21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ

ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਮਨਾਇਅ ਜਾਵੇਗਾ ਯੋਗ ਦਿਵਸ ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ) – 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 9ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ […]

Continue Reading

ਪੰਜਾਬ ਸਰਕਾਰ ਨੇ ਇਕ ਸਾਲ ਵਿੱਚ ਨੌਜਵਾਨਾਂ ਨੂੰ ਰਿਕਾਰਡ 29684 ਸਰਕਾਰੀ ਨੌਕਰੀਆਂ ਦਿੱਤੀਆਂ – ਚੇਅਰਮੈਨ ਜਗਰੂਪ ਸੇਖਵਾਂ

ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਕਰੀਬਨ ਇਕ ਸਾਲ ਦੇ ਵਕਫ਼ੇ ਵਿੱਚ ਸੂਬੇ ਦੇ 29,684 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜਿਹੀਆਂ ਹੋਰ ਬਹੁਤ ਸਾਰੀਆਂ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇੱਕ ਸਾਲ ਵਿੱਚ ਏਨੀ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ […]

Continue Reading

ਸੁਖਦੇਵ ਸਿੰਘ ਭੋਜਰਾਜ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣਾ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ

ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਸੁਖਦੇਵ ਸਿੰਘ ਭੋਜਰਾਜ ਪ੍ਰਧਾਨ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਆਗੂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਨੇ ਦੱਸਿਆ ਕਿ ਬਿਜਲੀ ਵਿਭਾਗ ਨਾਲ ਸਬੰਧਤ ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 8 ਦਿਨ ਮਰਨ ਵਰਤ ਤੇ ਬੈਠ ਕੇ ਸਰਕਾਰੀ ਜਬਰ ਸਹਿ ਕੇ ਮੋਰਚਾ ਜਿੱਤ ਕੇ ਪਟਿਆਲਾ ਦੀ […]

Continue Reading

ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਨਕਮਸਤਕ ਹੋ ਕੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ

ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)–ਹਾੜ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਨਕਮਸਤਕ ਹੋ ਕੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ ਅਤੇ ਆਪਣਾ ਸੰਸਾਰੀ ਜੀਵਨ ਸਫਲ ਬਣਾਇਆ ਲਈ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ […]

Continue Reading

ਚੇਅਰਮੈਨ ਰਮਨ ਬਹਿਲ ਨੇ ਕੀਤੀ ਜ਼ਿਲਾ ਹਸਪਤਾਲ ਦੀ ਅਚਨਚੇਤ ਚੈਕਿੰਗ

ਗੁਰਦਾਸਪੁਰ, 18 ਜੂਨ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਜੀ ਵਲੋ ਜਿਲਾ ਹਸਪਤਾਲ ਗੁਰਦਾਸਪੁਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨਾਂ ਹਸਪਤਾਲ ਦੇ ਵਖ ਵਖ ਵਿੰਗ ਦਾ ਦੌਰਾ ਕੀਤਾ। ਉਨਾਂ ਹਸਪਤਾਲ ਵਿਚ ਦਾਖਲ਼ ਮਰੀਜਾਂ ਨਾਲ ਗਲਬਾਤ ਕਰ ਮਿਲ ਰਹੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨਾਂ ਦੀ ਚੰਗੀ ਸਿਹਤ ਲਈ […]

Continue Reading

ਪੇਂਡੂ ਧਨਾਡਾਂ ਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਖ਼ਿਲਾਫ਼ ਰੈਲੀ 30 ਜੂਨ ਨੂੰ

ਸੁਨਾਮ, ਗੁਰਦਾਸਪੁਰ 18 ਜੂਨ (ਸਰਬਜੀਤ ਸਿੰਘ)– ਪਿੰਡ ਬਿਗੜਵਾਲ ਵਿਖੇ ਪੰਚਾਇਤੀ ਜ਼ਮੀਨ ਦੀ ਡੱਮੀ ਬੋਲੀ ਦਾ ਵਿਰੋਧ ਕਰ ਰਹੇ ਦਲਿਤ ਮਜ਼ਦੂਰਾਂ ਨਾਲ ਪ੍ਰਸ਼ਾਸਨ ਵੱਲੋਂ ਧੱਕੇਸ਼ਾਹੀ ਕਰਨ ਘੜੰਮ ਚੌਧਰੀਆਂ ਵੱਲੋਂ ਮਜ਼ਦੂਰਾਂ ਦੇ ਸਮਾਨ ਨੂੰ ਅੱਗ ਲਾਉਣ ਖਿਲਾਫ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਤੀਹ ਜੂਨ ਨੂੰ ਪਿੰਡ ਬਿਗੜਵਾਲ ਵਿਖੇ ਜ਼ਿਲ੍ਹਾ ਪੱਧਰੀ ਮਜ਼ਦੂਰ ਲਲਕਾਰ […]

Continue Reading

ਪੰਜਾਬ ਦਾ ਸੁਰੀਲਾ ਗਾਇਕ ਵਿਜੇ ਭੁੱਲਾ ਗੁਰਦਾਸਪੁਰੀਆ ਪ੍ਰੋਗਰਾਮ “ਅਖਾੜਾ” ਵਿਚ :ਬਿੱਟੂ ਮਾਨ ਫ਼ਿਲਮਜ਼

ਗੁਰਦਾਸਪੁਰ, 18 ਜੂਨ (ਸਰਬਜੀਤ ਸਿੰਘ)– ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸੁਰੀਲਾ ਗਾਇਕ ਵਿਜੇ ਭੁੱਲਾ ਆਪਣੀ ਸਾਫ-ਸੁਥਰੀ ਗਾਇਕੀ ਨਾਲ ਦੇਸ਼ ਵਿਦੇਸ਼ ਵਿਚ ਸਰੋਤਿਆਂ ਦਾ ਮਨੋਰੰਜਨ ਕਰਨ ਵਾਲਾ ਇਹ ਗਾਇਕ ਪ੍ਰੋਗਰਾਮ ਅਖਾੜਾ ਵਿਚ ਫਿਰ ਆਪਣੀ ਸੁਰੀਲੀ ਆਵਾਜ਼ ਨਾਲ ਸਰੋਤਿਆਂ ਦਾ ਮਨੋਰੰਜਨ ਕਰੇਗਾਗਾਇਕ ਵਿਜੇ ਭੁੱਲਾ ਗੁਰਦਾਸਪੁਰੀਆਗੀਤ ਢੋਲ ਪੰਜਾਬੀਆਂ ਦਾਗੀਤਕਾਰ ਮਹਿੰਦਰ ਬਿੱਲਾਪ੍ਰੋਡਿਊਸਰ ਮਨੋਹਰ ਧਾਰੀਵਾਲ ਪੇਸ਼ਕਸ਼ ਜਸਬੀਰ ਦੋਲਿਕੇ ਨਿਊਜ਼ੀਲੈਂਡ […]

Continue Reading

ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣਾ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਏ ਯੂਨੀਅਨ ਦੇ ਮੈਂਬਰ

ਗੁਰਦਾਸਪੁਰ,18 ਜੂਨ (ਸਰਬਜੀਤ ਸਿੰਘ)–ਸੁਖਦੇਵ ਸਿੰਘ ਭੋਜਰਾਜ ਪ੍ਰਧਾਨ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਆਗੂ ਸੰਯੁਕਤ ਮੋਰਚਾ ਦੇ ਰਾਜਨੀਤਕ ਭਾਰਤ ਨੇ ਦੱਸਿਆ ਕਿ ਬਿਜਲੀ ਵਿਭਾਗ ਨਾਲ ਸਬੰਧਤ ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 8 ਦਿਨ ਮਰਨ ਵਰਤ ਤੇ ਬੈਠ ਕੇ ਸਰਕਾਰੀ ਜਬਰ ਸਹਿ ਕੇ ਮੋਰਚਾ ਜਿੱਤ ਕੇ ਪਟਿਆਲਾ ਦੀ ਆਰਜੀ ਜੇਲ ਵਿਚੋਂ […]

Continue Reading

ਕਾਦੀਆਂ ਵਿਖੇ ਅਬਾਦ ਕੈਂਪ ਦੌਰਾਨ 325 ਵਿਅਕਤੀਆਂ ਨੇ ਲਾਭ ਉਠਾਇਆ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ , 17 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਕਲਾਸਵਾਲਾ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਤਿਆਲ ਵੱਲੋਂ ਹਰਚੋਵਾਲ ਵਿਖੇ ਕਿਸਾਨਾਂ ਨਾਲ ਮੁਲਾਕਾਤ

ਕਿਸਾਨਾਂ ਵੱਲੋਂ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦਾ ਨਿਰਮਾਣ ਜਲਦ ਸ਼ੁਰੂ ਕਰਨ ਦੀ ਮੰਗ ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਣ ਵਾਲੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ ਨੂੰ ਕਿਸਾਨਾਂ ਵੱਲੋਂ ਜਲਦ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ। ਇਹ ਮੰਗ ਕਿਸਾਨਾਂ ਨੇ ਅੱਜ ਪਿੰਡ ਹਰਚੋਵਾਲ ਵਿਖੇ ਪਹੁੰਚੇ ਡਿਪਟੀ […]

Continue Reading