ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਦਾ ਦੌਰਾ ਕੀਤਾ
ਗੁਰਦਾਸਪੁਰ 11 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ ਐਲੀਮੈਂਟਰੀ ਪਰਮਜੀਤ ਵੱਲੋਂ ਬਲਾਕ ਦੋਰਾਂਗਲਾ ਦੇ ਹੜ੍ਹ ਪ੍ਰਭਾਵਿਤ ਸਕੂਲਾਂ ਦਾ ਦੌਰਾ ਕਰਕੇ ਹਾਜ਼ਰ ਅਧਿਆਪਕਾਂ ਕੋਲੋਂ ਸਥਿਤੀਆਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਈ.ਓ. ਪਰਮਜੀਤ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਬਲਾਕ ਦੋਰਾਂਗਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ , ਸਰਕਾਰੀ ਪ੍ਰਾਇਮਰੀ ਸਕੂਲ ਗਾਹਲੜੀ ਤੇ […]
Continue Reading

