ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ 10 ਅਕਤੂਬਰ ਤੋਂ 29 ਅਕਤੂਬਰ ਤੱਕ ਬਲਾਕ ਪੱਧਰ ਤੇ ਰੋਜਗਾਰ ਮੇਲੇ ਜਗਾਏ ਜਾਣਗੇ ।
ਗੁਰਦਾਸਪੁਰ,9 ਅਕਤੂਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ(ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਆਈ.ਐਸ ਸਕਿਊਰਟੀ ਕੰਪਨੀ […]
Continue Reading

