11 ਜੂਨ ਨੂੰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 9 ਜੂਨ ( ਸਰਬਜੀਤ ਸਿੰਘ ) – ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 11 […]

Continue Reading

ਸਰਕਾਰ ਸਬਜ਼ੀਆਂ ਦਾਲਾਂ ਆਦਿ ਲਈ ਘੱਟੋ ਘੱਟ ਸਮਰਥਨ ਮੁੱਲ ਵੀ‌ ਤਹਿ ਕਰਨ ਤੋਂ ਭੱਜੀ-ਬਖਤਪੁਰਾ

ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)— ਇੱਥੇ ਬਿਲਾ ਕੋਠੀ, ਕਪੂਰਥਲਾ, ਵਿਖੇ ਪੰਜਾਬ ਕਿਸਾਨ ਯੂਨੀਅਨ ਦਾ ਜਿਲਾ ਇਜਲਾਸ ਰਾਜ ਸਿੰਘ, ਮਹਿੰਦਰ ਸਿੰਘ ਅਲੌਦੀਪੁਰ ਅਤੇ ਬਲਵਿੰਦਰ ਸਿੰਘ ਵਾਲਾ ਕੋਠੀ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਸ ਇਜਲਾਸ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਡੈਲੀਗੇਟਾ ਨੂੰ ਸਦਾ ਦੇਂਦਿਆਂ ਕਿਹਾ ਕਿ ਸਮੇਂ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੂੰ ਜਿਤਾਉਣ ਲਈ ਆਸਟ੍ਰੇਲੀਆ ‘ਚ ਵੱਸੇ ਗੁਰਦਾਸਪੁਰ ਦੇ ਨੌਜਵਾਨਾਂ ਦਾ ਵੱਡਾ ਯੋਗਦਾਨ ਰਿਹਾ-ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੇਨਤੀ ਕੀਤੀ ਕਿ ਉਹ ਗੁਰਦਾਸਪੁਰ ਦੇ ਅਸਟ੍ਰੇਲੀਆ’ਚ ਵੱਸੇ ਨੌਜ਼ਵਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਅਤੇ ਅਸਟ੍ਰੇਲੀਆ ਵਿਚ ਜਾ ਕੇ ਇਨਾਂ ਨੌਜਵਾਨਾਂ ਨੂੰ ਮਿਲਣ ਦੀ ਲੋੜ ਤੇ ਜ਼ੋਰ ਦੇਣ ,ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਿਤਾਉਣ ਲਈ ਅਸਟ੍ਰੇਲੀਆ’ ਚ […]

Continue Reading

ਤਰਨਤਾਰਨ ਦੇ ਪਿੰਡ ਜੀਓਵਾਲੇ ਵਿਖੇ ਦਿਨ ਦਿਹਾੜੇ ਪਿਸਤੌਲ ਦੀ ਨੋਕ ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ-ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)–ਪੰਜਾਬ ਰਾਜ ਵਿਚ ਹੁਣ ਦਿਨ ਦਿਹਾੜੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਚੋਰੀ ਢਾਕੇ ਤੇ ਕਤਲਾਂ ਦੀਆਂ ਵਾਰਦਾਤਾਂ ਨੇ ਲੋਕਾਂ ਦੇ ਮਨਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਲੋਕ ਆਪਣੀ ਜਾਨ ਮਾਲ ਦੀ ਰਾਖੀ ਕਰਨ ਲਈ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ […]

Continue Reading

ਨਸ਼ੇ ਨਹੀਂ, ਰੁਜ਼ਗਾਰ ਦਿਓ’ ਮੁਹਿੰਮ ਕਮੇਟੀ ਮਾਨਸਾ ਵਲੋਂ ਮੁੱਖ ਮੰਤਰੀ ਨੂੰ ਮਿਲਣ ਦਾ ਐਲਾਨ

ਮਾਨਸਾ, ਗੁਰਦਾਸਪੁਰ 9 ਜੂਨ (ਸਰਬਜੀਤ ਸਿੰਘ)– ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੇ ਸਬੰਧ ਵਿਚ ਮੁੱਖ ਮੰਤਰੀ ਪੰਜਾਬ ਵਲੋਂ 10 ਜੂਨ ਨੂੰ ਮਾਨਸਾ ਆਉਣ ਦੀ ਸੂਚਨਾ ਮਿਲਣ ‘ਤੇ, ‘ਨਸ਼ੇ ਨਹੀਂ, ਰੁਜ਼ਗਾਰ ਦਿਓ’ ਮੁਹਿੰਮ ਕਮੇਟੀ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਕਮੇਟੀ ਵਲੋਂ ਪਿਛਲੇ ਦਿਨੀਂ ਜ਼ਿਲੇ ਵਿਚ ਨਸ਼ਿਆਂ ਦੀ ਖੁੱਲੇਆਮ ਵਿਕਰੀ ਖ਼ਿਲਾਫ਼ ਸ਼ੁਰੂ ਕੀਤੇ ਅੰਦੋਲਨ ਦੀਆਂ ਮੰਗਾਂ […]

Continue Reading

ਐੱਨ.ਡੀ.ਆਰ.ਐੱਫ ਨੇ ਕਾਹਨੂੰਵਾਨ ਵਿਖੇ ਆਮ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਣ ਦੀ ਸਿਖਲਾਈ ਦਿੱਤੀ

ਗੁਰਦਾਸਪੁਰ, 8 ਜੂਨ ( ਸਰਬਜੀਤ ਸਿੰਘ ) – ਐੱਨ.ਡੀ.ਆਰ.ਐੱਫ ਦੀ 7 ਬਟਾਲੀਅਨ ਵੱਲੋਂ ਆਮ ਲੋਕਾਂ ਨੂੰ ਵੱਖ-ਵੱਖ ਆਫਤਾਂ ਨਾਲ ਨਜਿੱਠਣ ਦੀ ਸਿਖਲਾਈ ਦੇਣ ਲਈ ਅੱਜ ਕਾਹਨੂੰਵਾਨ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦੀ ਅਗਵਾਈ ਐੱਨ.ਡੀ.ਆਰ.ਐੱਫ ਦੇ ਸਬ ਇੰਸਪੈਕਟਰ ਰਜਿੰਦਰ ਸਿੰਘ ਵੱਲੋਂ ਕੀਤੀ ਗਈ। ਜਾਗਰੂਕਤਾ ਕੈਂਪ ਦੌਰਾਨ ਐੱਨ.ਡੀ.ਆਰ.ਐੱਫ ਦੇ ਜਵਾਨਾਂ ਨੇ ਹਾਜ਼ਰੀਨ ਨੂੰ […]

Continue Reading

ਸਿਆਸੀਆਂ ਨੂੰ ਸਿਆਸੀ ਵਿਕਾਸ ਦੇ ਕੰਮਾਂ ਅਤੇ ਨੀਤੀਆਂ ਦੀ ਸਬਦੀ ਲੜਾਈ ਲੜਨੀ ਚਾਹੀਦੀ ਹੈ, ਵਿਆਹਾਂ ਬਾਰੇ ਕਿਸੇ ਦੀ ਨਿੱਜੀ ਜ਼ਿੰਦਗੀ ਤੇ ਟਿੱਪਣੀ ਕਰਨੀ ਲੋਕ ਅਤੇ ਸਮਾਜ ਵਿਰੋਧੀ ਵਰਤਾਰਾ ਹੈ-ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 8 ਜੂਨ (ਸਰਬਜੀਤ ਸਿੰਘ)–ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਵੱਲੋਂ ਅਜੀਤ ਵੱਲੋਂ ਸੱਦੀ ਸਰਬਪਾਰਟੀ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਹ ਗੱਲ ਕਹਿਣੀ ਕਿ ਪੰਜਾਬ ਰਾਜ ਵਿਚ ਬਦਲਾਅ ਲਿਆਉਣ ਦੀ ਨੀਤੀ ਨਾਲ ਸਤਾ’ਚ ਆਏਂ ਭਗਵੰਤ ਸਿੰਘ ਮਾਨ ਨੇ ਆਪਣਾ ਵਿਆਹ ਕਰਵਾ ਕੇ ਔਰਤ ਤਾਂ ਬਦਲਣ ਵਾਲਾ ਬਦਲਾਅ ਜਰੂਰ ਕਰ ਲਿਆ ਪਰ ਰਾਜ ਵਿਚ […]

Continue Reading

ਗਵਰਨਰ ਪੰਜਾਬ ਕੇਂਦਰੀ ਸਰਕਾਰ ਦੇ ਇਸ਼ਾਰਿਆਂ ਉਪਰ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿਚ ਦਖਲ ਅੰਦਾਜੀ ਕਰ ਰਹੇ-ਬੱਖਤਪੁਰਾ

ਗੁਰਦਾਸਪੁਰ, 8ਜੂਨ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ 7/8ਜੂਨ ਦੀ ਗਵਰਨਰ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਦੀ ਬਾਰਡਰ ਜ਼ਿਲਿਆਂ ਦੀ ਫੇਰੀ ਨੂੰ ਸਿਆਸਤ ਤੋਂ ਪ੍ਰੇਰਿਤ ਦਸਦਿਆਂ ਕਿਹਾ ਕਿ ਗਵਰਨਰ ਗੈਰ ਸੰਵਿਧਾਨਕ ਕੰਮ ਕਰ ਰਹੇ ਹਨ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਗਵਰਨਰ […]

Continue Reading