Key Trends Shaping Online Casino Gaming Today and Beyond

The iGaming segment keeps attracting close attention from analysts, operators, and suppliers because its direction is shaped by several moving parts at once: market forecasts, changing regulations, competitive dynamics, innovational shifts, industry growth, evolving preferences, gambling popularity, emerging technologies, and sector analysis. For anyone studying this field, the most useful view is rarely a single […]

Continue Reading

ਭਾਰਤ ਸਰਕਾਰ ਨੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਕੇ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਕਾਰਜ ਕੀਤਾ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਭਾਰਤ ਸਰਕਾਰ ਨੇ ਆਪਣੇ ਇੱਕ ਫੈਸਲੇ ਤੇ ਯੂ ਟਰਨ ਲੈਂਦਿਆਂ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਹੈ, ਪਹਿਲਾਂ ਪਾਕਿਸਤਾਨ ਸਰਕਾਰ ਇਸ ਜਥੇ ਤੇ ਰੋਕ ਲਗਾ ਦਿੱਤੀ ਸੀ ਜਿਸ ਦਾ ਵੱਡਾ ਵਿਰੋਧ ਹੋ […]

Continue Reading

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 8 ਅਕਤੂਬਰ ਨੂੰ

ਗੁਰਦਾਸਪੁਰ 6 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 8 ਅਕਤੂਬਰ 2025 (ਬੁੱਧਵਾਰ) ਨੂੰ ਇੱਕ ਵਿਸ਼ੇਸ਼ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਕੰਪਲੈਕਸ ਗੁਰਦਾਸਪੁਰ ਦੇ ਕਮਰਾ […]

Continue Reading

ਰਮਨ ਬਹਿਲ ਨੇ ਪਿੰਡ ਗੋਹਤ ਪੋਖਰ ਵਿਖੇ ਨਵੇਂ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਅਤੇ ਪੰਚਾਇਤ ਘਰ ਦਾ ਨੀਹ ਪੱਥਰ ਰੱਖਿਆ

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਬਪੱਖੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ – ਰਮਨ ਬਹਿਲ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਦੇ ਵਿਧਾਇਕ ਰਮਨ ਬਹਿਲ ਵੱਲੋਂ ਬੀਤੀ ਸ਼ਾਮ ਹਲਕੇ ਦੇ ਪਿੰਡ ਗੋਹਤ ਪੋਖਰ ਵਿਖੇ ਨਵੇਂ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਅਤੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

ਵਿਕਾਸ ਪੱਖੋਂ ਸੂਬਾ ਪੰਜਾਬ ਮੁੜ ਬਣੇਗਾ ਰੰਗਲਾ ਪੰਜਾਬ – ਰੰਧਾਵਾ  ਡੇਰਾ ਬਾਬਾ ਨਾਨਕ/ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– – ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਹਲਕੇ ਦੇ ਪਿੰਡ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਦੀ ਲਿੰਕ ਸੜਕ ਨੂੰ ਮੁਰੰਮਤ ਕਰਨ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। 1.62 ਕਿਲੋਮੀਟਰ ਲੰਬੀ ਇਸ ਸੜਕ ਉੱਪਰ 27.10 […]

Continue Reading

ਗੁਰਦੁਆਰਾ ਮਾਤਾ ਸਾਹਿਬ ਦੇਵਾ ਵਿਖੇ ਮਾਤਾ ਜੀ ਦੇ ਜਨਮ ਦਿਹਾੜੇ ਤੇ ਧਾਰਮਿਕ ਦੀਵਾਨ ਸੱਜੇ,ਮਹੱਲਾ ਕੱਢਿਆ ਗਿਆ ਤੇ ਬਾਬਾ ਸੁੱਖਾ ਸਿੰਘ ਮੰਨਣ ਗਾੜੇ ਦੇਗਾਂ ਸਰਦਾਰੀਆਂ ਛਕਾਈਆਂ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਗੁਰੂ ਨਾਨਕ ਦਲ ਮੜੀਆਂ ਵਾਲਿਆਂ ਦੇ  ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜਗਜੀਤ ਸਿੰਘ ਦੀ ਅਗਵਾਈ ‘ਚ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਵੱਲੋਂ ਖਾਲਸੇ ਦੀ ਮਾਤਾ ( ਮਾਤਾ ਸਾਹਿਬ ਦੇਵਾਂ) ਜੀ ਦੇ ਜ਼ਨਮ ਦਿਹਾੜੇ ਤੇ ਅੱਜ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਗਾੜੀਆਂ ਦੇਗਾਂ ਸਰਦਾਈਆ ਦੇ ਲੰਗਰ […]

Continue Reading

ਡਿਪਟੀ ਕਮਿਸ਼ਨਰ ਨੇ ਅਗਾਂਹਵਧੂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਦੇਣ ਵਾਲੇ ਲੋਗੋ ਵਾਲੀਆਂ ਟੀ-ਸ਼ਰਟਾਂ ਵੰਡੀਆਂ

ਅਗਾਂਹਵਧੂ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਮੁਹਿੰਮ ਦੇ ਬਰੈਂਡ ਅੰਬੈਸਡਰ ਬਣ ਕੇ ਕੰਮ ਕਰਨ – ਡਿਪਟੀ ਕਮਿਸ਼ਨਰਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਵਿਸ਼ੇਸ਼ ਤੌਰ `ਤੇ ਸਨਮਾਨਿਤਗੁਰਦਾਸਪੁਰ, 04 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਪਾਰਲੀ ਨੂੰ ਅੱਗ ਨਾ ਲਗਾਉਣ […]

Continue Reading

ਜ਼ਿਲਾ ਰੋਡ ਸੇਫਟੀ ਕਮੇਟੀ ਦੌਰਾਨ ਦੀ ਮੀਟਿੰਗ ਦੌਰਾਨ ਸਕੂਲੀ ਵਾਹਨਾ ਦੀ ਸੁਰੱਖਿਆ ਸਬੰਧੀ ਵਿਚਾਰਾਂ ਕੀਤੀਆਂ ਗਈਆਂ

ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ ) – ਜਿਲਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜਿਲਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ ਜਨਰਲ ਅਦਿਤਿਆ ਗੁਪਤਾ ਅਤੇ ਆਰਟੀਓ ਮੈਡਮ ਨਵਜੋਤ ਸ਼ਰਮਾ ਵੱਲੋਂ ਕੀਤੀ ਗਈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਜਿਲਾ ਰੋਡ ਸੇਫਟੀ ਕਮੇਟੀ ਦੇ […]

Continue Reading

ਰਮਨ ਬਹਿਲ ਨੇ ਹੇਮਰਾਜਪੁਰ, ਹਯਾਤ ਨਗਰ ਅਤੇ ਸਾਧੂਚੱਕ ਵਿਖੇ ਨਵੇਂ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰਾਂ ਦੇ ਨੀਂਹ ਪੱਥਰ ਰੱਖੇ

ਪੰਜਾਬ ਸਰਕਾਰ ਵੱਲੋਂ ਇਹਨਾਂ ਤਿੰਨ ਹੈਲਥ ਐਂਡ ਵੈਲਨੈਸ ਸੈਂਟਰਾਂ ਉਪਰ 1.05 ਕਰੋੜ ਰੁਪਏ ਖਰਚੇ ਜਾਣਗੇਸਿਹਤ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਜਾਰੀ – ਰਮਨ ਬਹਿਲ   ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁਰਦਾਸਪੁਰ ਤੋਂ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਅੱਜ […]

Continue Reading