ਅਗਨੀਵੀਰ ਦੀ ਭਰਤੀ ਲਈ ਫਿਜ਼ੀਕਲ ਤਿਆਰੀ ਸਬੰਧੀ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਮੁਫ਼ਤ ਸਿਖਲਾਈ ਕੈਂਪ ਸ਼ੁਰੂ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 05 ਅਗਸਤ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੇ ਵਿਭਾਗ ਸੀ-ਪਾਈਟ ਆਰਮੀ ਕੈਂਪ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਨੌਜਵਾਨ ਜੋ ਫ਼ੌਜ ਦੀ ਭਰਤੀ ਲਈ ਲਿਖਤੀ ਪੇਪਰ ਪਾਸ ਕਰ ਚੁੱਕੇ ਹਨ, ਉਨ੍ਹਾਂ ਨੌਜਵਾਨਾਂ ਦੀ ਫਿਜ਼ੀਕਲ ਟਰੇਨਿੰਗ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੈ। ਪੈਰਾ ਮਿਲਟਰੀ ਫੋਰਸ ਵਿੱਚ ਭਰਤੀ […]
Continue Reading

