ਇਸ ਵਾਰ ਜ਼ਿਲ੍ਹੇ ਵਿੱਚ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਕੀਤਾ ਜਾਵੇਗਾ -ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਉੱਪਰ ਵੀ ਕੱਸਿਆ ਜਾਵੇਗਾ ਕਾਨੂੰਨੀ ਸ਼ਿਕੰਜਾ ਗੁਰਦਾਸਪੁਰ, 06 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਅਧਿਕਾਰੀਆਂ ਨਾਲ ਫ਼ਸਲੀ ਰਹਿੰਦ-ਖੂੰਹਦ (ਸਟੱਬਲ ਬਰਨਿੰਗ) ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ […]

Continue Reading

ਗੁਰਦਾਸਪੁਰ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ

ਅਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 06 ਅਗਸਤ (ਸਰਬਜੀਤ ਸਿੰਘ)–  ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਇਸ ਵਾਰ ਵੀ 15 ਅਗਸਤ ਨੂੰ ਕੌਮੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।  ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ […]

Continue Reading

ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣਾ ਕੇ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ – ਵਿਧਾਇਕ ਰੰਧਾਵਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਨੂਰੋਵਾਲੀ ਤੇ ਢੀਂਡਸਾ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ ਡੇਰਾ ਬਾਬਾ ਨਾਨਕ/ਗੁਰਦਾਸਪੁਰ, 06 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦਿਨੋਂ-ਦਿਨ ਲੋਕ […]

Continue Reading

ਸਰਹੱਦੀ ਇਲਾਕਿਆਂ ਦੇ ਨੌਜਵਾਨਾਂ ਲਈ ਰੋਜ਼ਗਾਰਯੋਗ ਕੋਰਸਾਂ ‘ਤੇ ਖ਼ਾਸ ਛੂਟ –ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)- ਗੁਰਦਾਸਪੁਰ: ਵਿਸ਼ਵ ਭਰ ਵਿੱਚ ਤਕਨੀਕ ਤੇ ਆਧੁਨਿਕਤਾ ਦੀ ਮੰਗ ਤੇਜ਼ੀ ਨਾਲ ਵਧ ਰਹੀ ਹੈ। ਅਜਿਹੇ ਸਮੇਂ ਵਿੱਚ ਜਿੱਥੇ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਹਨ, ਉੱਥੇ ਸੀਬੀਏ ਇੰਫੌਟੈਕ ਵੱਲੋਂ ਸਰਹੱਦੀ ਇਲਾਕਿਆਂ ਦੇ ਨੌਜਵਾਨ ਮੁੰਡਿਆਂ ਤੇ ਕੁੜੀਆਂ ਲਈ Computer ਤੇ IT ਕੋਰਸਾਂ ‘ਤੇ 20% ਦੀ ਖ਼ਾਸ ਛੂਟ ਦਾ ਐਲਾਨ ਕੀਤਾ ਗਿਆ ਹੈ। […]

Continue Reading

ਕਰਨਲ ਬਾਠ ਕੁੱਟਮਾਰ ਮਾਮਲੇ ਦੀ ਸੁਣਵਾਈ ਸੀ ਬੀ ਆਈ ਕਰੇਗੀ,ਨਹੀਂ ਮਿਲੀ ਮੁਲਜਮਾਂ ਨੂੰ ਸੁਪਰੀਮ ਕੋਰਟ ਤੋਂ ਰਾਹਤ,ਪੈਸੇ ਤੇ ਤਾਕਤ ਨਾਲ ਸਰਕਾਰ ਵੀ ਦਬ ਜਾਂਦੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)–  ਪਟਿਆਲਾ ਦੇ ਰਾਜਿੰਦਰਾ ਹਸਪਤਾਲ ਬਾਹਰ ਚਾਰ ਕੁ ਮਹੀਨੇ ਪਹਿਲਾਂ ਦਿੱਲੀ ਵਿਖੇ ਭਾਰਤੀ ਫੌਜ’ਚ ਤਾਇਨਾਤ ਕਰਨਲ ਪੁਸ਼ਵਿੰਦਰ ਸਿੰਘ ਬਾਠ ਤੇ ਉਸ ਦੇ ਬੇਟੇ ਨੂੰ ਝੂਠਾ ਪੁਲਸ ਮੁਕਾਬਲਾ ਬਣਾ ਕੇ ਆਏ  ਪੁਲਸ ਦੇ ਚਾਰ ਇੰਸਪੈਕਟਰਾਂ ਬਹੁਤ ਬੁਰੀ ਕੁੱਟ ਮਾਰ ਕਰਕੇ ਹੱਡੀਆਂ ਤੋੜ ਦਿੱਤੀਆਂ ਤੇ ਉਹਨਾਂ ਕਾਫੀ ਸਮਾਂ ਹਸਪਤਾਲ ਰਹਿਣਾ ਪਿਆ,ਪਰ ਪੁਲਸ ਦੇ […]

Continue Reading

ਮੋਹਾਲੀ ਅਦਾਲਤ ਵੱਲੋਂ ਨਕਲੀ ਪੁਲਸ ਮੁਕਾਬਲੇ ‘ਚ ਮੁਲਜ਼ਮ ਤਰਨਤਾਰਨ ਪੁਲਸ ਦੇ ਐਸ ਐਸ ਪੀ,ਡੀ ਐਸ ਪੀ ਸਮੇਤ ਪੰਜ ਨੂੰ  ਉਮਰ ਕੈਦ! ਝੂਠੇ ਪੁਲਸ ਮੁਕਾਬਲੇ ਕਰਨ ਵਾਲਿਆਂ ਨੂੰ ਰੱਬੀ ਇਨਸਾਫ ਸਿਖਾਉਂਦੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)— 1993’ਚ ਤਰਨਤਾਰਨ ਪੁਲਸ ਦੀ10 ਮੈਬਰੀ ਫਰਜੀ ਇਨਕਾਉਂਟਰ ਟੀਮ ਨੇ ਸਰਬਜੀਤ ਸਿੰਘ ਸਾਭਾ ਨੂੰ ਮਾਰ ਦਿੱਤਾ ਸੀ, ਇੰਨਾ ਵਿਚੋਂ ਪੰਜ ਪਾਪੀ ਪੁਲਿਸੀਏ ਤਾਂ ਮਰ ਚੁੱਕੇ ਹਨ ਅਤੇ ਬਾਕੀ ਬਚੇ ਪੰਜ ਨੂੰ ਅੱਜ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਤੇ ਭਾਰੀ ਜੁਰਮਾਨਾ ਸੁਣਾਇਆ ਹੈ ਪੀੜਤ ਪਰਿਵਾਰ ਨੂੰ ਅਦਾਲਤ ਦੇ ਫੈਸਲੇ ਨੂੰ ਕੁਝ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਈ-ਰਿਕਸ਼ਾ ਲਈ ‘ਇੱਕ ਕਦਮ ਸੁਰੱਖਿਆ ਵੱਲ’ ਪ੍ਰੋਜੈਕਟ ਦੀ ਗੁਰਦਾਸਪੁਰ ਤੋਂ ਕੀਤੀ ਸ਼ੁਰੂਆਤ

ਟਰਾਂਸਪੋਰਟ ਵਿਭਾਗ ਵੱਲੋਂ ਹਰ ਈ-ਰਿਕਸ਼ਾ ਨੂੰ ਯੂਨੀਕ ਆਈ.ਡੀ. ਦੇ ਸਟਿੱਕਰ ਲਗਾਏ ਜਾਣਗੇਚੇਅਰਮੈਨ ਰਮਨ ਬਹਿਲ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ‘ਇੱਕ ਕਦਮ ਸੁਰੱਖਿਆ ਵੱਲ’ ਪ੍ਰੋਜੈਕਟ ਤਹਿਤ ਈ-ਰਿਕਸ਼ਾ ਨੂੰ ਸਟਿੱਕਰ ਲਗਾਉਣ ਦੀ ਕੀਤੀ ਸ਼ੁਰੂਆਤਗੁਰਦਾਸਪੁਰ, 05 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਈ-ਰਿਕਸ਼ਾ ਵਿੱਚ ਸਫ਼ਰ ਦੌਰਾਨ ਨਾਗਰਿਕ ਸੁਰੱਖਿਆ ਨੂੰ ਯਕੀਨੀ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਭੋਜਰਾਜ ਤੇ ਮਛਾਣਾ ਵਿਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੱਧ

‘ਨਸ਼ਾ ਮੁਕਤੀ ਯਾਤਰਾ’ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖ਼ਾਤਮੇ ਦਾ ਸਮਾਜਿਕ ਸੰਕਲਪ ਹੈ – ਗੁਰਦੀਪ ਸਿੰਘ ਰੰਧਾਵਾਡੇਰਾ ਬਾਬਾ ਨਾਨਕ/ਗੁਰਦਾਸਪੁਰ, 05 ਅਗਸਤ (ਸਰਬਜੀਤ ਸਿੰਘ ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਪ੍ਰੋਗਰਾਮ ਅਧੀਨ ਬੀਤੀ ਸ਼ਾਮ ਡੇਰਾ ਬਾਬਾ ਨਾਨਕ ਹਲਕੇ […]

Continue Reading

ਚਿਲਡਰਨ ਹੋਮ ਵਿੱਚ ਰਹਿ ਰਹੇ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ

ਗੁਰਦਾਸਪੁਰ, 05 ਅਗਸਤ (ਸਰਬਜੀਤ ਸਿੰਘ) – ਚਿਲਡਰਨ ਹੋਮ (ਲੜਕੇ) ਗੁਰਦਾਸਪੁਰ ਵਿਖੇ ਰਹਿ ਰਹੇ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪੱਧਰੀ ਚਿਲਡਰਨ ਹੋਮ ਮੈਨੇਜਮੈਂਟ ਕਮੇਟੀ ਵੱਲੋਂਮੀਟਿੰਗ ਕਰਵਾਈ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਸਮੀਤ ਕੌਰ ਵੱਲੋਂ ਕੀਤੀ ਗਈ। ਇਸ ਤੋ ਇਲਾਵਾ ਮੀਟਿੰਗ ਵਿੱਚ ਬਾਲ ਭਲਾਈ ਕੌਂਸਲ ਦੇ […]

Continue Reading

ਪੀ.ਐੱਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਗੁਰਦਾਸਪੁਰ) ਵਿਖੇ 11ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਤੇ ਆਫ਼ ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

ਗੁਰਦਾਸਪੁਰ, 05 ਅਗਸਤ (ਸਰਬਜੀਤ ਸਿੰਘ) – ਪੀ.ਐੱਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਗੁਰਦਾਸਪੁਰ) ਵਿਖੇ ਗਿਆਰ੍ਹਵੀਂ ਜਮਾਤ ਦੇ ਦਾਖ਼ਲੇ ਲਈ ਆਨ-ਲਾਈਨ ਤੇ ਆਫ਼-ਲਾਈਨ ਅਪਲਾਈ ਕੀਤੇ ਜਾਣ ਦੀ ਪ੍ਰਕ੍ਰਿਆ ਅਰੰਭ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ  (ਜਨਰਲ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਦਸਵੀਂ ਜਮਾਤ ਵਿੱਚ 60 […]

Continue Reading