ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਸਰਕਾਰ ਦੀ ਨੀਤੀ ਤੇ ਛੰਕਾ ਕਰਦਿਆਂ ਮੀਟਿੰਗ ‘ਚ ਸ਼ਾਮਲ ਨਾ ਹੋਣਾ ਚੰਗੀ ਗੱਲ ਨਹੀਂ?ਗੱਲਬਾਤ ਹੀ ਮਸਲਾ ਦਾ ਹੱਲ ਹੈ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਕਿਸਾਨਾ ਦੇ ਮੋਰਚੇ ਨੂੰ ਬੁਰੀ ਤਰ੍ਹਾਂ ਕੁੱਚਲ ਕੇ ਸਰਕਾਰ ਨੇ ਹੁਣ ਫਿਰ ਇੱਕ ਵਾਰ ਕਿਸਾਨੀ ਮੰਗਾਂ ਸਬੰਧੀ ਮੀਟਿੰਗ ਰੱਖ ਲਈ ਹੈ,ਇਹ ਤਾਂ ਸਰਕਾਰ ਹੀ ਦੱਸ ਸਕਦੀ ਹੈ ਕਿ ਸ਼ੰਭੂ ਤੇ ਖਨੌਰੀ ਬਾਰਡਰਾਂ ਨੂੰ ਪੂਰੀ ਤਰ੍ਹਾਂ ਖ਼ਾਲੀ ਕਰਵਾਉਣ ਦੇ ਨਾਲ ਨਾਲ ਕਈ ਕਿਸਾਨ ਆਗੂਆਂ ਨੂੰ ਆਪਣੀ ਹਿਰਾਸਤ ਵਿਚ ਲੈਣ ਵਾਲੇ ਸਾਰੇ […]
Continue Reading

