ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ-ਡਾ. ਅਮਰੀਕ ਸਿੰਘ
ਗੁਰਦਾਸਪੁਰ,11 ਅਕਤੂਬਰ (ਸਰਬਜੀਤ ਸਿੰਘ)— ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਸਰਕਾਰ ਵਲੋਂ ਆਉਣ ਵਾਲੇ ਹਾੜ੍ਹੀ 2025-26 ਸੀਜ਼ਨ ਲਈ ਕਣਕ ਦੇ ਬੀਜਾਂ ਲਈ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ ਤਾਂ ਜੋ ਹੜ੍ਹ ਪ੍ਰਭਾਵਤ ਕਿਸਾਨਾਂ ਨੁੰ ਕਣਕ ਦੀ ਬਿਜਾਈ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾਂ ਕਰਨਾ ਪਵੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ […]
Continue Reading

