ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ 12 ਜੂਨ ਨੂੰ ਸਵੇਰੇ 7:30 ਤੋਂ ਦੁਪਹਿਰ 2:00 ਵਜੇ ਤੱਕ ਲੱਗੇਗਾ ਅਬਾਦ ਕੈਂਪ

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਇਲਾਵਾ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਜਾਵੇਗਾ ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਜੂਨ ਨੂੰ ਸ੍ਰੀ […]

Continue Reading

ਖੇਤੀਬਾੜੀ ਵਿੱਚ ਵੀ ਨਵੀਆਂ ਪੈੜਾਂ ਪਾ ਰਿਹਾ ਹੈ ਐਕਸੀਅਨ ਬਲਦੇਵ ਸਿੰਘ ਬਾਜਵਾ

ਪਿਛਲੇ 6 ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਕੇ ਬਚਾ ਰਹੇ ਧਰਤ ਹੇਠਲਾ ਪਾਣੀ ਬਲਦੇਵ ਸਿੰਘ ਨੇ ਆਪਣੇ ਖੇਤਾਂ ਵਿੱਚ ਲਗਾਇਆ ਹੋਇਆ ਹੈ ਗੁਰੂ ਨਾਨਕ ਮਿੰਨੀ ਜੰਗਲ ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ) – ਪੰਜਾਬ ਮੰਡੀ ਬੋਰਡ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿਖੇ ਬਤੌਰ ਐਕਸੀਅਨ ਸੇਵਾਵਾਂ ਨਿਭਾ ਰਹੇ ਸ. ਬਲਦੇਵ ਸਿੰਘ ਬਾਜਵਾ ਪੰਜਾਬ ਸਰਕਾਰ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ […]

Continue Reading

ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ 24 ਜੂਨ ਤੱਕ ਖੁੱਲ੍ਹਾ ਰਹੇਗਾ

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖਾਤਿਆਂ `ਚ ਜਾਵੇਗੀ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਰਾਸ਼ੀ ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ) – ਕਿਸਾਨ ਪਰਾਲੀ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਮਸ਼ੀਨਾਂ ਦੀ ਸਬਸਿਡੀ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਰੰਭੇ ਉਪਰਾਲਿਆਂ ਦਾ ਲਾਭ ਲੈਣ ਲਈ www.agarimachinery.pb.com ਉਤੇ ਰਜਿਸਟਰ ਕਰਨ। ਇਹ […]

Continue Reading

ਸੁਨਾਮ ਨੂੰ ਲਤੀਫਪੁਰ ਨਹੀਂ ਬਣਨ ਦੇਵਾਂਗੇ- ਲਿਬਰੇਸ਼ਨ

ਸੁਨਾਮ,ਗੁਰਦਾਸਪੁਰ 12 ਜੂਨ (ਸਰਬਜੀਤ ਸਿੰਘ)–ਦਹਾਕਿਆਂ ਤੋਂ ਵਸਦੇ ਸੁਨਾਮ ਦੇ ਮਜ਼ਦੂਰਾਂ ਨੂੰ ਜਬਰੀ ਉਜਾੜਣ ਖ਼ਿਲਾਫ਼ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਅੱਗੇ ਲੱਗੇ ਮੋਰਚੇ ਨੂੰ ਸੰਬੋਧਨ ਕਰਦਿਆਂ ਸੀਪੀਆਈ ਐਮ ਐਲ ਲਿਬਰੇਸ਼ਨ ਦੇ ਸੂਬਾ ਆਗੂ ਹਰਭਗਵਾਨ ਭੀਖੀ ਨੇ ਕਿਹਾ ਕਿ ਸੁਨਾਮ ਦੀ ਮਜ਼ਦੂਰ ਬਸਤੀ ਨੂੰ ਲਤੀਫਪੁਰ ਚ ਨਹੀਂ ਬਦਲਣ ਦੇਵਾਂਗੇ। ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਵਿਚ ਪਿਛਲੇ […]

Continue Reading

ਪੈਟਰੋਲ ਅਤੇ ਡੀਜ਼ਲ ਦੀਆਂ ਵੈਟ ਦਰਾਂ ਵਿਚ ਵਾਧਾ ਕਰਕੇ ਕਿਸਾਨਾਂ ਅਤੇ ਆਮ ਜਨਤਾ ਨਾਲ ਕੀਤਾ ਇੱਕ ਹੋਰ ਧੱਕਾ- ਬਖਤਪੁਰਾ

ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ)–ਪੰਜਾਬ ਦੀ ਮਾਨ ਸਰਕਾਰ ਵੱਲੋਂ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਵਪਾਰਕ ਬਿਜਲੀ ਦਰਾਂ ਵਿਚ ਕੀਤੇ‌80ਪੈਸੇ ਪ੍ਰਤੀ ਯੂਨਿਟ ਵਾਧੇ ਤੋਂ ਬਾਅਦ ਪਟਰੋਲ ਅਤੇ ਡੀਜ਼ਲ ਦੀਆਂ ਵੈਟ ਦਰਾਂ ਵਿਚ ਕ੍ਰਮਵਾਰ 92 ਅਤੇ 90 ਪੈਸੇ ਦੇ ਕੀਤੇ ਗਏ ਵਾਧੇ ਨੂੰ ਕਿਸਾਨਾਂ ਅਤੇ ਆਮ ਜਨਤਾ ਕੀਤਾ ਇਕ ਹੋਰ ਧਕਾ ਕਿਹਾ ਹੈ।ਇਸ ਸਬੰਧੀ ਪ੍ਰੈਸ […]

Continue Reading

ਹਲਕੀਆਂ ਜ਼ਮੀਨਾਂ ਵਿੱਚ ਬਿਜਾਈ ਕੀਤੀ ਝੋਨੇ ਦੀ ਪਨੀਰੀ ਵਿੱਚ ਲੋਹੇ ਦੀ ਘਾਟ ਦੀ ਪੂਰਤੀ ਲਈ ਕੇਵਲ ਛਿੜਕਾਅ ਕੀਤਾ ਜਾਵੇ : ਡਾ. ਅਮਰੀਕ ਸਿੰਘ

ਝੋਨੇ ਦੀ ਲਵਾਈ ਪੰਜਾਬ ਸਰਕਾਰ ਦੁਆਰਾ ਨਿਰਧਾਰਿਤ 16 ਜੂਨ ਦੇ ਸਮੇਂ ਤੋਂ ਪਹਿਲਾਂ ਨਾ ਕਰਨ ਦੀ ਅਪੀਲ ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਲਈ ਝੋਨੇ ਦੀ ਲਵਾਈ ਦਾ ਸਮਾਂ 16 ਜੂਨ ਨਿਰਧਾਰਿਤ ਕੀਤਾ ਗਿਆ ਹੈ, ਇਸ ਨਿਰਧਾਰਿਤ ਸਮੇਂ ਤੋਂ ਪਹਿਲਾਂ ਝੋਨੇ ਦੀ ਲਵਾਈ ਕਰਨ ਵਾਲੇ ਕਿਸਾਨਾਂ ਵਿਰੁੱਧ ਪੰਜਾਬ ਪ੍ਰੀਜ਼ਰਵੇਸ਼ਨ […]

Continue Reading

ਆਪ’ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਐਨਐਚਐਮ ਫ਼ੰਡ ਕਿਵੇਂ ਰੁਕ ਗਏ: ਬਾਜਵਾ

‘ ਕੇਂਦਰੀ ਸਿਹਤ ਮੰਤਰੀ ਨੇ ਹਾਲ ਹੀ ਵਿੱਚ ਐਨਐਚਐਮ ਦੇ ਤਹਿਤ ਫ਼ੰਡਾਂ ਨੂੰ ਰੋਕਣ ਲਈ ‘ਆਪ’ ਨੂੰ ਜ਼ਿੰਮੇਵਾਰ ਠਹਿਰਾਇਆ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ)– ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਸਪਸ਼ਟੀਕਰਨ ਮੰਗਿਆ ਕਿ ਕੇਂਦਰ ਸਰਕਾਰ […]

Continue Reading

CBA INFOTECH

Gurdaspur, 11 June (sarabjit singh)– First Time in Gurdaspur 🔥CBA Infotech introduce Ethical Hacking with Kali Linux Course for Self Digital Protection 🔥Real-world experience to protect valuable data from cyber threats. 🔥The purpose of this course is to introduce students to the broad set of techniques and job responsibilities associated with the role of an […]

Continue Reading

CBA INFOTECH

Gurdaspur, 11 June (sarabjit singh)– 🎓We Provide CAD Classes… 🌟ਕੋਠੀਆਂ ਦੇ ਨਕਸ਼ੇ ਬਣਾਉਣਾ ਸਿਖੋ🌟Kitchen Design ਬਣਾਉਣਾ ਸਿਖੋ🌟3D ਨਕਸ਼ੇ ਬਣਾਉਣਾ ਸਿਖੋ ☎ਹੋਰ ਜਾਣਕਾਰੀ ਲਈ ਹੇਠਾਂ ਦਿੱਤੇ ਨੰਬਰ ਤੇ ਸੰਪਰਕ ਕਰੋ :- 9888353434, 9041353434 autocad #d #architecture #design #sketchup #revit #solidworks #engineering #autodesk #interiordesign #dsmax #cad #photoshop #o #arquitetura #civilengineering #lumion #vray #render #m #engenhariacivil #engenharia #architect […]

Continue Reading

ਜਨਤਕ ਵਫਦਾਂ ਨੂੰ ਬੁਲਾ ਕੇ ਸਮਾਂ ਨਾ ਦੇਣ ਬਦਲੇ ਮਾਨਸਾ ਦੇ ਨਸ਼ਾ ਵਿਰੋਧੀ ਮੁਹਿੰਮ ਦੇ ਆਗੂਆਂ ਨੇ ਮੁੱਖ ਮੰਤਰੀ ਦੇ ਪਾੜੇ ਬੈਨਰ

ਮੁੱਖ ਮੰਤਰੀ ਨੇ ਅਪਣੇ ਗੈਰ ਜ਼ਿੰਮੇਵਾਰ ਵਰਤਾਓ ਨਾਲ ਜ਼ਿਲੇ ਦੀ ਜਨਤਾ ਦੇ ਨਾਲ ਨਾਲ ਸਮੁੱਚੇ ਜ਼ਿਲਾ ਪ੍ਰਸ਼ਾਸਨ ਨੂੰ ਵੀ ਅਪਮਾਨਤ ਕੀਤਾ ਹੈ ਮਾਨਸਾ, ਗੁਰਦਾਸਪੁਰ 11 ਜੂਨ (ਸਰਬਜੀਤ ਸਿੰਘ)–ਅੱਜ ਕੈਬਨਿਟ ਮੀਟਿੰਗ ਲਈ ਮਾਨਸਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਮਾਂ ਦੇ ਕੇ ਜਨਤਕ ਜਥੇਬੰਦੀਆਂ ਦੇ ਵਫਦਾਂ ਨੂੰ ਨਾ ਮਿਲਣ ਬਦਲੇ ਜ਼ਿਲੇ ਵਿਚ ਨਸ਼ਿਆਂ ਦੇ ਮਾਰੂ ਕਾਰੋਬਾਰ […]

Continue Reading