ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ
ਵਿਕਾਸ ਪੱਖੋਂ ਸੂਬਾ ਪੰਜਾਬ ਮੁੜ ਬਣੇਗਾ ਰੰਗਲਾ ਪੰਜਾਬ – ਰੰਧਾਵਾ ਡੇਰਾ ਬਾਬਾ ਨਾਨਕ/ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– – ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਹਲਕੇ ਦੇ ਪਿੰਡ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਦੀ ਲਿੰਕ ਸੜਕ ਨੂੰ ਮੁਰੰਮਤ ਕਰਨ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। 1.62 ਕਿਲੋਮੀਟਰ ਲੰਬੀ ਇਸ ਸੜਕ ਉੱਪਰ 27.10 […]
Continue Reading

