹੈ ਜੋ ਹਫ਼ਤੇ ਦੇ ਸਾਰੇ ਦਿਨ 24 ਘੰਟੇ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਇਸ ‘ਨਸ਼ਾ ਮੁਕਤੀ ਕੰਟਰੋਲ ਕੇਂਦਰ’ ਦਾ […]

Continue Reading

ਭਾਜਪਾ ਅਤੇ ਅਕਾਲੀ ਫਿਰ ਤੋਂ ਗਠਜੋੜ ਦੀ ਤਿਆਰੀ ਚ

ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਆਗੂ ਰਹੇ ਸੁਨੀਲ ਜਾਖੜ੍ਹ ਜਿਨ੍ਹਾਂ ਕੁੱਝ ਸਮਾਂ ਪਹਿਲਾਂ ਭਾਜਪਾ ਦਾ ਪੱਲਾ ਫੜ ਲਿਆ ਸੀ। ਇਸ ਸਮੇਂ ਉਹ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਹਨ। ਉਨ੍ਹਾਂ ਦੀ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਹੁਤ ਹੀ ਨੇੜਤਾ ਰਹੀ ਹੈ। ਜਿਸ ਕਰਕੇ ਹੁਣ ਸ਼੍ਰੋਮਣੀ ਅਕਾਲੀ ਦਲ 8 ਜੁਲਾਈ ਨੂੰ ਚੰਡੀਗੜ੍ਹ […]

Continue Reading

CBA Infotech

Gurdaspur, 6 July (Sarabjit Singh)—IELTS Cleared with good bands and now worried of making Presentations and Assignments . 🎓 So, here is a quick solution for you !!! 🎓 Join our basic Computer Course that covers : 🚀Foreign assignments🚀Front Desk Executive🚀Presentation Work🚀Clerical work🚀Data Entry Job 🎓 Grab the Basic computer Knowledge that will benefit you […]

Continue Reading

ਸੁਨੀਲ ਜਾਖੜ ਚੰਨੀ ਦੇ ਸੀ.ਐਮ ਬਣਨ ਸਮੇਂ ਦਲਿਤ ਸਮਾਜ ਨੂੰ ਪੈਰ ਦੀ ਜੁੱਤੀ ਦੱਸ ਕੇ ਅਪਮਾਨਤ ਕਰਨ ਵਾਲੀ ਭੁੱਲ ਦੀ ਮੁਆਫੀ ਮੰਗੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)–ਭਾਜਪਾ ਨੇ ਦਲਿਤ ਸਮਾਜ ਨੂੰ ਪੈਰ ਦੀ ਜੁੱਤੀ ਦੱਸ ਕੇ ਅਪਮਾਨਤ ਕਰਨ ਵਾਲੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾ ਕੇ ਆਪਣਾ ਦਲਿਤ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਨੰਗਾ ਕਰ ਲਿਆ ਹੈ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸੁਨੀਲ ਜਾਖੜ ਨੂੰ ਅਪੀਲ ਕਰਦੀ ਹੈ ਇਨਸਾਨ ਭੁਲਣਹਾਰ ਹੈ ਅਤੇ ਭੁੱਲ ਬਖਸ਼ਾਉਣੀ ਸ਼ੇਰਾਂ […]

Continue Reading