ਮਜਦੂਰ ਵਰਗ ਦੀਆਂ ਹੋਰ ਅਹਿਮ ਮੰਗਾਂ ਤੇ ਵਿਚਾਰ ਵਟਾਂਦਰਾ ਕਰਕੇ ਸੰਘਰਸ਼ ਦੀ ਵਿਊਂਤਬੰਦੀ ਕਰਨ ਲਈ ਵੱਖ-ਵੱਖ ਜਥੇਬੰਦੀਆਂ ਦੀ ਹੋਈ ਮੀਟਿੰਗ
ਪਟਿਆਲਾ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)–ਬੀਤੀ 3 ਜੂਨ ਨੂੰ ਪੰਜਾਬ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਦੀ ਘੱਟੋ-ਘੱਟ ਉਜਰਤਾਂ ਵਿੱਚ ਚਿਰਾਂ ਤੋਂ ਵਾਧਾ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਅਤੇ ਮਜਦੂਰ ਵਰਗ ਦੀਆਂ ਹੋਰ ਅਹਿਮ ਮੰਗਾਂ ਤੇ ਵਿਚਾਰ ਵਟਾਂਦਰਾ ਕਰਕੇ ਸੰਘਰਸ਼ ਦੀ ਵਿਊਂਤਬੰਦੀ ਕਰਨ ਲਈ ਰਾਜਪੁਰਾ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਮੁੱਖ ਅਹੁਦੇਦਾਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ […]
Continue Reading

