ਡਾ. ਅਮਰੀਕ ਸਿੰਘ ਨੂੰ ਬਤੌਰ ਜੁਆਇੰਟ ਡਾਇਰੈਕਟਰ (ਖੇਤੀਬਾੜੀ) ਮਿਲੀ ਤਰੱਕੀ

ਹੁਣ ਤੱਕ ਕਈ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕਰ ਚੁੱਕੇ ਹਨ ਡਾ. ਅਮਰੀਕ ਸਿੰਘ ਗੁਰਦਾਸਪੁਰ, 30 ਸਤੰਬਰ  ( ਸਰਬਜੀਤ ਸਿੰਘ   ) – ਵਿਭਾਗੀ ਤਰੱਕੀ ਕਮੇਟੀ ਵੱਲੋਂ ਕੀਤੀਆਂ ਸਿਫ਼ਾਰਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੂੰ ਜੁਆਇੰਟ ਡਾਇਰੈਕਟਰ (ਖੇਤੀਬਾੜੀ) ਵਜੋਂ ਤਰੱਕੀ ਦੇ ਕੇ ਜਨਰਲ ਮੈਨੇਜਰ ਮਾਰਕੀਟਿੰਗ (ਪਨਸੀਡ) ਦੇ ਅਹੁਦੇ ‘ਤੇ ਨਿਯੁਕਤ […]

Continue Reading

ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਦੀ ਅਪੀਲ

ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਦੀ ਅਪੀਲ ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ) – ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ, ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਾਉਣ। ਪੀ.ਐੱਚ.ਸੀ. ਬਹਿਰਾਮਪੁਰ ਦੇ ਐੱਸ.ਐੱਮ.ਓ. ਡਾ. ਰਵਿੰਦਰ ਸਿੰਘ ਮਠਾਰੂ […]

Continue Reading

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲ

ਸਰਕਾਰ ਨੇ ਝੋਨੇ ਦੀ ਫ਼ਸਲ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇੱਕ ਵਾਰ ਫਿਰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ `ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਹੜ੍ਹ ਪੀੜ੍ਹਤਾਂ ਦੀ ਅਵਾਜ਼ ਬੁਲੰਦ ਕੀਤੀ

ਮੁਆਵਜਾ ਰਾਸ਼ੀ ਵਧਾਉਣ ਦੀ ਮੰਗ ਕਰਨ ਦੇ ਨਾਲ ਖੇਤਾਂ ਵਿੱਚ ਰੇਤ ਕੱਢਣ ਦਾ ਸਮਾਂ ਇੱਕ ਸਾਲ ਕਰਨ ਦੀ ਵਕਾਲਤ ਕੀਤੀ ਡੇਰਾ ਬਾਬਾ ਨਾਨਕ/ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ) – ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਹੜ੍ਹ ਪੀੜ੍ਹਤਾਂ ਦੀ ਅਵਾਜ਼ ਨੂੰ ਬੁਲੰਦ ਕੀਤਾ ਹੈ। ਵਿਧਾਨ ਸਭਾ […]

Continue Reading

ਤਰਨਤਾਰਨ ਜ਼ਿਮਨੀ ਚੋਣ’ਚ ਸਮੂਹ ਪੰਥਕ ਜਥੇਬੰਦੀਆਂ ਸਾਝਾ ਉਮੀਦਵਾਰ ਜੇਲ ‘ਚ ਬੰਦ ਭਾਈ ਸਨਦੀਪ ਸਿੰਘ ਸੰਨੀ ਨੂੰ ਬਣ ਕੇ ਸੀਟ ਜਿੱਤਣ ਲਈ ਅੱਗੇ ਆਉਣ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਚੋਣ ਕਮਿਸ਼ਨ ਨੇ ਤਰਨਤਾਰਨ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਹੈ ਅਤੇ ਸਾਰੀਆਂ ਪਾਰਟੀਆਂ ਨੇ ਤਕਰੀਬਨ ਆਪਣੇ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਦਿੱਤੇ ਹਨ, ਇਹ ਜ਼ਿਮਨੀ ਚੋਣ 2027 ਦੀਆਂ ਪੰਜਾਬ ਵਿਧਾਨ ਦੀਆਂ ਚੋਣਾਂ ਨੂੰ ਪ੍ਰਭਾਵਿਤ ਕਰੇਗੀ ਅਤੇ ਸਰਕਾਰ ਤੋਂ ਇਲਾਵਾ ਕਾਂਗਰਸ ਅਕਾਲੀ ਤੇ ਹੋਰ ਪਾਰਟੀਆਂ ਇਸ ਸੀਟ ਨੂੰ ਜਿੱਤਣ […]

Continue Reading

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਕੀਤੀ

ਸੁੱਕਾ ਝੋਨਾ ਲਿਆਉਣ ਵਾਲੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਲਈ ਕੁੱਲ 92 ਖ਼ਰੀਦ ਕੇਂਦਰ ਸਥਾਪਿਤ ਕੀਤੇ ਗੁਰਦਾਸਪੁਰ,  29 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਵੇਚਣ […]

Continue Reading

ਸੈਕਟਰ ਹੈੱਡਕੁਆਰਟਰ ਸੀਮਾ ਸੁਰੱਖਿਆ ਬਲ, ਗੁਰਦਾਸਪੁਰ ਵਿਖੇ ਖੂਨਦਾਨ ਕੈਂਪ ਲਗਾਇਆ

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)— ਜ਼ਿਲ੍ਹਾ ਹਸਪਤਾਲ, ਗੁਰਦਾਸਪੁਰ ਦੇ ਸਹਿਯੋਗ ਨਾਲ ਅੱਜ, 29 ਸਤੰਬਰ, 2025 ਨੂੰ ਸੈਕਟਰ ਹੈੱਡਕੁਆਰਟਰ ਸੀਮਾ ਸੁਰੱਖਿਆ ਬਲ (ਬੀਐਸਐਫ), ਗੁਰਦਾਸਪੁਰ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 13:30 ਵਜੇ ਤੱਕ ਖੂਨਦਾਨ ਕੈਂਪ ਲਗਾਇਆ ਗਿਆ। ਇਹ ਸਮਾਗਮ ਜਸਵਿੰਦਰ ਕੁਮਾਰ ਬਿਰਦੀ, ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ), ਸੈਕਟਰ ਹੈੱਡਕੁਆਰਟਰ ਬੀਐਸਐਫ ਗੁਰਦਾਸਪੁਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। […]

Continue Reading

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਜਰੀਏ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ – ਰਮਨ ਬਹਿਲ

ਗੁਰਦਾਸਪੁਰ 29 ਸਤੰਬਰ (ਸਰਬਜੀਤ ਸਿੰਘ) – ਸਕੂਲ ਸਿੱਖਿਆ ਵਿਭਾਗ ਦੇ ਬਲਾਕ-2 ਗੁਰਦਾਸਪੁਰ ਦੇ 11 ਪਿੰਡਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀ ਮੈਬਰਾਂ ਦੀ ਇੱਕ ਰੋਜ਼ਾ ਵਰਕਸ਼ਾਪ ਸਰਕਾਰੀ ਹਾਈ ਸਕੂਲ ਸਾਧੂਚੱਕ ਵਿਖੇ ਲਗਾਈ ਗਈ। ਜਿਸ ਵਿੱਚ ਲਗਭਗ 150 ਮੈਂਬਰ ਹਾਜ਼ਰ ਹੋਏ। ਇਸ ਵਰਕਸ਼ਾਪ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਰਮਨ ਬਹਿਲ ਨੇ ਕੀਤਾ। […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਗੁਰਦਾਸਪੁਰ `ਚ ਝੋਨੇ ਦੀ ਪਰਾਲੀ ਸਾੜਨ ’ਤੇ ਪਾਬੰਦੀ ਲਗਾਈ

ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ) – ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਉਪਰੰਤ ਇਸ ਦੀ ਪਰਾਲੀ ਨੂੰ ਅੱਗ ਲਗਾ […]

Continue Reading

ਰਮਨ ਬਹਿਲ ਨੇ ਰਾਮਲੀਲ੍ਹਾ ਕਲੱਬ ਲਈ ਸਟੇਜ ਅਤੇ ਕਮਰਿਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ ਇਸ ਪ੍ਰੋਜੈਕਟ ਉੱਪਰ 25.98 ਲੱਖ ਰੁਪਏ ਖ਼ਰਚ ਕੀਤੇ ਜਾਣਗੇ ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਗੁਰਦਾਸਪੁਰ ਵਿਧਾਨ ਸਭਾ ਹਲਕਾ ਦੇ ਇੰਚਾਰਜ ਰਮਨ ਬਹਿਲ ਵੱਲੋਂ ਬੀਤੀ ਰਾਤ ਹਿੰਦੂ ਯੁਵਕ ਸਭਾ ਰਾਮ ਨਾਟਕ ਕਲੱਬ ਵੱਲੋਂ ਲਗਾਈ ਜਾਂਦੀ ਰਾਮਲੀਲ੍ਹਾ ਦੀ ਸਟੇਜ, ਸ਼ੈੱਡ ਅਤੇ ਕਮਰਿਆਂ ਦੀ ਉਸਾਰੀ […]

Continue Reading